July 2, 2024 8:09 pm

ਸਾਬਕਾ ਮੰਤਰੀ ਪਰਗਟ ਸਿੰਘ ਨੇ ਧਰਨੇ ‘ਤੇ ਬੈਠੇ ਪਹਿਲਵਾਨਾਂ ਦੀ ਕੀਤੀ ਹਮਾਇਤ

Pargat Singh

ਚੰਡੀਗੜ੍ਹ 28 ਅਪ੍ਰੈਲ 2023: ਸਾਬਕਾ ਭਾਰਤੀ ਹਾਕੀ ਕਪਤਾਨ, ਓਲੰਪੀਅਨ ਅਤੇ ਸਾਬਕਾ ਮੰਤਰੀ ਪਦਮ ਸ਼੍ਰੀ ਪਰਗਟ ਸਿੰਘ ਉਨ੍ਹਾਂ ਪਹਿਲਵਾਨਾਂ ਦੇ ਖੁੱਲ੍ਹੇ ਸਮਰਥਨ ਵਿੱਚ ਸਾਹਮਣੇ ਆਏ ਹਨ ਜੋ ਦਿੱਲੀ ਵਿੱਚ ਪੁਲਿਸ ਕੇਸ ਦਰਜ ਕਰਨ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂਐਫਆਈ) ਦੇ ਪ੍ਰਧਾਨ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਪਰਗਟ ਸਿੰਘ ਨੇ ਸ਼ੁੱਕਰਵਾਰ ਨੂੰ […]

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਮਾਈਨਿੰਗ ਨੂੰ ਲੈ ਕੇ ਘੇਰੀ ਮਾਨ ਸਰਕਾਰ

Pargat Singh

ਚੰਡੀਗੜ੍ਹ 30 ਅਗਸਤ 2022: ਬੀਤੇ ਦਿਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਰਹੱਦੀ ਖੇਤਰ ਪਠਾਨਕੋਟ, ਗੁਰਦਾਸਪੁਰ ’ਚ ਹਰ ਤਰ੍ਹਾਂ ਦੀ ਮਾਈਨਿੰਗ ’ਤੇ ਰੋਕ ਲਗਾ ਦਿੱਤੀ ਹੈ। ਇਸ ਮੁੱਦੇ ‘ਤੇ ਪੰਜਾਬ ਕਾਂਗਰਸ ਨੇ ਪੰਜਾਬ ਦੀ ਮਾਨ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ | ਇਸ ਦੌਰਾਨ ਕਾਂਗਰਸੀ ਵਿਧਾਇਕ ਪਰਗਟ ਸਿੰਘ (Pargat Singh) ਨੇ ਮਾਈਨਿੰਗ ਮੰਤਰੀ […]

ਆਪ’ ਸਰਕਾਰ ਨੇ 60 ਦਿਨਾਂ ‘ਚ 38 ਕਰੋੜ ਰੁਪਏ ਮੀਡੀਆ ਇਸ਼ਤਿਹਾਰਬਾਜ਼ੀ ’ਤੇ ਕੀਤੇ ਖ਼ਰਚ: ਪਰਗਟ ਸਿੰਘ

ਪਰਗਟ ਸਿੰਘ

ਚੰਡੀਗੜ੍ਹ 02 ਜੁਲਾਈ 2022: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪਰਗਟ ਸਿੰਘ ਵਲੋਂ ਦਾਅਵਾ ਕੀਤਾ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਨੇ 60 ਦਿਨਾਂ ਦੇ ਅੰਦਰ 38 ਕਰੋੜ ਰੁਪਏ ਪੰਜਾਬ ਅਤੇ ਪੰਜਾਬ ਤੋਂ ਬਾਹਰ ਇਸ਼ਤਿਹਾਰਬਾਜ਼ੀ ’ਤੇ ਖ਼ਰਚ ਕੀਤੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਇਸ ਮਾਮਲੇ ਵਿਚ ਇੱਕ ਆਰਟੀਆਈ ਸੂਚਨਾ ਦਾ ਹਵਾਲਾ ਦਿੱਤਾ ਹੈ ਅਤੇ ਕਿਹਾ […]

ਕੀ ਕਾਂਗਰਸ ਆਪਣੇ ਕਾਰਜਕਾਲ ਵਿਚ ਮੌੜ ਬੰਬ ਧਮਾਕੇ ਤੋਂ ਲੈਕੇ ਅਜਿਹੀਆਂ ਅਣਸੁਖਾਂਵੀਆਂ ਘਟਨਾਵਾਂ ਬਾਰੇ ਜਵਾਬ ਦੇਵੇਗੀ ?

ਕਾਂਗਰਸ

ਹਰਪ੍ਰੀਤ ਸਿੰਘ ਕਾਹਲੋਂ Sr Executive Editor The Unmute ਆਮ ਆਦਮੀ ਪਾਰਟੀ ਪੰਜਾਬ ‘ਤੇ ਸਵਾਲ ਕਰਨ ਤੋਂ ਪਹਿਲਾਂ ਕਾਂਗਰਸ ਆਪਣੀ ਕਾਰਗੁਜ਼ਾਰੀ ਯਾਦ ਕਰੇ ! ANI ਦੇ ਹਵਾਲੇ ਤੋਂ ਕਾਂਗਰਸ ਦੇ ਜੈਵੀਰ ਸ਼ੇਰਗਿੱਲ ਮੋਹਾਲੀ ਧਮਾਕੇ ਦਾ ਠੀਕਰਾ ਮੌਜੂਦਾ ਸਰਕਾਰ ‘ਤੇ ਭੰਨਦੇ ਹਨ ਪਰ ਥੌੜ੍ਹੀ ਨੈਤਿਕ ਜ਼ਿੰਮੇਵਾਰੀ ਤੋਂ ਭੱਜਕੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਲਾਉਂਦੇ […]

ਪਰਗਟ ਸਿੰਘ ਨੇ SSP ਹੁਸ਼ਿਆਰਪੁਰ ਦੇ ਤਬਾਦਲੇ ਨੂੰ ਲੈ ਕੇ ‘ਆਪ’ ਸਰਕਾਰ ‘ਤੇ ਸਾਧਿਆ ਨਿਸ਼ਾਨਾ

Pargat Singh

ਚੰਡੀਗੜ੍ਹ 02 ਅਪ੍ਰੈਲ 2022: ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਐੱਸਐੱਸਪੀਜ਼ ਦੇ ਤਬਾਦਲੇ ਕੀਤੇ ਗਏ | ਇਨ੍ਹਾਂ ਐੱਸਐੱਸਪੀਜ਼ (SSP) ‘ਚ ਧਰੂਮਨ ਐੱਚ ਨਿੰਬਾਲੇ ਦੀ ਬਦਲੀ ਵੀ ਸ਼ਾਮਲ ਹੈ | ਇਸਦੇ ਨਾਲ ਹੀ ਪਰਗਟ ਸਿੰਘ ਤੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਮਾਈਨਿੰਗ ਮਾਫ਼ੀਆ ਸਬੰਧੀ ਕੀਤੀ ਕਾਰਵਾਈ ਨਾਲ ਜੋੜਦੇ ਹੋਏ ਚਰਚਾ ‘ਚ ਲੈਂਦਿਆਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ | […]

Amritsar: ਬੇਅਦਬੀ ਮਾਮਲੇ ਨੂੰ ਲੈ ਕੇ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਵੱਡਾ ਬਿਆਨ

Pargat Singh

ਸ੍ਰੀ ਦਰਬਾਰ ਸਾਹਿਬ 19 ਦਸੰਬਰ 2021: ਬੀਤੇ ਦਿਨ ਸ੍ਰੀ ਦਰਬਾਰ ਸਾਹਿਬ(Sri Darbar Sahib) ਅਤੇ ਅੱਜ ਸਵੇਰ ਕਪੂਰਥਲਾ ਦੇ ਨਿਜ਼ਾਮਪੁਰ (Nizampur) ‘ਚ ਸਥਿਤ ਸ੍ਰੀ ਗੁਰਦੁਆਰਾ ਸਾਹਿਬ ’ਚ ਵਾਪਰੀ ਬੇਅਦਬੀ ਦੀ ਘਟਨਾ ਦੀ ਕੈਬਨਿਟ ਮੰਤਰੀ ਪਰਗਟ ਸਿੰਘ (Pargat Singh) ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਇਸ ਮਾਮਲੇ ਤੇ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦਾ ਮਾਹੌਲ […]

ਖੇਡ ਮੰਤਰੀ ਪਰਗਟ ਸਿੰਘ ਨੇ ਖਿਡਾਰੀਆਂ ਤੇ ਕੋਚਾਂ ਨੂੰ 11.80 ਕਰੋੜ ਰੁਪਏ ਦੀ ਵੰਡੀ ਰਾਸ਼ੀ

pargart singh

ਚੰਡੀਗੜ੍ਹ, 15 ਦਸੰਬਰ 2021 : ਕੌਮੀ ਬਜਟ ਦਾ 10 ਤੋਂ 15 ਫੀਸਦੀ ਨੌਜਵਾਨਾਂ ਖ਼ਾਸ ਤੌਰ ਉਤੇ ਖਿਡਾਰੀਆਂ ਉਪਰ ਖਰਚਣ ਉਤੇ ਜ਼ੋਰ ਦਿੰਦਿਆਂ ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ (Punjab Sports Minister Pargat Singh) ਨੇ ਕਿਹਾ ਕਿ ਮਨੁੱਖੀ ਸਰੋਤਾਂ ਉਤੇ ਪੈਸਾ ਖਰਚਣ ਨਾਲ ਤੁਹਾਨੂੰ ਸਿਹਤ ਸੇਵਾਵਾਂ ਉਤੇ ਜ਼ਿਆਦਾ ਪੈਸਾ ਖਰਚਣ ਦੀ ਲੋੜ ਨਹੀਂ ਪੈਂਦੀ। ਇੱਥੇ ਮੈਗਸੀਪਾ […]

ਪਰਗਟ ਸਿੰਘ ਵੱਲੋਂ ਪਰਵਾਸੀ ਭਾਰਤੀ ਮਾਮਲਿਆਂ ਵਿਭਾਗ ਬਾਰੇ ਭਵਿੱਖੀ ਦਸਤਾਵੇਜ਼ ਜਾਰੀ

pargat singh

ਚੰਡੀਗੜ੍ਹ, 14 ਦਸੰਬਰ 2021 : ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਵਿੱਚ ਜਾਇਦਾਦ ਅਤੇ ਵਿੱਤੀ ਮਾਮਲਿਆਂ ਵਿੱਚ ਆਉਂਦੀਆਂ ਔਕੜਾਂ ਸਮੇਤ ਹੋਰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਪਰਵਾਸੀ ਪੰਜਾਬੀਆਂ ਦੀ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਜੋੜਨ ਲਈ ਪੰਜਾਬ ਸਰਕਾਰ (Punjab Govt) ਵੱਲੋਂ ਭਵਿੱਖੀ ਦਸਤਾਵੇਜ਼ ਤਿਆਰ ਕੀਤਾ ਗਿਆ। ਇਹ ਖੁਲਾਸਾ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ […]

ਹੁਣ ਪ੍ਰਾਈਵੇਟ ਸਕੂਲਾਂ ਦੀ ਨਹੀਂ ਹੋਵੇਗੀ ਖੈਰ, ਸਿੱਖਿਆ ਮੰਤਰੀ ਪਰਗਟ ਸਿੰਘ ਨੇ ਜਾਰੀ ਕੀਤੇ ਇਹ ਹੁਕਮ

Pargat-Singh

ਚੰਡੀਗੜ੍ਹ 8 ਦਸੰਬਰ 2021 : ਪ੍ਰਾਈਵੇਟ ਸਕੂਲਾਂ (private schools) ਦੇ ਮਾਪੇ ਮਿਲੇ ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਨੂੰ ਕਿਹਾ ਕਰੋਨਾ ‘ਚ ਕਲਾਸਾਂ ਨਹੀਂ ਲਗਦੀਆਂ ਫੇਰ ਵੀ ਪ੍ਰਾਈਵੇਟ ਸਕੂਲ ਲੈ ਰਹੇ ਫੀਸਾਂ।ਬੱਚਿਆਂ ਨੂੰ ਫੋਨ ‘ਤੇ ਗਰੁੱਪਾਂ ‘ਚ ਕਰਦੇ ਨੇ ਬੇਇੱਜਤ ਤੇ ਕਈ ਬੱਚਿਆਂ ਨੂੰ ਸਕੂਲਾਂ ਚੋ ਵੀ ਕੱਢਿਆ ਗਿਆ। ਸਿੱਖਿਆ ਮੰਤਰੀ ਪਰਗਟ ਸਿੰਘ […]

ਸਕੂਲਾਂ ਦੀਆਂ ਲਾਇਬਰੇਰੀਆਂ ਲਈ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਲਿਆ ਵੱਡਾ ਫੈਸਲਾ

Pargat Singh

ਚੰਡੀਗੜ੍ਹ 8 ਦਸੰਬਰ 2021 : ਸਕੂਲੀ ਸਿੱਖਿਆ ਨੂੰ ਗੁਣਾਤਮਕਤਾ ਪ੍ਰਦਾਨ ਕਰਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਲੜੀ ਵਿੱਚ ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ 4361 ਟੈਬਲੇਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਖੁਲਾਸਾ ਸਿੱਖਿਆ ਮੰਤਰੀ […]