July 4, 2024 8:26 pm

ਨਵਜੋਤ ਸਿੰਘ ਸਿੱਧੂ ਦੀ ਰਿਹਾਈ ‘ਚ ਦੇਰੀ, ਜੇਲ੍ਹ ਦੇ ਬਾਹਰ ਸਮਰਥਕਾਂ ਦਾ ਭਾਰੀ ਇਕੱਠ

Navjot Singh Sidhu

ਚੰਡੀਗੜ੍ਹ, 01 ਅਪ੍ਰੈਲ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਰਿਹਾਈ ਦਾ ਇੰਤਜ਼ਾਰ ਵਧਦਾ ਜਾ ਰਿਹਾ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਉਹ ਦੁਪਹਿਰ 3 ਵਜੇ ਤੱਕ ਬਾਹਰ ਆ ਜਾਵੇਗਾ, ਪਰ ਅਜੇ ਤੱਕ ਬਾਹਰ ਨਹੀਂ ਆ ਸਕੇ। ਉਨ੍ਹਾਂ ਦੇ ਪੁੱਤਰ ਕਰਨ ਸਿੱਧੂ ਦਾ ਕਹਿਣਾ ਹੈ […]

ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਪਟਿਆਲਾ ਕੇਂਦਰੀ ਜੇਲ੍ਹ ਦੇ ਦੋ ਹੈੱਡ ਵਾਰਡਨ ਕੀਤੇ ਮੁਅੱਤਲ

ਅਧਿਆਪਕ ਮੁਅੱਤਲ

ਚੰਡੀਗ੍ਹੜ 31 ਅਕਤੂਬਰ 2022: ਬੀਤੇ ਦਿਨ ਐਸਐਸਪੀ ਦੀਪਕ ਪਾਰਿਕ ਤੇ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਦੀ ਅਗਵਾਈ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ (Patiala Central Jail) ਵਿੱਚ ਤਲਾਸ਼ੀ ਮੁਹਿੰਮ ਚਲਾਈ | ਪੁਲਿਸ ਨੇ ਜੇਲ੍ਹ ਦੇ ਸਾਰੇ ਸੇਲ ਅਤੇ ਬੈਰਕ ਦੀ ਤਲਾਸ਼ੀ ਲਈ | ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਦੇ ਦੋ ਹੈੱਡ ਵਾਰਡਨ ਅਤੇ ਪੀਏਪੀ ਦੇ ਇਕ ਐਸਆਈ […]

ਨਵਜੋਤ ਸਿੰਘ ਸਿੱਧੂ ਨਰਾਤਿਆਂ ਦੌਰਾਨ ਜੇਲ੍ਹ ‘ਚ ਰੱਖਣਗੇ ਮੌਨ ਵਰਤ

Navjot Singh Sidhu

ਚੰਡੀਗੜ੍ਹ 26 ਸਤੰਬਰ 2022: ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਨਰਾਤਿਆਂ ਦੌਰਾਨ ਮੌਨ ਵਰਤ ਰੱਖਣ ਦਾ ਫੈਸਲਾ ਕੀਤਾ ਹੈ, ਇਸ ਦੀ ਜਾਣਕਾਰੀ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ ਅਤੇ ਕਿਹਾ ਹੈ ਕਿ ਹੁਣ ਉਹ 5 ਅਕਤੂਬਰ ਤੋਂ ਬਾਅਦ ਹੀ ਸਾਰਿਆਂ ਨੂੰ ਮਿਲਣਗੇ। ਜਿਕਰਯੋਗ ਹੈ ਕਿ ਪੰਜਾਬ […]

ਨਸ਼ਾ ਤਸਕਰੀ ਮਾਮਲੇ ‘ਚ ਬਿਕਰਮ ਮਜੀਠੀਆ ਅਦਾਲਤ ‘ਚ ਪੇਸ਼, ਸੁਣਵਾਈ 7 ਨਵੰਬਰ ਤੱਕ ਮੁਲਤਵੀ

Bikram Majithia

ਚੰਡੀਗੜ੍ਹ 22 ਅਗਸਤ 2022: ਨਸ਼ਾ ਤਸਕਰੀ ਮਾਮਲੇ ਵਿਚ ਨਾਮਜ਼ਦ ਬਿਕਰਮ ਮਜੀਠੀਆ (Bikram Majithia) ਅੱਜ ਮੋਹਾਲੀ ਅਦਾਲਤ ਵਿਚ ਪੇਸ਼ ਹੋਏ। ਇਸਦੇ ਨਾਲ ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 7 ਨਵੰਬਰ ਨੂੰ ਹੋਵੇਗੀ । ਪੰਜਾਬ ਵਿਜੀਲੈਂਸ ਬਿਊਰੋ ਵਲੋਂ ਕਾਂਗਰਸ ਦੇ ਕਈ ਆਗੂਆਂ ਨੂੰ ਨਾਮਜ਼ਦ ਕਰਨ ਦੇ ਮਾਮਲੇ ‘ਚ ਕਿਹਾ ਕਿ ਜੋ ਵੀ ਘਪਲਿਆਂ ਵਿਚ ਨਾਮਜ਼ਦ ਹੈ, […]

ਬਿਕਰਮ ਸਿੰਘ ਮਜੀਠੀਆ ਅੱਜ ਮੋਹਾਲੀ ਅਦਾਲਤ ‘ਚ ਹੋਣਗੇ ਪੇਸ਼

Bikram Singh Majithia

ਚੰਡੀਗੜ੍ਹ 22 ਅਗਸਤ 2022: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਅੱਜ ਮੋਹਾਲੀ ਅਦਾਲਤ (Mohali court) ਵਿੱਚ ਪੇਸ਼ ਹੋਣਗੇ। ਮਜੀਠੀਆ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੁਝ ਸ਼ਰਤਾਂ ‘ਤੇ ਜ਼ਮਾਨਤ ਮਿਲੀ ਸੀ । ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅੱਜ ਮਜੀਠੀਆ ਦੀ […]

ਇਤਰਾਜ਼ਯੋਗ ਟਿੱਪਣੀ ਮਾਮਲੇ ‘ਚ ਚੰਡੀਗੜ੍ਹ ਅਦਾਲਤ ਵੱਲੋਂ ਨਵਜੋਤ ਸਿੱਧੂ ਨੂੰ ਵੱਡੀ ਰਾਹਤ

Navjot Singh Sidhu

ਚੰਡੀਗੜ੍ਹ 17 ਅਗਸਤ 2022: ਪਟਿਆਲਾ ਕੇਂਦਰੀ ਜੇਲ੍ਹ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੂੰ ਚੰਡੀਗੜ੍ਹ ਅਦਾਲਤ ਨੇ ਮਾਣਹਾਨੀ ਦੇ ਕੇਸ ‘ਚ ਵੱਡੀ ਰਾਹਤ ਦਿੱਤੀ ਹੈ | ਚੰਡੀਗੜ੍ਹ ਅਦਾਲਤ ਨੇ ਨਵਜੋਤ ਸਿੱਧੂ ਖ਼ਿਲਾਫ ਦਾਇਰ ਮਾਣਹਾਨੀ ਦੇ ਕੇਸ ਨੂੰ ਖ਼ਾਰਜ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਪੰਜਾਬ ‘ਚ ਵਿਧਾਨ ਸਭਾ ਚੋਣਾਂ 2022 […]

ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਜੇਲ੍ਹ ਤੋਂ ਆਏ ਬਾਹਰ

Bikram Majithia

ਚੰਡੀਗੜ੍ਹ 10 ਅਗਸਤ 2022: ਨਸ਼ਾ ਤਸਕਰੀ ਮਾਮਲੇ ‘ਚ ਪਟਿਆਲਾ ਜੇਲ੍ਹ ‘ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithi)  ਨੂੰ ਅੱਜ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਪਟਿਆਲਾ ਕੇਂਦਰੀ ਜੇਲ੍ਹ ਤੋਂ ਬਾਹਰ ਆਏ ਹਨ । ਇਸ ਦੌਰਾਨ ਵੱਡੀ ਗਿਣਤੀ ‘ਚ ਅਕਾਲੀ ਦਲ ਦੇ ਵਰਕਰ ਪਹੁੰਚੇ ਹਨ |ਬਿਕਰਮ ਮਜੀਠੀਆ ਵੱਲੋਂ ਸਭ ਦਾ ਧੰਨਵਾਦ ਕੀਤਾ ਅਤੇ […]

ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਦਲ ਨੇ ਮਨਾਇਆ ਜਸ਼ਨ

ਬਿਕਰਮ ਮਜੀਠੀਆ

ਅੰਮ੍ਰਿਤਸਰ 10 ਅਗਸਤ 2022: ਨਸ਼ਾ ਤਸਕਰੀ ਮਾਮਲੇ ਦੇ ਵਿੱਚ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਬਿਕਰਮ ਮਜੀਠੀਆ (Bikram Majithia)  ਨੂੰ ਹਾਈਕੋਰਟ ਵੱਲੋਂ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ | ਇਸ ਦੌਰਾਨ ਪੰਜਾਬ ਦੇ ਵਿੱਚ ਅਕਾਲੀ ਵਰਕਰਾਂ ਵਲੋਂ ਬਿਕਰਮ ਸਿੰਘ ਮਜੀਠੀਆ ਜ਼ਮਾਨਤ ਮਿਲਣ ‘ਤੇ ਜਸ਼ਨ ਮਨਾ ਰਹੇ ਹਨ | ਅੰਮ੍ਰਿਤਸਰ ਦੇ ਗਰੀਨ ਐਵੇਨਿਊ ਦੇ ਵਿਚ ਜਿਸ ਜਗ੍ਹਾ […]

ਨਸ਼ਾ ਤਸਕਰੀ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਹਾਈਕੋਰਟ ਵਲੋਂ ਮਿਲੀ ਜ਼ਮਾਨਤ

Bikram Majithia

ਚੰਡੀਗੜ੍ਹ 10 ਅਗਸਤ 2022: ਨਸ਼ਾ ਤਸਕਰੀ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਰੈਗੂਲਰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜ਼ਮਾਨਤ ਦੇ ਦਿੱਤੀ | ਉਨ੍ਹਾਂ ਦੀ ਜ਼ਮਾਨਤ ਲਈ ਕਿਹੜੀਆਂ ਸ਼ਰਤਾਂ ਲਗਾਈਆਂ ਗਈਆਂ ਹਨ, […]

ਹਾਈਕੋਰਟ ਵਲੋਂ ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ

Bikram Majithia

ਚੰਡੀਗ੍ਹੜ 22 ਜੁਲਾਈ 2022: ਨਸ਼ਾ ਤਸਕਰੀ ਮਾਮਲੇ ‘ਚ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ | ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 29 ਜੁਲਾਈ ਤੱਕ ਟਾਲ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਐਡਵੋਕੇਟ ਜਨਰਲ ਨੇ ਸੁਣਵਾਈ ਦੌਰਾਨ ਬੇਨਤੀ ਕੀਤੀ ਕਿ ਅਗਲੀ ਤਾਰੀਖ਼ […]