July 5, 2024 2:05 am

ਪਟਿਆਲਾ: ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਆਜ਼ਾਦੀ ਦਿਹਾੜੇ ਸਮਾਗਮ ‘ਚ ਵੱਧ-ਚੜ੍ਹਕੇ ਹਿੱਸਾ ਲੈਣ ਦੀ ਅਪੀਲ

Independence Day

ਪਟਿਆਲਾ, 14 ਅਗਸਤ 2023 : ਦੇਸ਼ ਦੇ ਆਜ਼ਾਦੀ ਦਿਹਾੜੇ (Independence Day) ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਂਡ) ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਬੀਤੇ ਦਿਨ ਇੱਥੇ […]

ਕੇਂਦਰੀ ਅੰਤਰ-ਮੰਤਰਾਲਾ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ

flood affected areas

ਦੂਧਨ ਸਾਧਾਂ/ਪਾਤੜਾਂ/ਪਟਿਆਲਾ, 8 ਅਗਸਤ 2023: ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਅੰਦਰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਭਾਰਤ ਸਰਕਾਰ ਦੀ ਕੇਂਦਰੀ ਅੰਤਰ-ਮੰਤਰਾਲਾ ਟੀਮ ਨੇ ਅੱਜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ (Flood Affected Areas) ਦੌਰਾ ਕੀਤਾ। ਇਸ ਟੀਮ ਨੂੰ ਸਨੌਰ ਤੇ ਸ਼ੁਤਰਾਣਾ ਹਲਕੇ ਦੇ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਤੇ ਕੁਲਵੰਤ ਸਿੰਘ ਨੇ ਆਪਣੇ ਹਲਕਿਆਂ ਵਿੱਚ ਹੋਏ ਨੁਕਸਾਨ […]

15 ਅਗਸਤ ਤੇ 26 ਜਨਵਰੀ ਨੂੰ ਇਕ ਲੱਡੂਆਂ ਦਾ ਡੱਬਾ ਅਤੇ ਲੋਈ ਨਹੀਂ ਚਾਹੀਦੀ: ਫਰੀਡਮ ਫਾਈਟਰ ਐਸੋਸੀਏਸ਼ਨ

Freedom Fighters Association

ਪਟਿਆਲਾ, 31 ਜੁਲਾਈ 2023: ਫਰੀਡਮ ਫਾਈਟਰ ਐਸੋਸੀਏਸ਼ਨ (Freedom Fighters Association) ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਅੱਜ ਮੰਗ ਪੱਤਰ ਦਿੱਤਾ ਗਿਆ, ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ 15 ਅਗਸਤ ਨੂੰ ਰਾਜ ਪੱਧਰੀ ਸਮਾਗਮ ਮੌਕੇ ਆਜ਼ਾਦੀ ਘੁਲਾਟੀਆਂ ਦੀਆਂ ਸਨਮਾਨ ਸਹੂਲਤਾਂ ਅਤੇ ਹੱਕੀ ਮੰਗਾਂ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਵਾਈ ਜਾਵੇ | ਉਨ੍ਹਾਂ ਮੰਗ ਕੀਤੀ ਹੈ […]

ਘਨੌਰ ਦੇ ਸਰਾਲਾ ਹੈੱਡ ਦੇ ਨੇੜਲੇ ਪਿੰਡਾਂ ਨੂੰ ਚੌਕਸ ਰਹਿਣ ਲਈ ਅਲਰਟ ਜਾਰੀ, ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ

Ghanaur

ਪਟਿਆਲਾ, 22 ਜੁਲਾਈ 2023: ਭਾਰੀ ਬਾਰਿਸ਼ ਦੇ ਚੱਲਦੇ ਘਨੌਰ (Ghanaur) ਹਲਕੇ ਦੇ ਸਰਾਲਾ ਹੈੱਡ ਦੇ ਨੇੜਲੇ ਪਿੰਡਾਂ ਨੂੰ ਚੌਕਸ ਰਹਿਣ ਲਈ ਅਲਰਟ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਇੱਥੇ ਵੀ ਘੱਗਰ ਦੇ ਕਿਨਾਰਿਆਂ, ਬੰਨ੍ਹ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ, ਇਸ ਲਈ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ […]

ਹੜ੍ਹ ਕਰਕੇ ਨੁਕਸਾਨੀਆਂ ਸੜਕਾਂ ਤੇ ਪੁੱਲਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ: DC ਸਾਕਸ਼ੀ ਸਾਹਨੀ

ਸਾਕਸ਼ੀ ਸਾਹਨੀ

ਪਟਿਆਲਾ, 16 ਜੁਲਾਈ 2023: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੜ੍ਹਾਂ ਕਰਕੇ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਬਰਸਾਤੀ ਮੌਸਮ ‘ਚ ਹੋਰ ਚੌਕਸ ਰਹਿਣ ਤੇ ਚੁੱਕੇ ਜਾਣ ਵਾਲੇ ਸੰਭਾਂਵੀ ਕਦਮਾਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਾਪਤ ਨਿਰਦੇਸ਼ ਅਧਿਕਰੀਆਂ ਨੂੰ ਦੇਣ ਲਈ ਏ.ਡੀ.ਸੀਜ਼, ਐਸ.ਡੀ.ਐਮਜ਼ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ […]

ਡਿਪਟੀ ਕਮਿਸ਼ਨਰ ਵਲੋਂ ਕੁਆਲਿਟੀ ਐਸ਼ੋਰੈਂਸ ਤੇ ਜ਼ਿਲ੍ਹਾ ਇੰਡੈਮਨਿਟੀ ਸਬ-ਕਮੇਟੀ ਦੀ ਮੀਟਿੰਗ ‘ਚ ਪਰਿਵਾਰ ਨਿਯੋਜਨ ਪ੍ਰੋਗਰਾਮ ਦਾ ਜਾਇਜ਼ਾ

ਪਰਿਵਾਰ ਨਿਯੋਜਨ ਪ੍ਰੋਗਰਾਮ

ਪਟਿਆਲਾ, 10 ਮਈ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੁਆਲਿਟੀ ਐਸ਼ੋਰੈਂਸ ਤੇ ਜ਼ਿਲ੍ਹਾ ਇੰਡੈਮਨਿਟੀ ਸਬ-ਕਮੇਟੀ ਦੀ ਸਾਲ 2023-24 ਦੀ ਪਹਿਲੀ ਤਿਮਾਹੀ ਦੀ ਮੀਟਿੰਗ ‘ਚ ਪਰਿਵਾਰ ਨਿਯੋਜਨ ਪ੍ਰੋਗਰਾਮ ਦਾ ਜਾਇਜ਼ਾ ਲਿਆ।ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਐਸ ਜੇ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪਰਿਵਾਰਾਂ ਨੂੰ ਸੀਮਤ ਰੱਖਣ ਲਈ […]

ਜ਼ਿਲ੍ਹਾ ਪਟਿਆਲਾ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਾਂ ਦੇ ਨਵ-ਨਿਰਮਾਣ ‘ਚ ਸੂਬੇ ‘ਚੋਂ ਮੋਹਰੀ

Patiala

ਪਟਿਆਲਾ, 09 ਮਈ 2023: (Patiala) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤਾਂ ਨੂੰ ਨਹਿਰੀ ਪਾਣੀ ਲਗਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ‘ਚ ਨਹਿਰੀ ਪਾਣੀ ਦੀ ਪਹੁੰਚ ਖੇਤਾਂ ‘ਚ ਟੇਲ ਐਂਡ ਤੱਕ ਕਰਨੀ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਮੀਨ ਹੇਠਲੇ ਪਾਣੀ ਦੀ ਵਰਤੋਂ ਨੂੰ ਘੱਟ ਕੀਤਾ ਜਾ ਸਕੇ। ਜਲ ਨਿਕਾਸ ਵਿਭਾਗ, […]

ਜ਼ਿਲ੍ਹੇ ਦੇ ਸਾਰੇ ਸਰਕਾਰੀ ਵਿਭਾਗ ਪੰਜਾਬ ਸਰਕਾਰ ਵਲੋਂ ਦਫ਼ਤਰ ਖੁੱਲ੍ਹਣ ਦੇ ਬਦਲੇ ਸਮੇਂ ਸਵੇਰੇ 7:30 ਤੋਂ ਦੁਪਹਿਰ 2.00 ਵਜੇ ਤੱਕ ਦੀ ਪਾਲਣਾ ਯਕੀਨੀ ਬਣਾਉਣ: ਡਿਪਟੀ ਕਮਿਸ਼ਨਰ

Government Departments

ਪਟਿਆਲਾ, 01 ਮਈ 2023: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਵੱਲੋਂ 2 ਮਈ ਤੋਂ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਕੀਤੇ ਬਦਲਾਅ ਦੀ ਜ਼ਿਲ੍ਹੇ ਦੇ ਸਾਰੇ ਵਿਭਾਗਾਂ/ਅਦਾਰਿਆਂ (Government Departments) ਨੂੰ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਪਹਿਲਾਂ ਵਾਂਗ […]

ਪਟਿਆਲਾ ਜ਼ਿਲ੍ਹੇ ਦੇ 10 ਸਕੂਲ ਬਨਣਗੇ ‘ਸਕੂਲ ਆਫ਼ ਐਮੀਨੈਂਸ’

Patiala

ਪਟਿਆਲਾ, 03 ਮਾਰਚ 2023: ਮਾਨ ਸਰਕਾਰ ਦੀ ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੀ ਇਨਕਲਾਬੀ ਤੇ ਨਿਵੇਕਲੀ ਪਹਿਲ ਕਦਮੀ ਤਹਿਤ ਪਟਿਆਲਾ (Patiala) ਜ਼ਿਲ੍ਹੇ ‘ਚ ਵੀ 10 ਸਕੂਲਾਂ ਨੂੰ ਵੀ ‘ਸਕੂਲ ਆਫ਼ ਐਮੀਨੈਂਸ’ ਦਾ ਦਰਜਾ ਦਿੱਤਾ ਜਾਵੇਗਾ। ਇਨ੍ਹਾਂ ਸਕੂਲਾਂ ਨੂੰ ਬਿਹਤਰ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ […]