July 2, 2024 8:37 pm

ਪੰਜਾਬ ‘ਚ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਹੋਣਾ ਪਵੇਗਾ: ਕੇਂਦਰੀ ਮੰਤਰੀ ਸੋਮ ਪ੍ਰਕਾਸ਼

Som Prakash

ਚੰਡੀਗੜ੍ਹ 21 ਦਸੰਬਰ 2022: ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ (Som Prakash) ਨੇ ਅੱਜ ਸੰਸਦ ਵਿੱਚ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦਾ ਮੁੱਦਾ ਚੁੱਕਿਆ | ਉਨ੍ਹਾਂ ਨੇ ਲੋਕ ਸਭ ਵਿੱਚ ਕਿਹਾ ਕਿ ਨਸ਼ੇ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇੱਕਜੁੱਟ ਹੋਣਾ ਪਵੇਗਾ। ਇਸ ਦੌਰਾਨ ਉਨ੍ਹਾਂ […]

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ਾਂ ਤੋਂ ਗੈਂਗਸਟਰਾਂ ਨੂੰ ਤੁਰੰਤ ਭਾਰਤ ਲਿਆਉਣ ਦੀ ਕੀਤੀ ਮੰਗ

Raghav Chadha

ਨਵੀਂ ਦਿੱਲੀ/ਚੰਡੀਗੜ੍ਹ 20 ਦਸੰਬਰ 2022: ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੰਗਲਵਾਰ ਨੂੰ ਸੰਸਦ ਵਿੱਚ ਇੱਕ ਅਹਿਮ ਮੁੱਦਾ ਉਠਾਉਂਦਿਆਂ ਵਿਦੇਸ਼ਾਂ ਤੋਂ ਬਦਨਾਮ ਗੈਂਗਸਟਰਾਂ ਨੂੰ ਤੁਰੰਤ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ।ਰਾਜ ਸਭਾ ‘ਚ ਆਪਣੇ ਸੰਬੋਧਨ ਦੌਰਾਨ ਸੰਸਦ ਮੈਂਬਰ ਰਾਘਵ ਚੱਢਾ (Raghav Chadha) ਨੇ ਕਿਹਾ ਕਿ ਇਹ ਮੁੱਦਾ ਸਿਰਫ਼ […]

ਤਵਾਂਗ ਝੜਪ ਮੁੱਦੇ ‘ਤੇ ਸੰਸਦ ‘ਚ ਹੰਗਾਮਾ, ਵਿਰੋਧੀ ਧਿਰ ਨੇ ਦੋਵਾਂ ਸਦਨਾਂ ਤੋਂ ਕੀਤਾ ਵਾਕਆਊਟ

ਸੰਸਦ

ਚੰਡੀਗ੍ਹੜ 14 ਦਸੰਬਰ 2022: ਸੰਸਦ ਦੇ ਚੱਲ ਰਹੇ ਸਰਦ ਰੁੱਤ ਇਜਲਾਸ ਦਾ ਅੱਜ 7ਵਾਂ ਕੰਮਕਾਜੀ ਦਿਨ ਹੈ। ਇਸ ਦੌਰਾਨ ਚੀਨ ਨਾਲ ਟਕਰਾਅ ਦੇ ਮੁੱਦੇ ‘ਤੇ ਦੋਵਾਂ ਸਦਨਾਂ ‘ਚ ਇਕ ਵਾਰ ਫਿਰ ਵਿਰੋਧੀ ਪਾਰਟੀਆਂ ਦਾ ਹੰਗਾਮਾ ਜਾਰੀ ਹੈ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਸਮੇਤ ਕਈ ਨੇਤਾਵਾਂ ਨੇ ਇਸ ਮੁੱਦੇ ‘ਤੇ ਲੋਕ ਸਭਾ ‘ਚ ਮੁਲਤਵੀ ਪ੍ਰਸਤਾਵ […]

ਬੈਂਕਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ 10 ਲੱਖ ਕਰੋੜ ਰੁਪਏ ਦੇ ਲੋਨ ਕੀਤੇ ਰਾਈਟ ਆਫ: ਨਿਰਮਲਾ ਸੀਤਾਰਮਨ

Nirmala Sitharaman

ਚੰਡੀਗੜ੍ਹ 13 ਦਸੰਬਰ 2022: ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਮੰਗਲਵਾਰ ਨੂੰ ਸੰਸਦ ‘ਚ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੈਂਕਾਂ ਨੇ ਪਿਛਲੇ ਪੰਜ ਵਿੱਤੀ ਸਾਲਾਂ ਦੌਰਾਨ 10,09,511 ਕਰੋੜ ਰੁਪਏ ਦੇ ਬੈਡ ਲੋਨ (bad loans) ਯਾਨੀ ਐੱਨਪੀਏ ਨੂੰ ਰਾਈਟ ਆਫ ਕਰ ਦਿੱਤਾ ਹੈ। ਵਿੱਤ ਮੰਤਰੀ ਨੇ ਗੈਰ-ਕਾਰਗੁਜ਼ਾਰੀ ਸੰਪਤੀਆਂ (NPA) ਖਾਤਿਆਂ ਬਾਰੇ ਰਾਜ ਸਭਾ ਵਿੱਚ […]

ਕੁਝ ਲੋਕ ਦੇਸ਼ ਦੀ ਵਧਦੀ ਅਰਥਵਿਵਸਥਾ ਤੋਂ ਈਰਖਾ ਕਰ ਰਹੇ ਹਨ: ਵਿੱਤ ਮੰਤਰੀ ਨਿਰਮਲਾ ਸੀਤਾਰਮਨ

Nirmala Sitharaman

ਚੰਡੀਗੜ੍ਹ 12 ਦਸੰਬਰ 2022: ਸੰਸਦ ਦਾ ਸਰਦ ਰੁੱਤ ਸੈਸ਼ਨ ਦਾ ਅੱਜ 5ਵੇਂ ਦਿਨ ਵੀ ਜਾਰੀ ਹੈ। ਸੰਸਦ ਦੇ ਦੋਵੇਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਤੋਂ ਜਾਰੀ ਹੈ। ਕੇਂਦਰ ਸਰਕਾਰ ਇਸ ਸੈਸ਼ਨ ਦੌਰਾਨ ਘੱਟੋ-ਘੱਟ 16 ਨਵੇਂ ਬਿੱਲ ਪਾਸ ਕਰਨ ‘ਤੇ ਵਿਚਾਰ ਕਰ ਰਹੀ ਹੈ। ਇਸ ਦੌਰਾਨ ਲੋਕ ਸਭਾ ‘ਚ ਕੇਂਦਰੀ […]