July 2, 2024 9:01 pm

ਦਿਵਿਆਂਗਜਨਾਂ ਦੀ ਤਾਇਨਾਤੀ ਅਤੇ ਤਬਾਦਲੇ ਸੰਬੰਧੀ ਬਣਾਏ ਜਾਣਗੇ ਨਵੇਂ ਨਿਯਮ: ਡਾ. ਬਲਜੀਤ ਕੌਰ

Dr. Baljit Kaur

ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ (4 ਮਾਰਚ) ਦੂਜਾ ਦਿਨ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਵਿਧਾਨ ਸਭਾ (Punjab Vidhan Sabha)  ਵਿੱਚ ਸਿਫ਼ਰ ਕਾਲ ਸ਼ੁਰੂ ਹੋ ਗਿਆ ਹੈ। ਦਿਵਿਆਂਗਜਨ ਵਿਅਕਤੀਆਂ ਨੂੰ ਤਾਇਨਾਤੀ ਅਤੇ ਤਬਾਦਲੇ ਵਿੱਚ ਕੋਈ ਮੁਸ਼ਕਿਲ ਨਾ ਆਵੇ ਇਸ ਸਬੰਧੀ ਛੇਤੀ ਹੀ ਨਵੇਂ ਨਿਯਮ ਬਣਾਏ ਜਾਣਗੇ।ਇਹ ਜਾਣਕਾਰੀ ਕੈਬਿਨਟ […]

CM ਭਗਵੰਤ ਮਾਨ ਦੀ ਚੁਣੌਤੀ ਸਵੀਕਾਰ, ਜਿੱਥੋਂ ਚੋਣ ਲੜਨਗੇ ਉਨ੍ਹਾਂ ਖ਼ਿਲਾਫ਼ ਚੋਣ ਲੜਾਂਗਾ: ਪ੍ਰਤਾਪ ਬਾਜਵਾ

Partap Bajwa

ਚੰਡੀਗੜ੍ਹ, 04 ਮਾਰਚ 2024: 16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿਧਾਨ ਸਭਾ ‘ਚ ਹੰਗਾਮੇ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ‘ਚੋਂ ਵਾਕਆਊਟ ਕਰ ਦਿੱਤਾ ਹੈ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap Bajwa) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿਧਾਨ ਸਭਾ ਵਿਚ ਲੋਕਤੰਤਰ ਦਾ […]

ਵਿਰੋਧੀ ਧਿਰ ‘ਤੇ ਭੜਕੇ CM ਭਗਵੰਤ ਮਾਨ, ਆਖਿਆ- ਮੇਰੇ ਕੋਲ ਸਾਰੇ ਆਗੂਆਂ ਦੀਆਂ ਫਾਈਲਾਂ ਹਨ

CM Bhagwant Mann

ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਇਜਲਾਸ ਦੌਰਾਨ ਸੀ.ਐੱਮ ਭਗਵੰਤ ਮਾਨ (CM Bhagwant Mann) ਨੇ ਪੰਜਾਬ ਕਾਂਗਰਸ ‘ਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ | ਸੀਐਮ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਪੰਜਾਬ ਵਿੱਚ 13-0 ਦੀ ਸਥਿਤੀ ਬਣੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਗੱਲ […]

ਬੱਸਾਂ ਦੀਆਂ ਬਾਡੀਆਂ ਬਣਵਾਉਣ ਦਾ ਠੇਕਾ ਪੰਜਾਬ ਤੋਂ ਬਾਹਰ ਜਾਣ ਦੇ ਮਾਮਲੇ ਦੀ ਹੋਵੇਗੀ ਜਾਂਚ: CM ਭਗਵੰਤ ਮਾਨ

bus bodies

ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਇਜਲਾਸ (Budget Session) ਦਾ ਅੱਜ ਦੂਜਾ ਦਿਨ ਹੰਗਾਮੇ ਨਾਲ ਸ਼ੁਰੂ ਹੋਇਆ। ਸਦਨ ਨੂੰ ਤਾਲਾ ਲਾਉਣ ਦੇ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਜ਼ਬਰਦਸਤ ਸ਼ਬਦੀ ਜੰਗ ਹੋਈ। ਇਸਦੇ ਨਾਲ ਹੀ ਬਜਟ ਇਜਲਾਸ ਦੌਰਾਨ ਸੀ.ਐੱਮ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ […]

ਬਜਟ ਇਜਲਾਸ: ਪੰਜਾਬ ਵਿਧਾਨ ਸਭਾ ‘ਚ ਭਾਰੀ ਹੰਗਾਮਾ, CM ਮਾਨ ਤੇ ਪ੍ਰਤਾਪ ਬਾਜਵਾ ਵਿਚਾਲੇ ਹੋਈ ਸ਼ਬਦੀ ਜੰਗ

Punjab Vidhan Sabha

ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਇਜਲਾਸ ਦਾ ਅੱਜ (4 ਮਾਰਚ) ਦੂਜਾ ਦਿਨ ਹੈ। ਪੰਜਾਬ ਵਿਧਾਨ ਸਭਾ (Punjab Vidhan Sabha) ਦੀ ਕਾਰਵਾਈ ਸ਼ੁਰੂ ਹੁੰਦਿਆਂ ਜਿਵੇਂ ਹੀ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ, ਤਾਂ ਵਿਰੋਧੀ ਧਿਰ ਨੇ ਹੰਗਾਮਾ ਕਰ ਦਿੱਤਾ | ਸੀਐਮ ਮਾਨ ਨੇ ਕਿਹਾ ਕਿ ਜੇਕਰ ਮੈਂ ਸੱਚ ਬੋਲਿਆ ਤਾਂ ਵਿਰੋਧੀ […]

ਬਜਟ ਇਜਲਾਸ ਦੌਰਾਨ ਅਸੀਂ ਕਿਸਾਨਾਂ ਦੇ ਮੁੱਦੇ ਚੁੱਕਾਂਗੇ: ਪ੍ਰਤਾਪ ਸਿੰਘ ਬਾਜਵਾ

Partap Singh Bajwa

ਚੰਡੀਗੜ੍ਹ, 01 ਮਾਰਚ 2024: ਪੰਜਾਬ ਸਰਕਾਰ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੀ ਕਾਰਵਾਈ ਹੁਣ ਦੁਪਹਿਰ 2 ਵਜੇ ਸ਼ੁਰੂ ਹੋਵੇਗੀ | ਇਸ ਦੌਰਾਨ ਸੱਤਾਧਿਰ ਅਤੇ ਵਿਰੋਧੀ ਧਿਰ ਇੱਕ ਦੂਜੇ ਦੇ ਸ਼ਬਦੀ ਹਮਲੇ ਕਰ ਰਹੇ ਹਨ | ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ’ਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ […]

ਹਾਈ ਕੋਰਟ ‘ਚ ਮੇਰੀ ਜਨਹਿੱਤ ਪਟੀਸ਼ਨ ‘ਤੇ ਕਾਰਵਾਈ ਦੇ ਡਰੋਂ ਜ਼ੀਰੋ FIR ਦਰਜ ਕੀਤੀ ਗਈ: ਪ੍ਰਤਾਪ ਸਿੰਘ ਬਾਜਵਾ

CAA

ਚੰਡੀਗੜ੍ਹ, 29 ਫਰਵਰੀ 2024: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਵੀਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ੁਭਕਰਨ ਸਿੰਘ ਦੇ ਕਤਲ ਦੀ ਜ਼ੀਰੋ ਐਫਆਈਆਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੇਰੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਤੋਂ ਬਾਅਦ ਹੀ ਦਰਜ ਕੀਤੀ ਹੈ। ਉਹਨਾਂ ਕਿਹਾ ਕਿ […]

‘ਆਪ’ ਬਦਲਾਖੋਰੀ ਦੀ ਰਾਜਨੀਤੀ ਕਰਨ ਲਈ ਪੰਜਾਬ ਦੇ ਖਜ਼ਾਨੇ ਨੂੰ ਬਰਬਾਦ ਕਰ ਰਹੀ ਹੈ: ਪ੍ਰਤਾਪ ਬਾਜਵਾ

Partap Bajwa

ਚੰਡੀਗੜ, 18 ਜਨਵਰੀ 2024: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Partap Bajwa) ਦੀ ਜ਼ਮਾਨਤ ਵਿਰੁੱਧ ਦਾਇਰ ਪਟੀਸ਼ਨ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਦੀ ਸ਼ਲਾਘਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਦਲਾਖੋਰੀ ਦੀ ਰਾਜਨੀਤੀ ‘ਤੇ ਪੰਜਾਬ ਦੇ ਖਜ਼ਾਨੇ ਨੂੰ ਬਰਬਾਦ ਕਰਨ ਲਈ ‘ਆਪ’ ਸਰਕਾਰ […]

2500 ਕਰੋੜ ਰੁਪਏ ਦਾ ਕਰਜ਼ਾ ਲੈਣ ਤੋਂ ਬਾਅਦ ਅਰਥਵਿਵਸਥਾ ਸੁਧਾਰਨ ਦੇ ‘ਆਪ’ ਦੇ ਦਾਅਵਿਆਂ ਦਾ ਪਰਦਾਫਾਸ਼: ਪ੍ਰਤਾਪ ਬਾਜਵਾ

Partap Bajwa

ਚੰਡੀਗੜ੍ਹ, 3 ਜਨਵਰੀ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਆਰਥਿਕਤਾ ਸੁਧਾਰਨ ਦੇ ਝੂਠੇ ਦਾਅਵਿਆਂ ਦਾ ਮਜ਼ਾਕ ਉਡਾਇਆ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਨਵੇਂ ਸਾਲ 2024 ਦੇ ਪਹਿਲੇ ਹੀ ਹਫ਼ਤੇ […]

ਪੰਜਾਬ ਕਾਂਗਰਸ ਦੀ ਹਾਈਕਮਾਂਡ ਨਾਲ ਅੱਜ ਅਹਿਮ ਮੀਟਿੰਗ, ‘ਆਪ’ ਨਾਲ ਗਠਜੋੜ ‘ਤੇ ਹੋਵੇਗੀ ਚਰਚਾ

Punjab Congress

ਚੰਡੀਗੜ੍ਹ, 26 ਦਸੰਬਰ 2023: ਅੱਜ ਦਿੱਲੀ ਵਿੱਚ ਪਾਰਟੀ ਹਾਈਕਮਾਂਡ ਨਾਲ ਪੰਜਾਬ ਕਾਂਗਰਸ (Punjab Congress) ਦੀ ਅਹਿਮ ਬੈਠਕ ਹੋਵੇਗੀ। ਬੈਠਕ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਚਰਚਾ ਹੋਵੇਗੀ। ਇਸ ਦੇ ਨਾਲ ਹੀ ਪੰਜਾਬ ਵਿੱਚ ਇੰਡੀਆ ਗਠਜੋੜ ‘ਚ ਆਮ ਆਦਮੀ ਪਾਰਟੀ ਨਾਲ ਮਿਲ ਕੇ ਚੋਣ ਲੜਨ ਦੀ ਰਣਨੀਤੀ ਵੀ ਬਣਾਈ ਜਾਵੇਗੀ। ਬੈਠਕ ਵਿੱਚ ਹਾਈਕਮਾਂਡ ਦੋਵਾਂ ਪਾਰਟੀਆਂ […]