July 3, 2024 3:18 am

ਏਸ਼ਿਆਈ ਖੇਡਾਂ ਦੇ ਇਤਿਹਾਸ ‘ਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਤਮਗੇ ਜਿੱਤੇ

Asian Games

ਚੰਡੀਗੜ੍ਹ, 05 ਅਕਤੂਬਰ 2023: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ਿਆਈ ਖੇਡਾਂ (Asian Games)  ਵਿੱਚ ਭਾਰਤੀ ਖੇਡ ਦਲ ਨੇ ਜਿੱਥੇ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਦਿਖਾਇਆ ਹੈ ਉਥੇ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਏਸ਼ਿਆਈ ਖੇਡਾਂ ਵਿੱਚ ਪਹਿਲੀ ਵਾਰ 15 ਤੋਂ ਵੱਧ ਤਮਗੇ ਹਾਸਲ ਕੀਤੇ ਹਨ। ਅੱਜ ਭਾਰਤ ਨੇ ਤੀਰਅੰਦਾਜ਼ੀ ਦੇ ਮਹਿਲਾ ਕੰਪਾਊਂਡ […]

ਸੰਸਦ ਮੈਂਬਰ ਪਰਨੀਤ ਕੌਰ ਹੋਏ ਕੋਰੋਨਾ ਪਾਜ਼ੀਟਿਵ, ਸੰਪਰਕ ‘ਚ ਆਉਣ ਵਾਲਿਆਂ ਨੂੰ ਟੈਸਟ ਕਰਵਾਉਣ ਦੀ ਕੀਤੀ ਅਪੀਲ

Parneet Kaur

ਚੰਡੀਗੜ੍ਹ 05 ਸਤੰਬਰ 2022: ਸੰਸਦ ਮੈਂਬਰ ਪਰਨੀਤ ਕੌਰ (Parneet Kaur) ਦੀ ਕੋਰੋਨਾ (Corona) ਰਿਪੋਰਟ ਪਾਜ਼ੀਟਿਵ ਆਈ ਹੈ । ਇਸ ਸੰਬੰਧੀ ਜਾਣਕਾਰੀ ਪਰਨੀਤ ਕੌਰ ਨੇ ਟਵੀਟ ਰਾਹੀਂ ਸਾਂਝੀ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਜੋ ਵੀ ਪਿਛਲੇ ਦਿਨੀਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ ਉਹ ਵੀ ਆਪਣੇ ਕੋਰੋਨਾ ਟੈਸਟ ਕਰਵਾਉਣ। I […]

ਸਾਬਕਾ ਲੋਕ ਸਭਾ ਸਾਂਸਦ ਪਰਨੀਤ ਕੌਰ ਨੇ ਪੰਜਾਬ ਦੇ ਵੋਟਰਾਂ ਨੂੰ ਕੀਤੀ ਅਪੀਲ

ਪਰਨੀਤ ਕੌਰ

ਚੰਡੀਗੜ੍ਹ 20 ਫਰਵਰੀ 2022: ਪੰਜਾਬ ‘ਚ ਅੱਜ ਵਿਧਾਨ ਸਭਾ ਚੋਣਾਂ ਹੋ ਰਹੀ ਹਨ ਜਿਸਦੇ ਚੱਲਦੇ ਪਟਿਆਲਾ ਤੋਂ ਸਾਬਕਾ ਲੋਕ ਸਭਾ ਸਾਂਸਦ ਪਰਨੀਤ ਕੌਰ ਨੇ ਪੰਜਾਬ ਦੇ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਲੋਕ ਆਪਣੇ ਵੋਟ ਦੇਣ ਦੇ ਅਧਿਕਾਰ ਦੀ ਵਰਤੋਂ ਕਰਨ|

ਕਾਂਗਰਸ ਨੂੰ ਵੱਡਾ ਝਟਕਾ, ਅੱਧੀ ਦਰਜਨ ਕਾਂਗਰਸੀਆਂ ਨੇ ਦਿੱਤੇ ਅਸਤੀਫੇ

ਕਾਂਗਰਸ

ਚੰਡੀਗੜ੍ਹ, 25 ਨਵੰਬਰ 2021 : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਲੋਕ ਕਾਂਗਰਸ ਦੇ ਗਠਨ ਤੋਂ ਬਾਅਦ  ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਪਟਿਆਲਾ ਸ਼ਹਿਰ ਦੇ ਅੱਧੀ ਦਰਜਨ ਤੋਂ ਵੱਧ ਸੀਨੀਅਰ ਕਾਂਗਰਸੀ ਆਗੂਆਂ ਨੇ ਕੈਪਟਨ ਅਤੇ ਮਹਾਰਾਣੀ ਪ੍ਰਨੀਤ ਕੌਰ ਨਾਲ ਮਿਲ ਕੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਅਸਤੀਫਾ ਦੇਣ ਵਾਲਿਆਂ ਵਿੱਚ ਸਾਬਕਾ […]

ਪੰਜਾਬ ਕਾਂਗਰਸ ਨੇ ਸਾਂਸਦ ਮੈਂਬਰ ਪ੍ਰਨੀਤ ਕੌਰ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

ਚੰਡੀਗੜ੍ਹ, 24 ਨਵੰਬਰ 2021 : ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਪਟਿਆਲਾ ਦੀ ਸੰਸਦ ਮੈਂਬਰ ਪ੍ਰਨੀਤਕੌਰ ਨੂੰ ਨੋਟਿਸ ਜਾਰੀ ਕੀਤਾ ਹੈ। ਹਰੀਸ਼ ਚੌਧਰੀਨੇ ਉਨ੍ਹਾਂ ਤੋਂ ਸੱਤ ਦਿਨਾਂ ’ਚ ਜਵਾਬ ਮੰਗਿਆ ਹੈ। ਹਰੀਸ਼ ਚੌਧਰੀ ਵੱਲੋਂ ਜਾਰੀ ਕੀਤੇ ਗਏ ਨੋਟਿਸ ’ਚ ਕਿਹਾ ਗਿਆ ਹੈ ਕਿ ਜਦੋਂ […]