July 4, 2024 8:17 pm

ਪਟਿਆਲੇ ਦੇ ਨਵੇਂ ਬੱਸ ਸਟੈਂਡ ‘ਤੇ ਸਮੋਸਿਆਂ ਨੂੰ ਲੈ ਕੇ ਹੋਇਆ ਝਗੜਾ, ਚੱਲੀਆਂ ਤਲਵਾਰਾਂ

bus stand

ਪਟਿਆਲਾ, 12 ਜਨਵਰੀ 2024: ਪਟਿਆਲੇ ਦਾ ਨਵਾਂ ਬੱਸ ਸਟੈਂਡ (bus stand) ਇੱਕ ਵਾਰ ਫਿਰ ਸੁਰਖੀਆਂ ‘ਚ ਹੈ | ਪਟਿਆਲੇ ਦੇ ਨਵੇਂ ਬੱਸ ਸਟੈਂਡ ਦੇ ਵਿੱਚ ਸਮੋਸੇ ਵਾਲੀ ਦੁਕਾਨ ਤੇ ਕੁਝ ਨੌਜਵਾਨ ਆਉਂਦੇ ਹਨ ਅਤੇ ਉਹਨਾਂ ਵੱਲੋਂ ਸਮੋਸਿਆਂ ਦੀ ਮੰਗ ਕੀਤੀ ਜਾਂਦੀ ਹੈ ਤੇ ਜਦੋਂ ਦੁਕਾਨਦਾਰ ਉਹਨਾਂ ਤੋਂ ਪੈਸੇ ਦੀ ਮੰਗ ਕਰਦਾ ਤਾਂ ਉਹ ਨੌਜਵਾਨ ਉਸ […]

ਪਟਿਆਲਾ ‘ਚ 25 ਕਰੋੜ ਦੀ ਲਾਗਤ ਨਾਲ ਬਣੇਗਾ ਨਹਿਰੀ ਪਾਣੀ ਪ੍ਰਾਜੈਕਟ, CM ਮਾਨ ਨੇ ਰੱਖਿਆ ਨੀਂਹ ਪੱਥਰ

Patiala

ਚੰਡੀਗੜ੍ਹ, 16 ਮਈ 2023: ਪਟਿਆਲਾ (Patiala) ਵਿੱਚ 25 ਕਰੋੜ ਦੀ ਲਾਗਤ ਨਾਲ ਨਹਿਰੀ ਪਾਣੀ ਦਾ ਪ੍ਰਾਜੈਕਟ ਬਣਾਇਆ ਜਾਵੇਗਾ, ਜਿਸ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਪਟਿਆਲਾ ਵਾਸੀਆਂ ਨੂੰ ਨਵੇਂ ਅਤਿ-ਆਧੁਨਿਕ ਬੱਸ ਸਟੈਂਡ ਵੀ ਤੋਹਫਾ ਦਿੱਤਾ। ਇਸ ਮੌਕੇ ,ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ […]

ਪਟਿਆਲਾ ਦਾ ਨਵਾਂ ਅਤਿ-ਆਧੁਨਿਕ ਬੱਸ ਅੱਡਾ ਭਲਕੇ ਹੋਵੇਗਾ ਸ਼ੁਰੂ, CM ਭਗਵੰਤ ਮਾਨ ਕਰਨਗੇ ਉਦਘਾਟਨ

Patiala Bus Stand

ਚੰਡੀਗੜ੍ਹ, 15 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ 60.97 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਅਤਿ-ਆਧੁਨਿਕ ਬੱਸ ਟਰਮੀਨਲ ਨੂੰ ਪਟਿਆਲਾ (Patiala)  ਵਾਸੀਆਂ ਨੂੰ ਸਮਰਪਿਤ ਕਰਨਗੇ | ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਕਰੋੜਾਂ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਸਟੈਂਡ (Patiala Bus Stand) ਦਾ ਨਿਰੀਖਣ ਕੀਤਾ ਸੀ […]

ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਤੇ ਲਾਲਚ ਕਾਰਨ ਪਟਿਆਲਾ ਵਿਕਾਸ ਪੱਖੋਂ ਪਛੜਿਆ, ਨਵਾਂ ਬੱਸ ਅੱਡਾ ਪਹਿਲੀ ਅਪ੍ਰੈਲ ਤੱਕ ਹੋਵੇਗਾ ਸ਼ੁਰੂ: CM ਮਾਨ

ਅੰਮ੍ਰਿਤਸਰ

ਪਟਿਆਲਾ, 20 ਜਨਵਰੀ 2023: ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ (Patiala) ਦੇ ਸੱਤਾ ਦਾ ਕੇਂਦਰ ਹੋਣ ਦੇ ਬਾਵਜੂਦ ਵਿਕਾਸ ਪੱਖੋਂ ਪਛੜਨ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਨ੍ਹਾਂ ਸ਼ਾਸਕਾਂ ਨੇ ਸ਼ਹਿਰ ਦੀ ਮਾੜੀ ਹਾਲਤ ਨੂੰ ਸੁਧਾਰਨ ਦੀ ਥਾਂ ਆਪਣੇ ਨਿੱਜੀ ਮਹਿਲਾਂ ਨੂੰ ਸ਼ਿੰਗਾਰਨ ਉਤੇ ਵੱਧ […]

CM ਭਗਵੰਤ ਮਾਨ ਵਲੋਂ ਪਟਿਆਲਾ ‘ਚ ਬਣ ਰਹੇ ਨਵੇਂ ਬੱਸ ਸਟੈਂਡ ਦਾ ਕੰਮ 1 ਅਪ੍ਰੈਲ ਤੱਕ ਮੁਕੰਮਲ ਕਰਨ ਦੀ ਹਦਾਇਤ

Patiala Bus Stand

ਚੰਡੀਗੜ੍ਹ, 20 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿੱਚ ਕਰੋੜਾਂ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਸਟੈਂਡ (Patiala Bus Stand) ਦਾ ਨਿਰੀਖਣ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਕੰਮ ‘ਚ ਤੇਜ਼ੀ ਲਿਆਉਣ ਲਈ ਕਿਹਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 1 […]

ਪੂਰੇ ਪੰਜਾਬ ‘ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ, ਲੋਕ ਹੋ ਰਹੇ ਨੇ ਖੱਜਲ-ਖ਼ੁਆਰ

Punbus

ਚੰਡੀਗੜ੍ਹ 16 ਦਸੰਬਰ 2022: ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ (Punbus Contract Workers Union) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 22 ਘੰਟਿਆਂ ਤੋਂ ਪੰਜਾਬ ਦੇ ਵਿੱਚ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੀ ਆਵਾਜਾਈ ਲਗਪਗ ਬੰਦ ਹੈ | ਜਿਸਦੇ ਚੱਲਦੇ ਯਾਤਰੀ ਵੀ ਖੱਜਲ-ਖ਼ੁਆਰ ਹੁੰਦੇ ਨਜ਼ਰ ਆਏ | ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਵੱਲੋਂ ਬੱਸ ਸਟੈਂਡ ‘ਤੇ ਸਵੇਰੇ ਤੋਂ […]

ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ ਫਿਰ ਖੋਲ੍ਹਿਆ ਮੋਰਚਾ

PRTC

ਪਟਿਆਲਾ 30 ਨਵੰਬਰ 2022: ਪਿਛਲੇ ਲੰਮੇ ਸਮੇਂ ਤੋਂ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ ਪੀਆਰਟੀਸੀ (PRTC) ਅਤੇ ਪਨਬਸ (PUNBUS) ਕੱਚੇ ਮੁਲਾਜ਼ਮਾਂ ਨੇ ਅੱਜ ਪੰਜਾਬ ਸਰਕਾਰ ਦੇ ਖ਼ਿਲਾਫ ਪਟਿਆਲਾ ਡਿੱਪੂ ਦੇ ਗੇਟ ਬੰਦ ਕਰਕੇ ਸਰਕਾਰ ਦੇ ਖ਼ਿਲਾਫ ਆਪਣੀਆ ਮੰਗਾਂ ਨੂੰ ਲੈ ਕੇ ਰੋਸ਼ ਪ੍ਰਦਰਸ਼ਨ ਕੀਤਾ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅੱਜ ਉਨ੍ਹਾਂ […]

ਪਟਿਆਲਾ ‘ਚ ਪੀਆਰਟੀਸੀ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਨੇ ਹੜਤਾਲ ਖ਼ਤਮ ਕਰਨ ਤੋਂ ਬਾਅਦ ਫਿਰ ਦਿੱਤਾ ਧਰਨਾ

PRTC

ਪਟਿਆਲਾ 15 ਨਵੰਬਰ 2022: ਪਟਿਆਲਾ (Patiala) ‘ਚ ਪੀਆਰਟੀਸੀ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਵੱਲੋਂ ਪਿਛਲੇ ਦੋ ਦਿਨਾਂ ਤੋਂ ਬੱਸ ਸਟੈਂਡ ਨੂੰ ਮੁਕੰਮਲ ਤੌਰ ‘ਤੇ ਬੰਦ ਕਰਕੇ ਹੜਤਾਲ ਕੀਤੀ ਜਾ ਰਹੀ ਹੈ | ਬੀਤੀ ਰਾਤ ਮੈਨੇਜਮੈਂਟ ਵੱਲੋਂ ਡਕਾਲਾ ਡਿਊਟੀ ਤੋਂ ਫਾਰਗ ਕੀਤੇ ਗਏ ਕੰਡਕਟਰ ਨੂੰ ਪਾਣੀ ਵਾਲੀ ਟੈਂਕੀ ਤੋਂ ਉਤਾਰ ਕੇ ਮੰਗਾਂ ਮੰਨਣ ਦਾ ਭਰੋਸਾ […]

PRTC ਦੇ ਕੱਚੇ ਮੁਲਜ਼ਮਾਂ ਨੇ ਬੱਸ ਸਟੈਂਡ ਦੇ ਗੇਟ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ ਦਿੱਤਾ ਧਰਨਾ

PRTC

ਚੰਡੀਗੜ੍ਹ 03 ਅਕਤੂਬਰ 2022: ਪਟਿਆਲਾ ਦੇ ਬੱਸ ਸਟੈਂਡ ਵਿਖੇ ਪੰਜਾਬ ਰੋਡਵੇਜ਼ ਪਨਬੱਸ (Punjab Roadways Punbus) ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ (PRTC contract workers union) ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਬੱਸ ਸਟੈਂਡ ਦੇ ਦੋਵੇਂ ਗੇਟ ਬੰਦ ਕਰਕੇ ਸਰਕਾਰ ਅਤੇ ਮੈਨੇਜਮੈਂਟ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਨ੍ਹਾਂ ਵਰਕਰਾਂ ਦੀ ਮੰਗ ਹੈ […]

ਪਟਿਆਲਾ ਵਿਖੇ PRTC ਮੁਲਜ਼ਮਾਂ ਨੇ ਬੱਸ ਸਟੈਂਡ ਦੇ ਗੇਟ ਬੰਦ ਕਰਕੇ ਮਾਨ ਸਰਕਾਰ ਦੇ ਖ਼ਿਲਾਫ਼ ਖੋਲ੍ਹਿਆ ਮੋਰਚਾ

PRTC

ਪਟਿਆਲਾ 25 ਅਗਸਤ 2022: ਪਟਿਆਲਾ ਬੱਸ ਸਟੈਂਡ ਵਿਖੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪੀ.ਆਰ.ਟੀ.ਸੀ (PRTC) ਵਰਕਰਜ਼ ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਬੱਸ ਸਟੈਂਡ ਦੇ ਦੋਵੇਂ ਗੇਟ ਬੰਦ ਕਰਕੇ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀ.ਆਰ.ਟੀ.ਸੀ ਵਰਕਰ ਐਕਸ਼ਨ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਮੁਲਾਜਮਾਂ […]