July 7, 2024 6:03 pm

ਅਯੁੱਧਿਆ ‘ਚ ਸ੍ਰੀ ਰਾਮ ਮੰਦਿਰ ਦੇ ਨਿਰਮਾਣ ਸਮੇਂ ਮਾਤਾ ਕੌਸੱਲਿਆ ਦੇ ਪੇਕਾ ਪਿੰਡ ਘੜਾਮ ਨੂੰ ਅੱਖੋਂ ਪਰੋਖੇ ਨਾ ਕਰੇ ਕੇਂਦਰ ਸਰਕਾਰ: ਪਠਾਣਮਾਜਰਾ

Ghuram

ਦੇਵੀਗੜ੍ਹ/ਘੜਾਮ/ਭੁੱਨਰਹੇੜੀ, ਪਟਿਆਲਾ, 22 ਜਨਵਰੀ 2024: ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਅਯੁੱਧਿਆ ਵਿਖੇ ਬਣੇ ਭਗਵਾਨ ਸ੍ਰੀ ਰਾਮ ਮੰਦਿਰ ਦੀ ਤਰਜ ‘ਤੇ ਆਪਣੇ ਹਲਕੇ ਦੇ ਪਿੰਡ ਘੜਾਮ (Ghuram) ਵਿਖੇ ਸੰਗਤ ਦੇ ਸਹਿਯੋਗ ਨਾਲ ਕਰੋੜਾਂ ਰੁਪਏ ਦੇ ਨਿਵੇਸ਼ ਨਾਲ ਭਗਵਾਨ ਸ੍ਰੀ ਰਾਮ ਦੇ ਮਾਤਾ ਜੀ ਦੀ ਯਾਦ ‘ਚ ਮਾਤਾ ਕੌਸ਼ੱਲਿਆ ਮੰਦਿਰ ਦੇ […]

‘ਆਪ’ ਵਿਧਾਇਕ ਪਠਾਣਮਾਜਰਾ ਦੀ ਦੂਜੀ ਪਤਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸ਼ਿਕਾਇਤ ਕੀਤੀ, ਪੜ੍ਹੋ ਪੂਰੀ ਖ਼ਬਰ

Harmeet Singh Pathanmajra

ਚੰਡੀਗੜ੍ਹ 11 ਅਕਤੂਬਰ 2022: ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਉਸ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਹੁਣ ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸ਼ਿਕਾਇਤ ਕੀਤੀ ਹੈ। ਉਨ੍ਹਾਂ ਆਪਣੇ ਸ਼ਿਕਾਇਤ ਪੱਤਰ ਵਿੱਚ ਲਿਖਿਆ ਹੈ ਕਿ ਵਿਧਾਇਕ ਪਠਾਣਮਾਜਰਾ ਨੇ ਗੁਰੂ ਸਾਹਿਬ ਦੀ ਪਾਵਨ ਹਜ਼ੂਰੀ […]

ਵਿਧਾਇਕ ਪਠਾਨਮਾਜਰਾ ਦੀ ਦੂਜੀ ਪਤਨੀ ਖ਼ਿਲਾਫ IT ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ

ਸਜ਼ਾ

ਚੰਡੀਗੜ੍ਹ 09 ਸਤੰਬਰ 2022: ਪਟਿਆਲਾ ਜ਼ਿਲ੍ਹੇ ਦੀ ਸਨੌਰ ਵਿਧਾਨ ਸਭਾ ਸੀਟ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ (Harmeet Singh Pathanmajra) ਦੀ ਦੂਜੀ ਪਤਨੀ ਖ਼ਿਲਾਫ ਕੇਸ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਕੌਰ ਖ਼ਿਲਾਫ਼ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਵਿਧਾਇਕ ਪਠਾਨਮਾਜਰਾ ਦੀ ਅਸ਼ਲੀਲ ਵੀਡੀਓ […]

‘ਆਪ’ ਵਿਧਾਇਕ ਹਰਮੀਤ ਪਠਾਣਮਾਜਰਾ ਮਾਮਲੇ ਨੂੰ ਲੈ ਕੇ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ

Pathanamajra

ਚੰਡੀਗੜ੍ਹ 18 ਅਗਸਤ 2022: ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (Harmeet Singh Pathanmajra) ਇੱਕ ਨਵੇਂ ਵਿਵਾਦ ‘ਚ ਫਸਦੇ ਨਜ਼ਰ ਆ ਰਹੇ ਹਨ | ਪਠਾਣਮਾਜਰਾ ਦੀ ਪਤਨੀ ਵਲੋਂ ਲਾਏ ਦੋਸ਼ਾਂ ਦਾ ਮਾਮਲਾ ਗੰਭੀਰ ਹੁੰਦਾ ਜਾ ਰਿਹਾ ਹੈ | ਇਸਦੇ ਨਾਲ ਹੀ ਹੁਣ ਇਹ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਕੋਲ ਪਹੁੰਚ ਗਿਆ ਹੈ […]