July 7, 2024 8:12 am

ਕੇਂਦਰ ਸਰਕਾਰ ਨੂੰ ਪੰਜਾਬ ਦੇ 8,000 ਕਰੋੜ ਰੁਪਏ ਤੁਰੰਤ ਜਾਰੀ ਕਰਨੇ ਚਾਹੀਦੇ ਹਨ ਜੋ ਗਲਤ ਤਰੀਕੇ ਨਾਲ ਰੋਕੇ ਗਏ ਹਨ: ਡਾ. ਸੰਦੀਪ ਪਾਠਕ

Dr. Sandeep Pathak

ਚੰਡੀਗੜ੍ਹ, 11 ਦਸੰਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਰਾਜ ਸਭਾ ਮੈਂਬਰ ਡਾਕਟਰ ਸੰਦੀਪ ਕੁਮਾਰ ਪਾਠਕ (Dr. Sandeep Pathak) ਨੇ ਸੋਮਵਾਰ ਨੂੰ ਸੰਸਦ ਵਿੱਚ ਪੰਜਾਬ ਨਾਲ ਸਬੰਧਤ ਅਹਿਮ ਮੁੱਦੇ ਉਠਾਏ। ਡਾ. ਪਾਠਕ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਰੇ ਰੁਕੇ ਫੰਡ ਜਾਰੀ ਕਰਨ ਦੀ ਅਪੀਲ ਕੀਤੀ। ਸੰਸਦ ਨੂੰ ਸੰਬੋਧਨ ਕਰਦਿਆਂ ਡਾ. ਸੰਦੀਪ ਪਾਠਕ ਨੇ […]

ਮਾਨਸਾ ਵਿਖੇ ਪ੍ਰਾਈਵੇਟ ਬੱਸਾਂ ਦੀ ਧੱਕਾਸ਼ਾਹੀ ਵਿਰੁੱਧ ਸੜਕਾਂ ‘ਤੇ ਉੱਤਰੇ ਵਿਦਿਆਰਥੀ

Students

ਮਾਨਸਾ, 27 ਸਤੰਬਰ 2023: ਮਾਨਸਾ ਦੇ ਨਹਿਰੂ ਮੈਂਮੋਰੀਅਲ ਕਾਲਜ ਦੇ ਵਿੱਚ ਅੱਜ ਵਿਦਿਆਰਥੀਆਂ (Students) ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਲੈ ਕੇ ਯੂਥ ਪਾਰਲੀਮੈਂਟ ਕਰਵਾਈ ਗਈ | ਇਸ ਦੌਰਾਨ ਸਟੂਡੈਂਟ ਪਾਵਰ ਆਫ ਪੰਜਾਬ ਵੱਲੋਂ ਵਿਦਿਆਰਥੀਆਂ ਦੀ ਯੂਥ ਪਾਰਲੀਮੈਂਟ ਸੱਦੀ ਗਈ ਤੇ ਇਸ ਦੌਰਾਨ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਮਾਰਚ ਕੀਤਾ ਗਿਆ। […]

ਮਹਿਲਾ ਰਾਖਵਾਂਕਰਨ ਬਿੱਲ ਔਰਤਾਂ ਨੂੰ ਰਾਖਵਾਂਕਰਨ ਦੇਣ ਵਾਲਾ ਨਹੀਂ, ਰਾਖਵਾਂਕਰਨ ਲੈਣ ਵਾਲਾ ਬਿੱਲ ਹੈ: MP ਸੰਦੀਪ ਪਾਠਕ

Women's Reservation Bill

ਚੰਡੀਗੜ੍ਹ, 21 ਸਤੰਬਰ 2023: ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਚੌਥਾ ਦਿਨ ਹੈ | ਸੰਸਦ ‘ਚ ਮਹਿਲਾ ਰਾਖਵਾਂਕਰਨ ਬਿੱਲ (Women’s Reservation Bill) ‘ਤੇ ਬਹਿਸ ਜਾਰੀ ਹੈ | ਦੂਜੇ ਪਾਸੇ ਰਾਜ ਸਭਾ ‘ਚ ਬਿੱਲ ‘ਤੇ ਚਰਚਾ ਦੌਰਾਨ ਪੰਜਾਬ ਦੇ ‘ਆਪ’ ਦੇ ਸੰਸਦ ਮੈਂਬਰ ਸੰਦੀਪ ਕੁਮਾਰ ਪਾਠਕ ਨੇ ਕਿਹਾ ਕਿ ਮੈਂ ਬਿੱਲ ਦਾ ਸਮਰਥਨ ਕਰਦਾ ਹਾਂ, ਅਸੀਂ […]

ਰਾਜੀਵ ਗਾਂਧੀ ਲੈ ਕੇ ਆਏ ਸਨ ਮਹਿਲਾ ਰਾਖਵਾਂਕਰਨ ਬਿੱਲ, ਉਨ੍ਹਾਂ ਦਾ ਸੁਪਨਾ ਅਜੇ ਵੀ ਅਧੂਰਾ: ਸੋਨੀਆ ਗਾਂਧੀ

Sonia Gandhi

ਚੰਡੀਗੜ੍ਹ, 20 ਸਤੰਬਰ 2023: ਅੱਜ ਬੁੱਧਵਾਰ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਤੀਜਾ ਦਿਨ ਹੈ। ਦੋਵਾਂ ਸਦਨਾਂ ਦੀ ਕਾਰਵਾਈ ਜਾਰੀ ਹੈ। ਲੋਕ ਸਭਾ ‘ਚ ਮਹਿਲਾ ਰਾਖਵਾਂਕਰਨ ਬਿੱਲ (ਨਾਰੀ ਸ਼ਕਤੀ ਵੰਦਨ ਬਿੱਲ) ‘ਤੇ ਬਹਿਸ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸਦਨ ਨੂੰ ਬਿੱਲ ਬਾਰੇ ਦੱਸਿਆ। ਇਸ ਤੋਂ ਬਾਅਦ ਸੋਨੀਆ […]

ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਅਮਿਤ ਸ਼ਾਹ ਤੇ ਅਧੀਰ ਰੰਜਨ ਚੌਧਰੀ ਵਿਚਾਲੇ ਤਿੱਖੀ ਬਹਿਸ

women's reservation bill

ਚੰਡੀਗੜ੍ਹ, 19 ਸਤੰਬਰ 2023: ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਅੱਜ ਨਵੇਂ ਸੰਸਦ ਭਵਨ ਵਿੱਚ ਸੰਸਦ ਦੀ ਕਾਰਵਾਈ ਚੱਲ ਰਹੀ ਹੈ। ਨਵੀਂ ਸੰਸਦ ਭਵਨ ਦੇ ਸ਼ੁਰੂ ਵਿੱਚ ਹੀ ਮਹਿਲਾ ਰਾਖਵਾਂਕਰਨ ਬਿੱਲ (women’s reservation bill) ਨੂੰ ਲੈ ਕੇ ਭਾਰੀ ਹੰਗਾਮਾ ਹੋਇਆ। ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਰਾਣੀ ਸੰਸਦ ਭਵਨ ਨੂੰ ਦਿੱਤਾ ਨਵਾਂ ਨਾਮ

Old Parliament House

ਚੰਡੀਗੜ੍ਹ, 19 ਸਤੰਬਰ, 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੁਰਾਣੇ ਸੰਸਦ ਭਵਨ (Old Parliament House) ਦੇ ਸੈਂਟਰਲ ਹਾਲ ਵਿੱਚ ਸਾਰੇ ਸੰਸਦ ਮੈਂਬਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਨਵੇਂ ਸੰਸਦ ਭਵਨ ਵਿੱਚ ਅਸੀਂ ਸਾਰੇ ਮਿਲ ਕੇ ਨਵੇਂ ਭਵਿੱਖ ਦਾ ਸ਼੍ਰੀ ਗਣੇਸ਼ ਕਰਨ ਜਾ ਰਹੇ ਹਾਂ। ਅੱਜ ਅਸੀਂ ਇੱਕ ਵਿਕਸਤ ਭਾਰਤ ਦੇ ਸੰਕਲਪ ਨੂੰ […]

ਕੇਂਦਰੀ ਕੈਬਿਨਟ ਵੱਲੋਂ ਔਰਤਾਂ ਦੇ ਰਾਖਵੇਂਕਰਨ ਸੰਬੰਧੀ ਬਿੱਲ ਨੂੰ ਮਨਜ਼ੂਰੀ, ਹੁਣ ਸੰਸਦ ‘ਚ ਕੀਤਾ ਜਾਵੇਗਾ ਪੇਸ਼

ਚੰਡੀਗੜ੍ਹ, 18 ਸਤੰਬਰ 2023: ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਔਰਤਾਂ ਦੇ ਰਾਖਵੇਂਕਰਨ ਸੰਬੰਧੀ ਬਿੱਲ ਨੂੰ ਪ੍ਰਵਾਨਗੀ ਦਿੱਤੀ ਗਈ। ਬਿੱਲ ਨੂੰ ਕੇਂਦਰੀ ਕੈਬਨਿਟ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਹੁਣ ਇਸ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ‘ਚ ਪੇਸ਼ ਕੀਤਾ ਜਾਵੇਗਾ। ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਟਵੀਟ ਕੀਤਾ ਕਿ […]

ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਇਨ੍ਹਾਂ ਪੰਜ ਵੱਡੇ ਮੁੱਦਿਆਂ ‘ਤੇ ਹੋ ਸਕਦੈ ਹੰਗਾਮਾ

Special Session

ਚੰਡੀਗੜ੍ਹ, 18 ਸਤੰਬਰ 2023: ਸੰਸਦ ਦਾ ਵਿਸ਼ੇਸ਼ ਸੈਸ਼ਨ (Special Session) 18 ਸਤੰਬਰ 2023 ਤੋਂ 22 ਸਤੰਬਰ 2023 ਤੱਕ ਚੱਲੇਗਾ। ਵਿਸ਼ੇਸ਼ ਸੈਸ਼ਨ ਵਿੱਚ ਪੰਜ ਮੀਟਿੰਗਾਂ ਹੋਣਗੀਆਂ। ਹਾਲਾਂਕਿ ਪਿਛਲੇ ਸੈਸ਼ਨ ਦੌਰਾਨ ਸੰਸਦ ਦੀ ਕਾਰਵਾਈ ਹੰਗਾਮੇ ਦੀ ਭੇਂਟ ਚੜ ਗਈ ਸੀ | ਇਸ ਸੈਸ਼ਨ ਦੌਰਾਨ ਇਨ੍ਹਾਂ 5 ਵੱਡੇ ਮੁੱਦਿਆਂ ‘ਤੇ ਹੰਗਾਮਾ ਹੋ ਸਕਦਾ ਹੈ | 1. ਇੰਡੀਆ ਨਾਂ […]

ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਇਨ੍ਹਾਂ 8 ਬਿੱਲਾਂ ‘ਤੇ ਕੀਤੀ ਜਾਵੇਗੀ ਚਰਚਾ

Special Session

ਚੰਡੀਗੜ੍ਹ, 18 ਸਤੰਬਰ 2023: ਸੰਸਦ ਦਾ ਵਿਸ਼ੇਸ਼ ਸੈਸ਼ਨ (Special Session) 18 ਸਤੰਬਰ 2023 ਤੋਂ 22 ਸਤੰਬਰ 2023 ਤੱਕ ਚੱਲੇਗਾ। ਲੋਕ ਸਭਾ ਅਤੇ ਰਾਜ ਸਭਾ ਦੇ ਸਾਰੇ ਮੈਂਬਰ ਮੰਗਲਵਾਰ ਨੂੰ ਇੱਕ ਸਮੂਹ ਫੋਟੋ ਲਈ ਇਕੱਠੇ ਹੋਣਗੇ ਅਤੇ ਫਿਰ ਉਹ ਸੰਸਦ ਦੀ ਅਮੀਰ ਵਿਰਾਸਤ ਨੂੰ ਯਾਦ ਕਰਨ ਲਈ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ ਅਤੇ 2047 ਤੱਕ ਭਾਰਤ […]

ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਦਰਮਿਆਨ ਸੱਦਿਆ ਸੰਸਦ ਦਾ ਵਿਸ਼ੇਸ਼ ਸੈਸ਼ਨ

Special Session

ਚੰਡੀਗੜ੍ਹ, 31 ਅਗਸਤ, 2023: ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਦਰਮਿਆਨ ਸੰਸਦ ਦਾ ਵਿਸ਼ੇਸ਼ ਸੈਸ਼ਨ (Special Session)  ਸੱਦਿਆ ਗਿਆ ਹੈ। ਕੇਂਦਰੀ ਸੰਸਦੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵੀਰਵਾਰ ਨੂੰ ਟਵਿੱਟਰ ‘ਤੇ ਇਕ ਪੋਸਟ ‘ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੰਸਦ ਦੇ ਵਿਸ਼ੇਸ਼ ਸੈਸ਼ਨ (17ਵੀਂ ਲੋਕ ਸਭਾ ਦਾ 13ਵਾਂ ਸੈਸ਼ਨ ਅਤੇ ਰਾਜ ਸਭਾ ਦਾ 261ਵਾਂ […]