July 7, 2024 6:36 pm

ਕੁਦਰਤੀ ਆਫ਼ਤਾਂ ਸਮੇਂ ਪੀੜਤਾਂ ਦੀ ਮੱਦਦ ਕਰਨ ਲਈ ਗ਼ੈਰ-ਸਰਕਾਰੀ ਸੰਸਥਾਵਾਂ ਵੱਲੋਂ ਅੱਗੇ ਆਉਣਾ ਸ਼ਲਾਘਾਯੋਗ: ਡੀ.ਸੀ ਸਾਕਸ਼ੀ ਸਾਹਨੀ

ਕੁਦਰਤੀ ਆਫ਼ਤਾਂ

ਪਟਿਆਲਾ, 31 ਅਗਸਤ 2023: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਕੁਦਰਤੀ ਆਫ਼ਤਾਂ ਮੌਕੇ ਜਿੱਥੇ ਸਰਕਾਰ ਲੋਕਾਂ ਦੀ ਮੱਦਦ ਕਰਦੀ ਹੈ, ਉਥੇ ਹੀ ਸਮਾਜ ਸੇਵੀ ਸੰਸਥਾਵਾਂ, ਗ਼ੈਰ ਸਰਕਾਰੀ ਅਦਾਰੇ, ਨਿੱਜੀ ਤੌਰ ‘ਤੇ ਵਿਅਕਤੀ ਤੇ ਹੋਰ ਸੰਸਥਾਵਾਂ ਵੱਲੋਂ ਵੀ ਪੀੜਤਾਂ ਦੀ ਮੱਦਦ ਵਾਸਤੇ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣਾ ਸ਼ਲਾਘਯੋਗ ਹੈ। ਡਿਪਟੀ ਕਮਿਸ਼ਨਰ ਅੱਜ […]

ਕੇਂਦਰੀ ਅੰਤਰ-ਮੰਤਰਾਲਾ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ

flood affected areas

ਦੂਧਨ ਸਾਧਾਂ/ਪਾਤੜਾਂ/ਪਟਿਆਲਾ, 8 ਅਗਸਤ 2023: ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਅੰਦਰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਭਾਰਤ ਸਰਕਾਰ ਦੀ ਕੇਂਦਰੀ ਅੰਤਰ-ਮੰਤਰਾਲਾ ਟੀਮ ਨੇ ਅੱਜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ (Flood Affected Areas) ਦੌਰਾ ਕੀਤਾ। ਇਸ ਟੀਮ ਨੂੰ ਸਨੌਰ ਤੇ ਸ਼ੁਤਰਾਣਾ ਹਲਕੇ ਦੇ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਤੇ ਕੁਲਵੰਤ ਸਿੰਘ ਨੇ ਆਪਣੇ ਹਲਕਿਆਂ ਵਿੱਚ ਹੋਏ ਨੁਕਸਾਨ […]

ਡਿਪਟੀ ਕਮਿਸ਼ਨਰ ਨੇ ਪਾਣੀ ‘ਚ ਘਿਰੇ ਘਰਾਂ ”ਚ ਬੈਠੇ ਲੋਕਾਂ ਨੂੰ ਖ਼ੁਦ ਫੋਨ ਕਰਕੇ ਆਰਮੀ ਦੇ ਨਾਲ ਕਿਸ਼ਤੀ ਰਾਹੀਂ ਬਾਹਰ ਆਉਣ ਲਈ ਮਨਾਇਆ

ਸਾਕਸ਼ੀ ਸਾਹਨੀ

ਬਾਦਸ਼ਾਹਪੁਰ, ਪਾਤੜਾਂ, ‌ਪਟਿਆਲਾ, 13 ਜੁਲਾਈ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਘੱਗਰ ਦਰਿਆ ਕੰਢੇ ਪਿੰਡ ਬਾਦਸ਼ਾਹਪੁਰ ਨੇੜੇ ਡੇਰਿਆਂ ਵਿੱਚ ਬੈਠੇ ਵੱਡੀ ਗਿਣਤੀ ਲੋਕਾਂ ਨੂੰ ਖ਼ੁਦ ਫੋਨ ਕਰਕੇ ਡੇਰੇ ਵਿੱਚੋਂ ਆਰਮੀ ਦੇ ਨਾਲ ਬੋਟ ਰਾਹੀਂ ਬਾਹਰ ਆਉਣ ਲਈ ਮਨਾਇਆ। ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਬਾਦਸ਼ਾਹਪੁਰ, ਸਮੇਤ ਕੁਝ ਹੋਰ ਇਲਾਕਿਆਂ ਵਿੱਚ ਪਾਣੀ ਨਾਲ ਘਿਰੇ ਆਪਣੇ ਡੇਰਿਆਂ […]

ਪਟਿਆਲਾ: ਸੱਪਾਂ ਨਾਲ ਨਜਿੱਠਣ ਲਈ ਹੈਲਪ ਲਾਈਨ ਨੰਬਰ ਜਾਰੀ

snakes

ਪਟਿਆਲਾ, 13 ਜੁਲਾਈ 2023: ਹੜ੍ਹ ਦਾ ਪਾਣੀ ਉਤਰਨ ਤੋਂ ਬਾਅਦ ਘਰਾਂ ਵਿੱਚ ਸੱਪ (snakes) ਨਿਕਲਣ ਦੀ ਘਟਨਾਵਾਂ ਲਗਾਤਾਰ ਸਾਹਮਣੇ ਹੋ ਰਹੀਆਂ ਹਨ। ਇਸ ਸਥਿਤੀ ਨਾਲ ਨਿਪਟਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਹੁਕਮ ਅਨੁਸਾਰ ਵਣ ਮੰਡਲ ਅਫ਼ਸਰ (ਜੰਗਲੀ ਜੀਵ) ਪਟਿਆਲਾ ਵੱਲੋਂ ਰੈਪਿਡ ਰਿਸਪਾਂਸ ਟੀਮ ਗਠਿਤ ਕਰਦੇ ਹੋਏ ਹੈਲਪ ਲਾਈਨ ਨੰਬਰ 8253900002 ਜਾਰੀ ਕਰ ਦਿੱਤਾ ਗਿਆ […]

ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ ਪ੍ਰਸ਼ਾਸਨ ਤੇ NDRF ਟੀਮਾਂ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ

Patiala

ਪਟਿਆਲਾ, 13 ਜੁਲਾਈ, 2023: ਜ਼ਿਲ੍ਹਾ ਪਟਿਆਲਾ (Patiala) ਪ੍ਰਸ਼ਾਸਨ ਪੂਰੀ ਸੁਹਿਰਦਤਾ ਨਾਲ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਉਪਰਾਲੇ ਕਰ ਰਿਹਾ ਹੈ। ਸਸੀ ਬ੍ਰਾਹਮਣਾ ਵਿਖੇ ਚੱਲ ਰਹੇ ਬਚਾਅ ਤੇ ਰਾਹਤ ਕਾਰਜ ਲਗਾਤਾਰ ਜਾਰੀ ਹਨ, ਪ੍ਰਸ਼ਾਸਨ ਅਤੇ ਐੱਨ.ਡੀ.ਆਰ.ਐੱਫ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ | ਐੱਨ.ਡੀ.ਆਰ.ਐੱਫ ਦੀਆਂ ਟੀਮਾਂ ਵੱਲੋਂ ਖਾਣਾ, ਪੀਣ ਵਾਲਾ […]

ਵੇਰਕਾ ਮਿਲਕ ਪਲਾਂਟ ਹੜ੍ਹ ਪ੍ਰਭਾਵਿਤ ਵਸਨੀਕਾਂ ਲਈ ਰੋਜ਼ਾਨਾ ਭੋਜਨ ਦੇ ਪੈਕੇਟ ਤਿਆਰ ਕਰੇਗਾ

Patiala

ਪਟਿਆਲਾ, 11 ਜੁਲਾਈ 2023: ਹੜ੍ਹਾਂ ਕਾਰਨ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਪ੍ਰਭਾਵਿਤ ਵਸਨੀਕਾਂ ਦੀ ਫੌਰੀ ਲੋੜ ਨੂੰ ਪੂਰਾ ਕਰਨ ਲਈ ਵੇਰਕਾ ਮਿਲਕ ਪਲਾਂਟ (Verka Milk Plant) ਪਟਿਆਲਾ ਨੂੰ ਜ਼ਰੂਰਤ ਅਨੁਸਾਰ ਰੋਜ਼ਾਨਾ ਖਾਣੇ ਦੇ ਪੈਕੇਟ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਭੋਜਨ ਵੰਡ ਦੀ ਪ੍ਰੀਕ੍ਰਿਆ ਦੀ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਮੀਖਿਆ […]

ਪਟਿਆਲਾ: ਰਾਹਤ ਕੈਂਪਾਂ ‘ਚ ਰਹਿਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਅਕਸ਼ਿਤਾ ਗੁਪਤਾ

Patiala

ਪਟਿਆਲਾ, 11 ਜੁਲਾਈ 2023: ਪਟਿਆਲਾ (Patiala) ਦੇ ਕਈ ਇਲਾਕਿਆਂ ਵਿੱਚ ਪਾਣੀ ਆਉਣ ਕਾਰਨ ਉਥੋਂ ਦੇ ਵਸਨੀਕਾਂ ਨੂੰ ਸੁਰੱਖਿਅਤ ਸਥਾਨ ‘ਤੇ ਪਹੁੰਚਾਉਣ ਤੇ ਉਥੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਹਤ ਕੈਂਪਾਂ ਦੇ ਨੋਡਲ ਅਫ਼ਸਰ ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਨੇ […]

ਜ਼ਿਲ੍ਹਿਆਂ ਨੂੰ ਜ਼ਰੂਰਤ ਮੁਤਾਬਕ ਐਨ.ਡੀ.ਆਰ.ਐਫ. ਟੀਮਾਂ ਤਾਇਨਾਤ ਕੀਤੀਆਂ ਜਾਣ: ਅਨੁਰਾਗ ਵਰਮਾ

Anurag Verma

ਚੰਡੀਗੜ੍ਹ, 11 ਜੁਲਾਈ 2023: ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਪਏ ਲਗਾਤਾਰ ਤੇ ਭਾਰੀ ਮੀਂਹ ਕਾਰਨ ਸੂਬੇ ਵਿੱਚ ਪੈਦਾ ਹੋਈ ਸਥਿਤੀ ’ਤੇ ਨਿਰੰਤਰ ਨਜ਼ਰਸਾਨੀ ਰੱਖਣ ਅਤੇ ਰਾਹਤ ਕਾਰਜਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਹੇਠਲੇ ਪੱਧਰ ਉਤੇ ਚਲਾਉਣ ਲਈ ਮੁੱਖ ਸਕੱਤਰ ਅਨੁਰਾਗ ਵਰਮਾ (Anurag Verma) ਵੱਲੋਂ ਮੰਗਲਵਾਲ ਨੂੰ ਲਗਾਤਾਰ ਦੂਜੇ ਦਿਨ ਮੀਟਿੰਗ ਕੀਤੀ […]

ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਅਰਬਨ ਅਸਟੇਟ ਫੇਜ-2 ਅਤੇ ਚਿਨਾਰ ਬਾਗ ਨੂੰ ਖਾਲੀ ਕਰਵਾਇਆ

PPCC

ਪਟਿਆਲਾ,10 ਜੁਲਾਈ 2023: ਲਗਾਤਾਰ  ਪੈ ਰਹੀ ਬਾਰਿਸ਼  ਕਾਰਨ ਵੱਡੀ ਨਦੀ ਵਿਚ ਵਧਦੇ ਪਾਣੀ ਦੇ ਪੱਧਰ ਅਤੇ ਇਸ ਦੇ ਅਰਬਨ ਅਸਟੇਟ ਇਲਾਕੇ ਵਿੱਚ ਦਾਖਲ ਹੋਣ ਦੀ ਸਥਿਤੀ ਨੂੰ ਦੇਖਦੇ ਹੋਏ, ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਅਰਬਨ ਅਸਟੇਟ ਫੇਜ-2 ਅਤੇ ਚਿਨਾਰ ਬਾਗ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਜਦਕਿ ਫੇਜ਼-1 ਵੀ ਅਲਰਟ ‘ਤੇ ਹੈ। ਡਿਪਟੀ  ਕਮਿਸ਼ਨਰ ਨੇ ਅਪੀਲ […]

ਪਟਿਆਲਾ: ਬਰਸਾਤਾਂ ਦੇ ਮੱਦੇਨਜ਼ਰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਰੈਪਿਡ ਰਿਸਪਾਂਸ ਟੀਮਾਂ ਤਾਇਨਾਤ: ਡਿਪਟੀ ਕਮਿਸ਼ਨਰ

Patiala

ਪਟਿਆਲਾ 10 ਜੁਲਾਈ 2023: ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ, ਪਟਿਆਲਾ ਨੇ ਕਿਹਾ ਕਿ ਬਰਸਾਤੀ ਮੌਸਮ ਦੇ ਮੌਜੂਦਾ ਹਾਲਾਤ ਨਾਲ ਨਜਿੱਠਣ ਲਈ ਪ੍ਰਭਾਵਿਤ ਇਲਾਕਿਆਂ ਵਿੱਚ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਪ੍ਰਭਾਵਿਤ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਸੁਰੱਖਿਅਤ ਸਥਾਨਾਂ ’ਤੇ ਲਿਜਾਇਆ ਗਿਆ ਹੈ, ਉਨ੍ਹਾਂ […]