July 2, 2024 8:45 pm

ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਐਨਡੀਏ ‘ਚ ਯੋਗਦਾਨ ਬਹੁਤ ਮਹੱਤਵਪੂਰਨ ਰਿਹਾ: ਨਰਿੰਦਰ ਮੋਦੀ

Parkash Singh Badal

ਚੰਡੀਗੜ੍ਹ, 7 ਜੂਨ 2024: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਨਰਿੰਦਰ ਮੋਦੀ (Narendra Modi) ਸ਼ੁੱਕਰਵਾਰ ਨੂੰ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਸੰਸਦੀ ਦਲ ਦੀ ਬੈਠਕ ਵਿੱਚ ਸ਼ਾਮਲ ਹੋਏ। ਇਸ ਦੌਰਾਨ ਨਰਿੰਦਰ ਮੋਦੀ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਮਰਹੂਮ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਯਾਦ ਕੀਤਾ। ਉਨ੍ਹਾਂ ਨੇ ਐਨਡੀਏ ਸੰਸਦੀ ਦਲ […]

ਮਰਹੂਮ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਮੋਗਾ ‘ਚ ਖ਼ੂਨਦਾਨ ਕੈਂਪ ਲਗਾਇਆ

blood donation camp

ਮੋਗਾ , 8 ਦਸੰਬਰ 2023: ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਅੱਜ 94ਵਾਂ ਜਨਮ ਦਿਨ ਮੌਕੇ ਪੰਜਾਬ ਭਰ ਵਿੱਚ ਖ਼ੂਨਦਾਨ ਕੈਂਪ (blood donation camp) ਲਗਾ ਕੇ ਮਨਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਅੱਜ ਮੋਗਾ ਵਿਖੇ ਵੀ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਸ. ਦੀ […]

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ ’ਚ ਹੋਏ ਪੇਸ਼

Sukhbir Singh Badal

ਫਰੀਦਕੋਟ , 04 ਅਗਸਤ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 19 ਅਗਸਤ ਨੂੰ ਰੱਖੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਸੁਖਬੀਰ ਸਿੰਘ ਬਾਦਲ ਪੰਜਾਬ ਵਿਧਾਨਕਾਰ ਕਮੇਟੀ […]

ਅਕਾਲੀ ਸਰਕਾਰ ਨੇ PU ਨੂੰ ਕੇਂਦਰੀ ਯੂਨੀਵਰਸਿਟੀ ਬਣਾ ਲੈਣ ਲਈ ਦਿੱਤੀ ਸੀ ਹਰੀ ਝੰਡੀ: ਬਲਤੇਜ ਸਿੰਘ ਪੰਨੂ

Baltej Singh Pannu

ਚੰਡੀਗੜ੍ਹ, 05 ਮਈ 2023: ਪੰਜਾਬ ਯੂਨੀਵਰਸਿਟੀ (Panjab University) ਵਿੱਚ ਹਰਿਆਣਾ ਦੀ ਸ਼ਮੂਲੀਅਤ ਨੂੰ ਲੈ ਕੇ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਵੀ ਮਾਮਲਾ ਸਿਰੇ ਨਹੀਂ ਚੜ੍ਹ ਸਕਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦਾ ਹਿੱਸਾ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਡਾਇਰੈਕਟਰ ਬਲਤੇਜ ਸਿੰਘ ਪੰਨੂ […]

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ’ਚ ਸ਼ਾਮਲ ਹੋਣ ਲਈ ਪਿੰਡ ਬਾਦਲ ’ਚ ਉਮੜਿਆ ਜਨ ਸੈਲਾਬ

Parkash Singh Badal

ਬਾਦਲ (ਸ੍ਰੀ ਮੁਕਤਸਰ ਸਾਹਿਬ), 04 ਮਈ 2023: ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ (Parkash Singh Badal)  ਦੀ ਅੰਤਿਮ ਅਰਦਾਸ ਵਿਚ ਅੱਜ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪਿੰਡ ਬਾਦਲ ਵਿਚ ਜਨ ਸੈਲਾਬ ਉਮੜ ਪਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੇ ਦਿਲਾਂ […]

ਅਜਾਤਸ਼ਤਰੂ ਵਰਗਾ ਜੀਵਨ ਪ੍ਰਕਾਸ਼ ਸਿੰਘ ਬਾਦਲ ਤੋਂ ਬਿਨਾਂ ਕੋਈ ਬਤੀਤ ਨਹੀਂ ਕਰ ਸਕਦਾ: ਅਮਿਤ ਸ਼ਾਹ

Parkash Singh Badal

ਚੰਡੀਗੜ੍ਹ, 04 ਮਈ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੀ ਅੱਜ ਅੰਤਿਮ ਅਰਦਾਸ ਕੀਤੀ ਜਾ ਰਹੀ ਹੈ। ਜੱਦੀ ਪਿੰਡ ਬਾਦਲ ਵਿੱਚ ਕਰਵਾਏ ਸਮਾਗਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪੁੱਜੇ। ਗ੍ਰਹਿ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਬਾਦਲ ਦੇ ਪਹੁੰਚਦਿਆਂ ਹੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਤੋਂ ਇਲਾਵਾ […]

ਅਮਿਤ ਸ਼ਾਹ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਚ ਪਹੁੰਚ ਕੇ ਸ਼ਰਧਾਂਜਲੀ ਭੇਂਟ ਕੀਤੀ

Amit shah

ਚੰਡੀਗੜ੍ਹ, 04 ਮਈ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੈ। ਜਿਸ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇਕੱਠ ਸ਼ੁਰੂ ਹੋ ਗਿਆ ਹੈ। ਅੰਤਿਮ ਅਰਦਾਸ ‘ਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਪਹੁੰਚੇ। ਗ੍ਰਹਿ ਮੰਤਰੀ ਨੇ ਆਉਂਦਿਆਂ ਹੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਤਸਵੀਰ ਅੱਗੇ ਮੱਥਾ ਟੇਕਿਆ। […]

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ

Amit Shah

ਚੰਡੀਗੜ੍ਹ, 03 ਮਈ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣਗੇ। ਭਾਰਤੀ ਸਿਆਸਤ ਦੇ ਬਾਬਾ ਬੋਹੜ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ 4 ਮਈ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਅੰਤਿਮ ਅਰਦਾਸ […]

ਮਰਹੂਮ ਸਾਬਕਾ CM ਪ੍ਰਕਾਸ ਸਿੰਘ ਬਾਦਲ ਦੀਆ ਅਸਥੀਆਂ ਭਲਕੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੀਤੀਆ ਜਾਣਗੀਆ ਜਲ-ਪ੍ਰਵਾਹ

Parkash Singh Badal

ਸ੍ਰੀ ਕੀਰਤਪੁਰ ਸਾਹਿਬ 02 ਮਈ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakas Singh Badal) ਦਾ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਹੋ ਗਿਆ ਸੀ, ਜਿਸ ਤੋਂ ਬਾਅਦ ਉਹਨਾਂ ਦੀਆਂ ਅਸਥੀਆਂ ਨੂੰ ਭਲਕੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਕਰੀਬੀ ਰਿਸ਼ਤੇਦਾਰਾਂ ਦੇ ਨਾਲ ਹੋਰ ਪਾਰਟੀ ਵਰਕਰਾਂ ਨਾਲ ਇੱਕ ਕਾਫਲੇ ਦੇ ਰੂਪ ਵਿੱਚ ਪਿੰਡ ਬਾਦਲ ਤੋਂ ਸ੍ਰੀ […]

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਪਾਰਟੀ ਦੇ ਹੋਰਨਾਂ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤਾ ਦੁੱਖ ਸਾਂਝਾ

Sukhdev Singh Dhindsa

ਚੰਡੀਗੜ੍ਹ, 01 ਮਈ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਅੱਜ ਪਿੰਡ ਬਾਦਲ ਪੁੱਜਕੇ ਸ. ਸੁਖਬੀਰ ਸਿੰਘ ਬਾਦਲ ਤੇ ਸਮੁੱਚੇ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ । ਸ. ਢੀਂਡਸਾ ਪਿਛਲੇ ਪੰਜ ਦਹਾਕਿਆਂ ਤੋਂ ਸਾਬਕਾ ਮੁੱਖ ਮੰਤਰੀ ਸ .ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਸਾਥੀ ਰਹੇ ਹਨ। ਸ. ਢੀਂਡਸਾ […]