July 7, 2024 2:11 pm

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜੀ ‘ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

Bikram Majithia

ਚੰਡੀਗੜ੍ਹ 22 ਜੁਲਾਈ 2022: ਨਸ਼ਾ ਤਸਕਰੀ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ।ਜਿਕਰਯੋਗ ਹੈ ਕਿ ਪਿਛਲੀ ਵਾਰ ਵੀ ਹਾਈਕੋਰਟ ਦੇ ਦੋ ਜੱਜ ਨਿੱਜੀ ਕਾਰਨਾਂ ਕਰਕੇ ਮਜੀਠੀਆ ਦੀ ਜ਼ਮਾਨਤ ਤੇ ਸੁਣਵਾਈ ਕਰਨ ਤੋਂ ਇਨਕਾਰ ਕਰ […]

ਦਲੇਰ ਮਹਿੰਦੀ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ, ਸੁਣਵਾਈ 15 ਸਤੰਬਰ ਤੱਕ ਮੁਲਤਵੀ

Daler Mehndi

ਚੰਡੀਗੜ੍ਹ 20 ਜੁਲਾਈ 2022: ਪੰਜਾਬ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ (Daler Mehndi) ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਕੋਈ ਰਾਹਤ ਨਹੀਂ ਮਿਲੀ । ਇਸਦੇ ਨਾਲ ਹੀ ਹੁਣ ਦਲੇਰ ਮਹਿੰਦੀ ਨੂੰ ਕੁਝ ਸਮਾਂ ਜੇਲ੍ਹ ‘ਚ ਹੀ ਰਹਿਣਾ ਪਵੇਗਾ | ਕਬੂਤਰਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ ਕੱਟ ਰਹੇ ਦਲੇਰ ਮਹਿੰਦੀ ਨੇ ਆਪਣੀ ਸਜ਼ਾ ਖ਼ਿਲਾਫ ਬੀਤੇ ਦਿਨ […]

ਗਾਇਕ ਦਲੇਰ ਮਹਿੰਦੀ ਨੇ ਸਜ਼ਾ ਖ਼ਿਲਾਫ ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਦਾਇਰ ਕੀਤੀ ਪਟੀਸ਼ਨ

Daler Mehndi

ਚੰਡੀਗੜ੍ਹ 19 ਜੁਲਾਈ 2022: ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐਚ ਐੱਸ ਗਰੇਵਾਲ ਨੇ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ (Daler Mehndi) ਦੀ ਸਜ਼ਾ ਨੂੰ ਬਰਕਰਾਰ ਰੱਖਦਿਆਂ ਉਨ੍ਹਾਂ ਨੂੰ ਦੋ ਸਾਲ ਲਈ ਜੇਲ੍ਹ ਭੇਜ ਦਿੱਤਾ ਸੀ | ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ ਸੁਣਾਈ ਗਈ ਸੀ | ਇਸਦੇ ਨਾਲ ਹੀ ਹੁਣ ਦਲੇਰ ਮਹਿੰਦੀ […]

ਪਟਿਆਲਾ ਜੇਲ੍ਹ ‘ਚ ਬੰਦ ਨਵਜੋਤ ਸਿੱਧੂ ਨੂੰ ਮਿਲਣ ਪਹੰਚੇ ਓ.ਪੀ ਸੋਨੀ ਸਮੇਤ ਇਹ ਕਾਂਗਰਸੀ ਆਗੂ

Navjot Sidhu

ਚੰਡੀਗੜ੍ਹ 08 ਜੁਲਾਈ 2022: ਰੋਡਰੇਜ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਮਿਲਣ ਲਈ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ, ਸ਼ਮਸ਼ੇਰ ਸਿੰਘ ਦੂਲੋ ਅਤੇ ਸਾਬਕਾ ਡਿਪਟੀ ਸੀਐੱਮ ਓ.ਪੀ. ਸੋਨੀ ਪਹੁੰਚੇ ਹਨ। ਜਿਕਰਯੋਗ ਹੈ ਕਿ ਸੁਪਰੀਮ ਕੋਰਟ (Supreme Court) ਦੇ ਵੱਲੋਂ ਪੰਜਾਬ ਕਾਂਗਰਸ […]

ਕੈਦੀ ਨੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਤੇ ਡਿਪਟੀ ਸੁਪਰਡੈਂਟ ‘ਤੇ ਕੁੱਟਮਾਰ ਦੇ ਲਗਾਏ ਗੰਭੀਰ ਦੋਸ਼

Patiala jail

ਪਟਿਆਲਾ 16 ਜੂਨ 2022: ਪਟਿਆਲਾ ਦੀ ਕੇਂਦਰੀ ਜੇਲ੍ਹ (Patiala Central Jail)ਸਵਾਲਾਂ ਦੇ ਘੇਰੇ ‘ਚ ਘਿਰਦੀ ਨਜਰ ਆ ਰਹੀ ਹੈ | ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਇਕ ਕੈਦੀ ਵੱਲੋਂ ਜੇਲ੍ਹ ਦੇ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ‘ਤੇ ਉਸ ਨੂੰ ਥਰਡ ਡਿਗਰੀ ਟਾਰਚਰ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ | ਜਿਕਰਯੋਗ ਹੈ ਕਿ ਪਟਿਆਲਾ ਦੀ ਕੇਂਦਰੀ ਜੇਲ੍ਹ […]

ਪ੍ਰਤਾਪ ਬਾਜਵਾ ਨੇ ਨਵਜੋਤ ਸਿੰਘ ਸਿੱਧੂ ਨਾਲ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਕੀਤੀ ਮੁਲਾਕਾਤ

Navjot Singh Sidhu

ਚੰਡੀਗ੍ਹੜ 10 ਜੂਨ 2022: ਰੋਡਰੇਜ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਪ੍ਰਤਾਪ ਸਿੰਘ ਬਾਜਵਾ ( Partap Singh Bajwa) ਮਿਲਣ ਪਹੁੰਚੇ ਹਨ। ਉਨ੍ਹਾਂ ਨਵਜੋਤ ਸਿੱਧੂ ਦੀ ਸਹਿਤ ਬਾਰੇ ਗੱਲਬਾਤ ਕੀਤੀ ਗਈ ਹੈ | ਉਹਨਾਂ ਕਿਹਾ ਕਿ ਹੁਣ ਨਵਜੋਤ ਸਿੱਧੂ ਦੀ ਤਬੀਅਤ ਠੀਕ ਹੈ | […]

ਨਵਜੋਤ ਸਿੱਧੂ ਨੂੰ ਹੈਪਟੋਲੋਜੀ ਵਾਰਡ ਚੰਡੀਗੜ੍ਹ ‘ਚ ਜਿਗਰ ਨਾਲ ਸਬੰਧਤ ਸਮੱਸਿਆਵਾਂ ਕਾਰਨ ਕਰਵਾਇਆ ਦਾਖਲ

Navjot Singh Sidhu

ਚੰਡੀਗੜ੍ਹ 06 ਜੂਨ 2022: ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਸਿਹਤ ਸਬੰਧੀ ਕੁੱਝ ਸਮੱਸਿਆਵਾਂ ਆਉਣ ਕਾਰਨ ਕੁੱਝ ਟੈੱਸਟ ਕਰਵਾਉਣ ਚੰਡੀਗੜ੍ਹ ਪੀਜੀਆਈ ਹਸਪਤਾਲ ਲਿਆਂਦਾ ਗਿਆ | ਇਸ ਦੌਰਾਨ ਪੀਜੀਆਈ ਦੇ  ਪ੍ਰੋ. ਅਸ਼ੋਕ ਕੁਮਾਰ ਨੇ ਜਾਣਕਾਰੀ ਦਿੱਤੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਹੈਪਟੋਲੋਜੀ ਵਾਰਡ […]

ਬਿਕਰਮ ਮਜੀਠੀਆ ਨੇ ਹਾਈਕੋਰਟ ‘ਚ FIR ਖਾਰਜ ਕਰਨ ਸੰਬੰਧੀ ਪਟੀਸ਼ਨ ਕੀਤੀ ਦਾਇਰ

Bikram Majithia

ਚੰਡੀਗੜ੍ਹ 17 ਮਈ ਚੰਡੀਗੜ੍ਹ: ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜਦ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਰੁਖ ਕੀਤਾ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਨੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਖਾਰਜ ਕਰਨ ਸੰਬੰਧੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਅਜਿਹੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਮਾਮਲੇ […]

ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ 14 ਮੋਬਾਇਲ ਸਮੇਤ ਨਸ਼ੀਲੇ ਪਦਾਰਥ ਬਰਾਮਦ

Patiala Central Jail

ਪਟਿਆਲਾ 12 ਮਈ 2022: ਪਟਿਆਲਾ ਦੀ ਕੇਂਦਰੀ ਜੇਲ੍ਹ (Patiala Central Jail) ਅਕਸਰ ਹੀ ਸੁਰਖੀਆਂ ‘ਚ ਬਣੀ ਰਹਿੰਦੀ ਹੈ ਅਤੇ ਜੇਲ੍ਹ ਵਿੱਚੋਂ ਆਏ ਦਿਨ ਕੁਝ ਨਾ ਕੁਝ ਬਰਾਮਦ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਇਸ ਦੇ ਚੱਲਦਿਆਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚੋਂ 14 ਮੋਬਾਇਲ ਫੋਨ 60 ਪੈਕੇਟ ਤੰਬਾਕੂ, 65 ਨਸ਼ੀਲੀਆਂ ਗੋਲੀਆਂ ਅਤੇ ਸ਼ਰਾਬ ਦੀਆਂ ਬੋਤਲਾਂ […]

ਡਰੱਗ ਕੇਸ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਵੱਡਾ ਝਟਕਾ

Bikram Singh Majithia

ਚੰਡੀਗੜ੍ਹ 10 ਮਈ 2022: ਡਰੱਗ ਕੇਸ ਮਾਮਲੇ ‘ਚ ਪਟਿਆਲਾ ਦੀ ਜੇਲ੍ਹ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਸੁਪਰੀਮ ਕੋਰਟ (The Supreme Court) ਨੇ ਵੱਡਾ ਝਟਕਾ ਦਿੱਤਾ ਹੈ | ਬਿਕਰਮ ਸਿੰਘ ਮਜੀਠੀਆ ਦੇ ਖਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ […]