July 2, 2024 8:52 pm

Pathankot: ਜਨਮ ਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਦੋਸਤਾਂ ਨਾਲ ਵਾਪਰਿਆ ਹਾਦਸਾ, 2 ਜਣਿਆਂ ਦੀ ਗਈ ਜਾਨ

Pathankot

ਚੰਡੀਗੜ੍ਹ, 27 ਜੂਨ 2024: ਪਠਾਨਕੋਟ (Pathankot) ‘ਚ ਬੁੱਧਵਾਰ ਅੱਧੀ ਰਾਤ ਨੂੰ ਜਨਮ ਦਿਨ ਦੀ ਪਾਰਟੀ ਮਨਾ ਕੇ ਵਾਪਸ ਆ ਰਹੇ 6 ਦੋਸਤਾਂ ਦੀ ਕਾਰ ਪੁਲ ‘ਤੇ ਬੇਕਾਬੂ ਹੋ ਕੇ ਨਹਿਰ ‘ਚ ਡਿੱਗਣ ਕਾਰਨ ਹਾਦਸਾ ਵਾਪਰ ਗਿਆ | ਇਸ ਹਾਦਸੇ ‘ਚ ਦੋ ਦੋਸਤਾਂ ਦੀ ਜਾਨ ਚਲੀ ਗਈ | ਜਿਨ੍ਹਾਂ ਦ ਪਛਾਣ ਰਜਤ ਕੁਮਾਰ ਪੁੱਤਰ ਤਿਲਕ ਰਾਜ […]

Punjab News: ਪਠਾਨਕੋਟ-ਗੁਰਦਾਸਪੁਰ ਦੇ ਸਰਹੱਦੀ ਪਿੰਡ ‘ਚ ਦੇਖੇ ਸ਼ੱਕੀ ਵਿਅਕਤੀ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

Pathankot-Gurdaspur

ਚੰਡੀਗੜ੍ਹ, 26 ਜੂਨ 2024: ਪੰਜਾਬ ਦੇ ਸਰਹੱਦੀ ਇਲਾਕੇ ਪਠਾਨਕੋਟ ਤੇ ਗੁਰਦਾਸਪੁਰ (Pathankot-Gurdaspur) ਨਾਲ ਲੱਗਦੇ ਪਿੰਡ ਨਰੋਟ ਜੈਮਲ ਸਿੰਘ ‘ਚ ਕੁਝ ਸ਼ੱਕੀ ਵਿਅਕਤੀ ਦੇਖੇ ਜਾਣ ਦੀ ਖ਼ਬਰ ਹੈ | ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸ਼ੱਕੀ ਵਿਅਕਤੀਆਂ ਕੋਲ ਹਥਿਆਰ ਸਨ | ਸੂਚਨਾ ਮਿਲਦੇ ਹੀ ਭਾਰੀ ਪੁਲਿਸ ਫੋਰਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ | ਪੁਲਿਸ […]

Lychee: ਪੰਜਾਬ ਸਰਕਾਰ ਹੁਣ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ਾਂ ‘ਚ ਕਰੇਗੀ ਸਪਲਾਈ

Lychee

ਚੰਡੀਗੜ੍ਹ/ਪਠਾਨਕੋਟ, 20 ਜੂਨ 2024: ਪੰਜਾਬ ਸਰਕਾਰ ਵੱਲੋਂ ਪੰਜਾਬ ‘ਚੋਂ ਸਭ ਤੋਂ ਵਧੀਆ ਗੁਣਵੱਤਾ ਵਾਲੀ ਪਠਾਨਕੋਟ ਦੀ ਲੀਚੀ (Lychee) ਨੂੰ ਵਿਦੇਸ਼ਾਂ ਵਿੱਚ ਭੇਜਣ ਦੀਆਂ ਤਿਆਰੀਆਂ ਕਰ ਰਹੀ ਹੈ | ਸਰਕਾਰ ਮੁਤਾਬਕ ਨਾਲ ਕਿਸਾਨਾਂ ਤੇ ਕਾਸ਼ਤਕਾਰਾਂ ਆਮਦਨ ਵਧਾਉਣਾ ਅਤੇ ਧਰਤੀ ਹੇਠਲੇ ਪਾਣੀ ‘ਨੂੰ ਬਚਾਇਆ ਜਾ ਸਕਦਾ ਹੈ | ਇਸ ਸੰਬੰਧੀ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ […]

Heat Wave: ਪੰਜਾਬ ਦੇ 21 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਅਲਰਟ ਜਾਰੀ, ਪਠਾਨਕੋਟ ‘ਚ ਪਾਰਾ 47 ਡਿਗਰੀ ਤੋਂ ਪਾਰ

Heat Wave

ਚੰਡੀਗੜ੍ਹ, 14 ਜੂਨ, 2024: ਪੰਜਾਬ ‘ਚ ਅੱਤ ਦੀ ਗਰਮੀ ਦਾ ਕਹਿਰ ਜਾਰੀ ਹੈ | ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟ ਵੇਵ (Heat Wave) ਅਲਰਟ ਜਾਰੀ […]

ਪਠਾਨਕੋਟ ਦੇ ਆਰਮੀ ਸਟੇਸ਼ਨ ਨੇੜੇ ਨਹਿਰ ਕੰਢੇ ਧਮਾਕਾ, ਮੌਕੇ ‘ਤੇ ਪਹੁੰਚੀ ਪੁਲਿਸ

Pathankot

ਚੰਡੀਗੜ੍ਹ, 25 ਅਪ੍ਰੈਲ 2024: ਪਠਾਨਕੋਟ (Pathankot) ਦੇ ਆਰਮੀ ਸਟੇਸ਼ਨ ਨੇੜੇ ਨਹਿਰ ਦੇ ਕੰਢੇ ਵੀਰਵਾਰ ਸਵੇਰੇ ਧਮਾਕਾ ਹੋਇਆ। ਇਸ ਧਮਾਕੇ ਦੀ ਆਵਾਜ਼ ਦੋ ਕਿਲੋਮੀਟਰ ਤੱਕ ਸੁਣਾਈ ਦਿੱਤੀ, ਜਿਸ ਨਾਲ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਡੀਐਸਪੀ ਸਿਟੀ ਸੁਮੇਰ ਸਿੰਘ ਮਾਨ ਭਾਰੀ ਪੁਲਿਸ ਫੋਰਸ (Pathankot Police) ਨਾਲ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ […]

ਪਠਾਨਕੋਟ ‘ਚ ਸੈਲੂਨ ਮਾਲਕ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

Pathankot

ਚੰਡੀਗੜ੍ਹ 19 ਅਪ੍ਰੈਲ, 2024: ਪੰਜਾਬ ਦੇ ਜ਼ਿਲ੍ਹਾ ਪਠਾਨਕੋਟ (Pathankot) ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਨੇ ਸੈਲੂਨ ਮਾਲਕ ਪੰਕਜ ਉਰਫ਼ ਪੰਕੂ ਵਾਸੀ ਕੋਠੇ ਮਨਵਾਲ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ, ਜਦਕਿ ਉਸ ਦੇ ਨਾਲ ਇੱਕ ਹੋਰ ਨੌਜਵਾਨ ਵਿੱਕੀ ਵਾਲ-ਵਾਲ ਬਚ ਗਿਆ | ਦੱਸਿਆ ਜਾ ਰਿਹਾ ਹੈ ਕਿ ਹਮਲੇ ਤੋਂ ਬਾਅਦ ਪੰਕੂ ਨੂੰ ਸਿਵਲ ਹਸਪਤਾਲ ਲਿਜਾਇਆ […]

ਮੌਸਮ ਵਿਭਾਗ ਵੱਲੋਂ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

Rain

ਚੰਡੀਗੜ੍ਹ, 11 ਅਪ੍ਰੈਲ 2024: ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ‘ਚ ਇਸ ਹਫਤੇ ਦੋ ਵਾਰ ਦੇਖਣ ਨੂੰ ਮਿਲੇਗਾ । ਜਿਸ ਕਾਰਨ ਅੱਜ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ (Rain alert) ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ ਮੀਂਹ ਦਾ ਅਲਰਟ […]

ਪਠਾਨਕੋਟ ‘ਚ ਉਦਯੋਗ ਅਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਪਠਾਨਕੋਟ

ਪਠਾਨਕੋਟ, 25 ਫਰਵਰੀ: ਪਠਾਨਕੋਟ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਅਤੇ ਪਠਾਨਕੋਟ ਨੂੰ ਸੈਰ-ਸਪਾਟੇ ਦੇ ਨਕਸ਼ੇ ‘ਤੇ ਪ੍ਰਮੁੱਖ ਸਥਾਨ ਵਜੋਂ ਸਥਾਪਤ ਕਰਨ ਲਈ ਕੀਤੇ ਜਾ ਰਹੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਸਰਕਾਰ-ਵਪਾਰ ਮਿਲਣੀ ਦੌਰਾਨ ਅਜੈ ਤ੍ਰੇਹਨ ਨੇ ਪੰਜਾਬ ਸਰਕਾਰ ਵਲੋਂ ਪਠਾਨਕੋਟ ਦੇ ਧਾਰ ਕਲਾਂ […]

ਪਠਾਨਕੋਟ ਨੂੰ ਵਿਸ਼ੇਸ਼ ਸਨਅਤੀ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ ਭਗਵੰਤ ਮਾਨ

ਪਠਾਨਕੋਟ

ਪਠਾਨਕੋਟ, 25 ਫਰਵਰੀ 2024: ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ। ਮੁੱਖ ਮੰਤਰੀ ਨੇ ਦੂਜੀ ਸਰਕਾਰ-ਵਪਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਠਾਨਕੋਟ ਹਵਾਈ […]

ਪਠਾਨਕੋਟ ਦਾ ਜਗਮੀਤ ਸਿੰਘ ਪਨਾਮਾ ਦੇ ਜੰਗਲਾਂ ‘ਚ ਲਾਪਤਾ, ਪੁਲਿਸ ਵੱਲੋਂ ਏਜੰਟਾਂ ਖ਼ਿਲਾਫ਼ ਮਾਮਲਾ ਦਰਜ

Pathankot

ਚੰਡੀਗੜ੍ਹ, 15 ਜਨਵਰੀ 2024: ਪੰਜਾਬ ਦੇ ਪਠਾਨਕੋਟ (Pathankot) ਦਾ ਰਹਿਣ ਵਾਲਾ 26 ਸਾਲਾ ਜਗਮੀਤ ਸਿੰਘ ਪਨਾਮਾ ਦੇ ਜੰਗਲਾਂ ਵਿੱਚ ਲਾਪਤਾ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਗਮੀਤ ਨੂੰ 45 ਲੱਖ ਰੁਪਏ ਵਿਚ ਅਮਰੀਕਾ ਭੇਜਣ ਦੇ ਸੁਪਨੇ ਵਿਖਾਏ ਗਏ। ਪਰ ਉਨ੍ਹਾਂ ਨੂੰ ਫਲਾਈਟ ਰਾਹੀਂ ਭੇਜਣ ਦਾ ਵਾਅਦਾ ਕਰਨ ਤੋਂ ਬਾਅਦ, ਉਨ੍ਹਾਂ ਨੂੰ ਡੌਂਕੀ ਰਾਹੀਂ […]