MP ਪ੍ਰਨੀਤ ਕੌਰ ਦੇ ਭਰਾ ਹਿੰਮਤ ਸਿੰਘ ਕਾਹਲੋਂ ਪੂਰੇ ਹੋ ਗਏ
![ਹਿੰਮਤ ਸਿੰਘ ਕਾਹਲੋਂ](https://theunmute.com/wp-content/uploads/2022/12/ਹਿੰਮਤ-ਸਿੰਘ-ਕਾਹਲੋਂ.jpg)
ਪਟਿਆਲਾ 13 ਦਸੰਬਰ 2022 : ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੇ ਭਰਾ ਹਿੰਮਤ ਸਿੰਘ ਕਾਹਲੋਂ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦੇ ਦਿਹਾਂਤ ‘ਤੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਹਿੰਮਤ ਸਿੰਘ ਕਾਹਲੌਂ ਦਾ ਅੰਤਿਮ ਸਸਕਾਰ ਕੱਲ੍ਹ 14 ਦਸੰਬਰ ਦੁਪਹਿਰ 12 ਵਜੇ ਸੈਕਟਰ 25 ਚੰਡੀਗੜ੍ਹ ਵਿਖੇ ਹੋਵੇਗਾ | […]