July 7, 2024 7:04 pm

ਪਟਿਆਲਾ ਹੈਰੀਟੇਜ ਫੈਸਟੀਵਲ-2024: ਗਵਾਲੀਅਰ ਘਰਾਣੇ ਦੇ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਤੇ ਮੀਤਾ ਪੰਡਿਤ ਨੇ ਸਰੋਤੇ ਕੀਲੇ

Patiala Heritage Festival

ਪਟਿਆਲਾ, 3 ਫਰਵਰੀ 2024: ਪਟਿਆਲਾ ਹੈਰੀਟੇਜ ਫੈਸਟੀਵਲ-2024 (Patiala Heritage Festival) ਦੇ ਸ਼ਾਸਤਰੀ ਸੰਗੀਤ ਦੀ ਅੱਜ ਆਖਰੀ ਸ਼ਾਮ ਇਥੇ ਕਿਲਾ ਮੁਬਾਰਕ ਦੇ ਦਰਬਾਰ ਹਾਲ ਦੇ ਖੁੱਲ੍ਹੇ ਵਿਹੜੇ ਵਿਚ ਗਵਾਲੀਅਰ ਘਰਾਣੇ ਦੇ ਉੱਘੇ ਸ਼ਾਸਤਰੀ ਗਾਇਕ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਅਤੇ ਮੀਤਾ ਪੰਡਿਤ ਨੇ ਸ਼ਾਸ਼ਤਰੀ ਗਾਇਨ ਅਤੇ ਪ੍ਰਸਿੱਧ ਨਾਤੀਆ ਕਵਾਲ ਵਾਰਸੀ ਬ੍ਰਦਰਜ਼ ਨਜ਼ੀਰ ਅਹਿਮਦ ਵਾਰਸੀ ਤੇ ਨਸੀਰ ਅਹਿਮਦ […]

ਸਮੂਹ ਪਟਿਆਲਵੀ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਜਰੂਰ ਹਿੱਸਾ ਬਣਨ: DC ਸਾਕਸ਼ੀ ਸਾਹਨੀ

Patiala Heritage Mela

ਪਟਿਆਲਾ, 29 ਜਨਵਰੀ 2024: 2 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਪਟਿਆਲਾ ਹੈਰੀਟੇਜ ਮੇਲੇ (Patiala Heritage Mela) ਦੀਆਂ ਤਿਆਰੀਆਂ ਜੋਰਾਂ ‘ਤੇ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਮੇਲੇ ਦੇ ਇੰਚਾਰਜ ਏ.ਡੀ.ਸੀ. ਅਨੁਪ੍ਰਿਤਾ ਜੌਹਲ ਤੇ ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਧਿਕਾਰੀਆਂ ਨਾਲ ਇੱਕ ਬੈਠਕ ਕਰਕੇ ਜਰੂਰੀ ਨਿਰਦੇਸ਼ ਜਾਰੀ ਕੀਤੇ। ਸਮੂਹ ਪੰਜਾਬੀਆਂ ਤੇ ਖਾਸ ਕਰਕੇ ਪਟਿਆਲਵੀਆਂ ਨੂੰ […]

ਪਟਿਆਲਾ ਹੈਰੀਟੇਜ ਫੈਸਟੀਵਲ-2023: ਪਟਿਆਲਵੀਆਂ ਸਮੇਤ ਵੱਡੀ ਗਿਣਤੀ ‘ਚ ਸੰਗੀਤ ਪ੍ਰੇਮੀ ਸ਼ਖ਼ਸੀਅਤਾਂ ਨੇ ਸ਼ਾਸ਼ਤਰੀ ਸੰਗੀਤ ਦਾ ਅਨੰਦ ਮਾਣਿਆ

‘ਪਟਿਆਲਾ ਹੈਰੀਟੇਜ ਫੈਸਟੀਵਲ-2023 ਪਹਿਲੀ ਸ਼ਾਮ’ -ਉਸਤਾਦ ਫ਼ੈਆਜ ਵੱਸੀਫ਼ੁਦੀਨ ਡਾਗਰ ਦੀ ਧਰੁਪਦ ਸ਼ੈਲੀ ਗਾਇਕੀ ਨੇ ਕੀਤੇ ਸਰੋਤੇ ਮੰਤਰ ਮੁਗਧ -ਉਸਤਾਦ ਸ਼ੁਜਾਤ ਖ਼ਾਨ ਦੇ ਸਿਤਾਰ ਵਾਦਨ ਤੇ ਗਾਇਕੀ ਦੇ ਸੁਮੇਲ ਨੇ ਸਰੋਤੇ ਝੂਮਣ ਲਾਏ ਪਟਿਆਲਾ, 2 ਮਾਰਚ 2023: ਪਟਿਆਲਾ ਦੇ ਵਿਰਾਸਤੀ ਕਿਲਾ ਮੁਬਾਰਕ ਵਿਖੇ ਅੱਜ ਪਟਿਆਲਾ ਹੈਰੀਟੇਜ ਫੈਸਟੀਵਲ (Patiala Heritage Festival) ਤਹਿਤ ਹਿੰਦੁਸਤਾਨੀ ਸ਼ਾਸ਼ਤਰੀ ਸੰਗੀਤ ਦੀ ਪਹਿਲੀ […]

ਪਟਿਆਲਾ ਹੈਰੀਟੇਜ ਫੈਸਟੀਵਲ: ਕਿਲਾ ਮੁਬਾਰਕ ‘ਚ ਹੋਣ ਵਾਲੇ ਸ਼ਾਸਤਰੀ ਸੰਗੀਤ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ: DC ਸਾਕਸ਼ੀ ਸਾਹਨੀ

Qila Mubarak

ਪਟਿਆਲਾ, 01 ਮਾਰਚ 2023: ਪਟਿਆਲਾ ਦੇ ਵਿਰਾਸਤੀ ਕਿਲਾ ਮੁਬਾਰਕ (Qila Mubarak) ‘ਚ ‘ਪਟਿਆਲਾ ਹੈਰੀਟੇਜ ਉਤਸਵ’ ਤਹਿਤ 2 ਤੋਂ 4 ਮਾਰਚ ਤੱਕ ਹੋਣ ਵਾਲੇ ਸ਼ਾਸਤਰੀ ਸੰਗੀਤ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਕਿਲਾ ਮੁਬਾਰਕ ਵਿਖੇ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ ਸਮੂਹ ਸੰਗੀਤ ਪ੍ਰੇਮੀਆਂ ਤੇ ਪਟਿਆਲਵੀਆਂ ਨੂੰ ਇਸ ਸੰਗੀਤਮਈ ਉਤਸਵ […]

ਪਟਿਆਲਾ ਹੈਰੀਟੇਜ ਫੈਸਟੀਵਲ: CM ਭਗਵੰਤ ਮਾਨ ਵੱਲੋਂ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਪੋਸਟਰ ਜਾਰੀ

Military Literature Festival

ਪਟਿਆਲਾ, 21 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਖੇ 28-29 ਜਨਵਰੀ ਨੂੰ ਖ਼ਾਲਸਾ ਕਾਲਜ ਵਿਖੇ ਹੋਣ ਵਾਲੇ ਪਲੇਠੇ ਮਿਲਟਰੀ ਲਿਟਰੇਚਰ ਫੈਸਟੀਵਲ (Military Literature Festival) ਦਾ ਪੋਸਟਰ ਜਾਰੀ ਕੀਤਾ। ਬੀਤੇ ਦਿਨ ਆਪਣੀ ਪਟਿਆਲਾ ਫੇਰੀ ਮੌਕੇ ਸਰਕਟ ਹਾਊਸ ਵਿਖੇ ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਪੋਸਟਰ ਜਾਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ […]

ਕੈਬਿਨਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਸ਼ੁਰੂਆਤ ਕਰਵਾਈ

Patiala Heritage Festival

ਪਟਿਆਲਾ 16 ਦਸੰਬਰ 2022: ਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਲਈ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾਣ ਵਾਲੇ ਪਟਿਆਲਾ ਹੈਰੀਟੇਜ ਫੈਸਟੀਵਲ (Patiala Heritage Festival) ਦੀ ਸ਼ੁਰੂਆਤ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਇੱਥੇ ਪੁਰਾਤਨ ਬਾਰਾਂਦਰੀ ਬਾਗ ਵਿਖੇ ਅਮਰੂਦ ਮੇਲੇ ਅਤੇ ਗੁਲਦਾਉਦੀ ਸ਼ੋਅ ਦੇ ਆਗ਼ਾਜ਼ ਨਾਲ […]