June 30, 2024 11:58 pm

ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ: ਪ੍ਰਤਾਪ ਬਾਜਵਾ

Partap Singh Bajwa

ਚੰਡੀਗੜ੍ਹ, 27 ਜੂਨ 2024: ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਸਿਹਤ ਪ੍ਰਣਾਲੀ ਨੂੰ ਲੈ ਕੇ ਆਪ ਸਰਕਾਰ ਆਲੋਚਨਾ ਕੀਤੀ ਹੈ। ਪ੍ਰਤਾਪ ਬਾਜਵਾ ਨੇ ਖ਼ਬਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਬਠਿੰਡਾ ‘ਚ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਦੌਰਾਨ ਸਰਕਾਰੀ ਹਸਪਤਾਲਾਂ ‘ਚ ਤਾਇਨਾਤ 6 ਡਾਕਟਰਾਂ ਨੇ ਅਸਤੀਫ਼ਾ ਦਿੱਤਾ ਹੈ। ਅਸਤੀਫ਼ਾ ਦੇ ਚੁੱਕੇ […]

ਕਾਂਗਰਸ ‘ਚ ਛੇਤੀ ਹੀ ਵੱਡੀ ਗਿਣਤੀ ‘ਚ ਸ਼ਾਮਲ ਹੋਣਗੇ ਨਵੇਂ ਚਿਹਰੇ: ਪ੍ਰਤਾਪ ਸਿੰਘ ਬਾਜਵਾ

Partap Singh Bajwa

ਚੰਡੀਗੜ੍ਹ, 03 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਪੰਜਾਬ ਦੀ ਸਿਆਸਤ ਤੋਂ ਦੂਰੀ ਬਣਾ ਚੁੱਕੇ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਕਾਂਗਰਸ ਲਈ ਪ੍ਰਚਾਰ ਕਰਨ ਜਾ ਰਹੇ ਹਨ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ […]

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ‘ਚ ਲੋਕ ਸਭਾ ਚੋਣਾਂ ਦੀ ਤਾਰੀਖ਼ ਬਦਲਣ ਦੀ ਕੀਤੀ ਮੰਗ

Partap Singh Bajwa

ਸੰਗਰੂਰ, 21 ਮਾਰਚ 2024: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਤਾਂ ਚੋਣ ਕਮਿਸ਼ਨ ਤੋਂ ਚੋਣਾਂ ਦੀ ਤਾਰੀਖ਼ ਬਦਲਣ ਦੀ ਮੰਗ ਵੀ ਕੀਤੀ ਹੈ। ਬਾਜਵਾ ਦਾ ਕਹਿਣਾ ਹੈ ਕਿ ਪੰਜਾਬ ਦੀ ਇੱਕੋ ਇੱਕ ਨਕਦੀ ਫਸਲ ਝੋਨਾ ਹੈ। […]

‘ਆਪ’ ਨੂੰ ਸੀਏਏ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ: ਪ੍ਰਤਾਪ ਸਿੰਘ ਬਾਜਵਾ

CAA

ਚੰਡੀਗੜ, 12 ਮਾਰਚ 2024: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੋਮਵਾਰ ਨੂੰ ਨੋਟੀਫਾਈ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ (CAA) ‘ਤੇ ਆਪਣਾ ਸਟੈਂਡ ਸਪੱਸ਼ਟ ਕਰੇ। ਉਨ੍ਹਾਂ ਕਿਹਾ ਕਿ ਜਨਵਰੀ 2020 ‘ਚ ਪੰਜਾਬ […]

ਪ੍ਰਤਾਪ ਸਿੰਘ ਬਾਜਵਾ ਤੇ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਵਿਧਾਇਕਾਂ ਨੂੰ ਵਿਧਾਨ ਸਭਾ ਦੀ ਕਾਰਵਾਈ ਤੋਂ ਕੀਤਾ ਮੁਅੱਤਲ

Partap Singh Bajwa

ਚੰਡੀਗੜ੍ਹ, 6 ਮਾਰਚ 2024: ਪੰਜਾਬ ਵਿਧਾਨ ਸਭਾ ‘ਚ ਬੋਲਣ ਲਈ ਸਮੇਂ ਦੀ ਮੰਗ ਕਰ ਰਹੇ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਕੀਤਾ। ਜਿਸ ਤੋਂ ਬਾਅਦ ਸਪੀਕਰ ਦੇ ਹੁਕਮਾਂ ‘ਤੇ ਮਾਰਸ਼ਲ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ (Partap Singh Bajwa) ਤੋਂ ਇਲਾਵਾ 9 ਕਾਂਗਰਸੀ ਵਿਧਾਇਕਾਂ ਨੂੰ ਅੱਜ ਦੀ ਕਾਰਵਾਈ ਤੋਂ ਮੁਅੱਤਲ ਕਰ ਦਿੱਤਾ […]

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੇ ਬਜਟ ਨੂੰ ਨਕਾਰਿਆ, ਇਨ੍ਹਾਂ ਸਵਾਲਾਂ ਦੇ ਮੰਗੇ ਜਵਾਬ

Partap Singh Bajwa

ਚੰਡੀਗੜ੍ਹ, 6 ਮਾਰਚ 2024: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ 6 ਮਾਰਚ ਨੂੰ ਚੌਥਾ ਦਿਨ ਹੈ। ਇਸ ਦੌਰਾਨ ਬਜਟ ‘ਤੇ ਬਹਿਸ ਜਾਰੀ ਹੈ | ਇਸ ਡੋਰਾਮ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਸਵਾਲ ਕੀਤਾ ਹੈ ਕਿ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਉਹ ਹੁਣ ਤੱਕ 40 ਹਜ਼ਾਰ 437 […]

ਵਿਧਾਨ ਸਭਾ ‘ਚ ਅਨੁਸ਼ਾਸਨ ਨੂੰ ਲੈ ਕੇ ਸਪੀਕਰ ਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਹੋਈ ਬਹਿਸ

Congress MLA

ਚੰਡੀਗੜ੍ਹ, 06 ਮਾਰਚ 2024: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਚੌਥੇ ਦਿਨ ਜਾਰੀ ਹੈ, ਇਸ ਦੌਰਾਨ ਅਨੁਸ਼ਾਸਨ ਨੂੰ ਲੈ ਕੇ ਕਾਂਗਰਸੀ ਵਿਧਾਇਕਾਂ (Congress MLA)  ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਵਿਚਾਲੇ ਇਕ ਹੋਰ ਵਿਵਾਦ ਹੋ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਇਹ ਇਜਲਾਸ ਮੁੱਦਿਆਂ ‘ਤੇ ਚਰਚਾ […]

ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ: ਡਾ.ਬਲਜੀਤ ਕੌਰ

6th Poshan Pakhwara

ਚੰਡੀਗੜ੍ਹ, 4 ਮਾਰਚ 2024: ਪੰਜਾਬ ਸਰਕਾਰ ਵੱਲੋਂ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (DR. BALJIT KAUR) ਨੇ ਅੱਜ ਇਥੇ ਕੀਤਾ। ਕੈਬਨਿਟ ਮੰਤਰੀ (DR. BALJIT KAUR) ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ […]

ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੀ: CM ਭਗਵੰਤ ਮਾਨ

ਪੰਜਾਬ

ਚੰਡੀਗੜ੍ਹ, 4 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹਦਿਆਂ ਕਿਹਾ ਕਿ ਅਸਲ ਵਿੱਚ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਉਪਰਾਲੇ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਹਜ਼ਮ ਨਹੀਂ ਹੋ ਰਹੇ। ਸਦਨ ਵਿੱਚ ਰਾਜਪਾਲ ਦੇ ਭਾਸ਼ਣ ਉਤੇ […]

CM ਭਗਵੰਤ ਮਾਨ ਚਾਹੁੰਦੇ ਹਨ ਤਾਂ ਬੱਸਾਂ ਦੀਆਂ ਬਾਡੀਆਂ ਸੰਬੰਧੀ ਮਾਮਲੇ ਦੀ ਜਾਂਚ ਕਰਵਾ ਲੈਣ: ਰਾਜਾ ਵੜਿੰਗ

ਬੱਸਾਂ ਦੀਆਂ ਬਾਡੀਆਂ

ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਇਜਲਾਸ (Budget Session) ਦਾ ਅੱਜ ਦੂਜਾ ਦਿਨ ਹੰਗਾਮੇ ਨਾਲ ਸ਼ੁਰੂ ਹੋਇਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬੱਸਾਂ ਦੀਆਂ ਬਾਡੀਆਂ ਲਗਾਉਣ ਲਈ ਰਾਜਸਥਾਨ ਕਿਉਂ ਜਾਣਾ ਪਿਆ, ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ‘ਚ ਬੱਸਾਂ ਦੀਆਂ ਬਾਡੀਆਂ ਕਿਉਂ ਨਹੀਂ […]