July 7, 2024 5:19 pm

ਪਠਾਨਕੋਟ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ BSF ਨੇ ਸ਼ੱਕੀ ਵਿਅਕਤੀ ਨੂੰ ਫੜਿਆ

Pathankot

ਚੰਡੀਗੜ੍ਹ, 05 ਅਗਸਤ 2023: ਪੰਜਾਬ ਦੇ ਪਠਾਨਕੋਟ ( Pathankot ) ਦੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀ.ਐਸ.ਐਫ ਦੇ ਜਵਾਨ ਆਪਣੀ ਡਿਊਟੀ ਬੜੀ ਸਾਵਧਾਨੀ ਨਾਲ ਨਿਭਾ ਰਹੇ ਹਨ । ਬੀਤੀ ਰਾਤ ਇੱਕ ਸ਼ੱਕੀ ਵਿਅਕਤੀ ਨੂੰ ਬੀ.ਐਸ.ਐਫ ਨੇ ਬਾਰਡਰ ‘ਤੇ ਘੁੰਮਦੇ ਹੋਏ ਫੜਿਆ ਹੈ। ਬੀਐਸਐਫ ਵੱਲੋਂ ਫੜੇ ਗਏ ਵਿਅਕਤੀ ਦਾ ਵੇਰਵਾ ਸਾਰੀਆਂ ਏਜੰਸੀਆਂ ਨੂੰ ਭੇਜ ਦਿੱਤਾ ਗਿਆ। ਇਸ ਤੋਂ […]

ਪਠਾਨਕੋਟ ‘ਚ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ, ਜਾਂਚ ‘ਚ ਜੁਟੀ ਪੁਲਿਸ

Pathankot

ਚੰਡੀਗੜ੍ਹ, 09 ਜੂਨ 2023: ਪੰਜਾਬ ਦੇ ਸ਼ਹਿਰ ਪਠਾਨਕੋਟ (Pathankot) ਵਿੱਚ ਇੱਕ ਜੋੜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਮਨਵਾਲ ਬਾਗ ਦੀ ਦੱਸੀ ਜਾ ਰਹੀ ਹੈ। ਦੋਵੇਂ ਪਤੀ-ਪਤਨੀ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਮਿਲੀਆਂ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਦੁਸ਼ਮਣੀ […]

ਪੰਜਾਬ ਪੁਲਿਸ ਵੱਲੋਂ ਸਰਹੱਦੀ ਇਲਾਕਿਆਂ ‘ਚ ਵਿਲੇਜ ਡਿਫੈਂਸ ਕਮੇਟੀਆਂ ਦਾ ਗਠਨ

Village Defense Committee

ਚੰਡੀਗੜ੍ਹ, 07 ਜੂਨ 2023: ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ‘ਤੇ ਪਾਕਿਸਤਾਨ ਵਾਲੇ ਪਾਸਿਓਂ ਕੋਈ ਨਾ ਕੋਈ ਘਟਨਾ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਪਹਿਲਕਦਮੀ ਕਰਦਿਆਂ ਸਰਹੱਦੀ ਇਲਾਕਿਆਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ (Village Defense Committee) ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਸਰਹੱਦੀ ਖੇਤਰਾਂ ਵਿੱਚ ਹੋ ਰਹੀਆਂ ਇਨ੍ਹਾਂ ਗਤੀਵਿਧੀਆਂ ਨੂੰ ਰੋਕਿਆ ਜਾ […]

ਪਠਾਨਕੋਟ ਵਿਖੇ ਬਣੇਗਾ ਨਵਾਂ ਸਰਕਟ ਹਾਊਸ: ਹਰਭਜਨ ਸਿੰਘ ਈ.ਟੀ.ਓ.

NABARD

ਚੰਡੀਗੜ੍ਹ,15 ਮਈ 2023: ਬੀਤੇ ਦਿਨ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ (Pathankot) ਵਿਖੇ ਨਵੇਂ ਸਰਕਟ ਹਾਊਸ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਲੋਕ ਨਿਰਮਾਣ ਵਿਭਾਗ, ਪੰਜਾਬ ਵੱਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ […]

ਪਠਾਨਕੋਟ ‘ਚ ਸਥਿਤੀ ਸ਼ਾਂਤੀਪੂਰਨ, ਕੋਈ ਵੀ ਮਾੜੀ ਗਤੀਵਿਧੀ ਦੇਖੀ ਨਹੀਂ ਗਈ: ਬਾਰਡਰ ਰੇਂਜ ਪੁਲਿਸ

Pathankot

ਚੰਡੀਗੜ੍ਹ, 03 ਮਈ 2023: ਪੰਜਾਬ ਪੁਲਿਸ ਬਾਰਡਰ ਰੇਂਜ ਪੁਲਿਸ ਨੇ ਪਠਾਨਕੋਟ (Pathankot) ਵਿੱਚ ਸ਼ੱਕੀ ਦੇਖੇ ਜਾਂ ਦੀ ਖ਼ਬਰ ਦਾ ਖੰਡਨ ਕੀਤਾ ਹੈ | ਬਾਰਡਰ ਰੇਂਜ ਪੁਲਿਸ ਨੇ ਟਵੀਟ ਕਰਦਿਆਂ ਲਿਖਿਆ ਕਿ ਪਠਾਨਕੋਟ ਵਿੱਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ, ਕੋਈ ਵੀ ਮਾੜੀ ਗਤੀਵਿਧੀ ਦੇਖੀ ਨਹੀਂ ਗਈ ਹੈ। ਫੌਜ ਦੇ ਅਧਿਕਾਰੀਆਂ ਦੁਆਰਾ ਇੱਕ ਅੰਦਰੂਨੀ ਸਾਵਧਾਨੀ ਸੈਨਾ […]

ਪਠਾਨਕੋਟ ਵਿਖੇ ਨਹਿਰ ‘ਚ ਡਿੱਗੀ ਬੈਂਕ ਮੁਲਜ਼ਮਾਂ ਦੀ ਕਾਰ, 3 ਮੁਲਾਜ਼ਮਾਂ ਦੀ ਮੌਤ

accident

ਚੰਡੀਗੜ੍ਹ 01 ਮਈ 2023: ਪੰਜਾਬ ਦੇ ਪਠਾਨਕੋਟ (Pathankot) ਜ਼ਿਲ੍ਹੇ ਨਾਲ ਲੱਗਦੇ ਮਾਧੋਪੁਰ ਵਿਖੇ ਐਤਵਾਰ ਰਾਤ ਨੂੰ ਇੱਕ XUV ਕਾਰ UBDC ਨਹਿਰ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਾਰ ‘ਚ 5 ਜਣੇ ਸਵਾਰ ਸਨ, ਜਿਨ੍ਹਾਂ ‘ਚੋਂ 3 ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਪੰਜੇ ਵਿਅਕਤੀ ਪੰਜਾਬ ਨੈਸ਼ਨਲ ਬੈਂਕ […]

ਪਠਾਨਕੋਟ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਕਈ ਵਾਹਨ ਕੀਤੇ ਬਰਾਮਦ

ਈ-ਨਿਲਾਮੀ

ਪਠਾਨਕੋਟ, 13 ਮਾਰਚ 2023: ਪਿਛਲੇ ਕੁਝ ਦਿਨਾਂ ਤੋਂ ਵਾਹਨ ਚੋਰੀ ਦੀਆਂ ਸ਼ਿਕਾਇਤਾਂ ‘ਤੇ ਕਾਰਵਾਈ ਕਰਦੇ ਹੋਏ ਪਠਾਨਕੋਟ ਪੁਲਿਸ (Pathankot Police) ਨੇ ਡੀ.ਐਸ.ਪੀ (ਸਿਟੀ) ਪਠਾਨਕੋਟ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਗਠਿਤ ਕਰਕੇ ਇੱਕ ਗਰੋਹ ਦਾ ਪਰਦਾਫਾਸ਼ ਕਰਕੇ ਦੋ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਕੁੱਲ 15 ਦੋਪਹੀਆ ਵਾਹਨ ਸਮੇਤ ਪੰਜ ਸਕੂਟਰਾਂ ਅਤੇ 10 ਮੋਟਰਸਾਈਕਲਾਂ ਬਰਾਮਦ ਕੀਤੇ […]

ਪਠਾਨਕੋਟ ਦੀ ਗੱਤਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

ਗੱਤਾ ਫੈਕਟਰੀ

ਚੰਡੀਗੜ੍ਹ 27 ਫਰਵਰੀ 2023: ਪੰਜਾਬ ਦੇ ਪਠਾਨਕੋਟ ਸਥਿਤ ਇੰਡਸਟਰੀਅਲ ਗਰੋਥ ਸੈਂਟਰ ‘ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਗਰੋਥ ਸੈਂਟਰ ‘ਚ ਗੱਤੇ ਦੀ ਫੈਕਟਰੀ ‘ਚ ਪਏ ਕੱਚੇ ਮਾਲ ਨੂੰ ਅੱਗ ਲੱਗ ਗਈ। ਫੈਕਟਰੀ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮੁਸ਼ੱਕਤ […]

ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ‘ਚ ਉਦਯੋਗ ਦੇ ਵਿਕਾਸ ‘ਤੇ ਵੱਧ ਜ਼ੋਰ ਦੇਣ ਦਾ ਐਲਾਨ

Pathankot

ਪਠਾਨਕੋਟ, 08 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਅੱਗੇ ਵਧਾਉਣ ਲਈ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ (Border Districts) ਵਿੱਚ ਉਦਯੋਗ ਦੇ ਵਿਕਾਸ ‘ਤੇ ਵੱਧ ਜ਼ੋਰ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋਣ ਵਾਲੇ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦੇ […]

BSF ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ‘ਚ ਲਿਆ

Pathankot

ਚੰਡੀਗੜ੍ਹ, 08 ਫਰਵਰੀ 2023: ਪੰਜਾਬ ਦੇ ਪਠਾਨਕੋਟ (Pathankot) ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਅਹਿਮ ਕਸਬੇ ਬਮਿਆਲ ਦੀ ਜ਼ੀਰੋ ਲਾਈਨ ‘ਤੇ ਵਸੇ ਪਿੰਡ ਲਾਸੀਆਂ ਦੇ ਪਿੰਡ ਵਾਸੀਆਂ ਨੇ ਬੀਤੀ ਦੇਰ ਰਾਤ ਇਕ ਸ਼ੱਕੀ ਵਿਅਕਤੀ ਨੂੰ ਫੜਨ ਤੋਂ ਬਾਅਦ ਸੀਮਾ ਸੁਰੱਖਿਆ ਬਲ (BSF) ਨੂੰ ਸੂਚਨਾ ਦਿੱਤੀ। ਬੀਐੱਸਐੱਫ ਦੇ ਅਧਿਕਾਰੀ ਵਲੋਂ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲੈ […]