July 3, 2024 3:56 am

MP ਰਾਘਵ ਚੱਢਾ ਵੱਲੋਂ ਟਾਈਪ-7 ਬੰਗਲਾ ਖਾਲੀ ਕਰਨ ਦੇ ਹੁਕਮਾਂ ਖ਼ਿਲਾਫ਼ ਦਿੱਲੀ ਹਾਈਕੋਰਟ ‘ਚ ਪਟੀਸ਼ਨ ਦਾਇਰ

MP Raghav Chadha

ਚੰਡੀਗੜ੍ਹ, 10 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (MP Raghav Chadha) ਨੇ ਟਾਈਪ-7 ਬੰਗਲਾ ਖਾਲੀ ਕਰਨ ਦੇ ਪਟਿਆਲਾ ਹਾਊਸ ਕੋਰਟ ਦੇ ਹੁਕਮਾਂ ਖ਼ਿਲਾਫ਼ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟਿਆਲਾ ਹਾਊਸ ਕੋਰਟ ਨੇ ਇਹ ਹੁਕਮ 6 ਅਕਤੂਬਰ ਨੂੰ ਜਾਰੀ ਕੀਤਾ ਸੀ। ਦਿੱਲੀ ਦੇ ਪੰਡਾਰਾ ਰੋਡ ‘ਤੇ ਬੰਗਲਾ ਨੰਬਰ […]

ਆਪ MP ਰਾਘਵ ਚੱਢਾ ਨੂੰ ਅਦਾਲਤ ਵੱਲੋਂ ਝਟਕਾ, ਟਾਈਪ-7 ਬੰਗਲਾ ਖਾਲੀ ਕਰਨ ਦੇ ਹੁਕਮ, ਕੀ ਹੈ ਪੂਰਾ ਮਾਮਲਾ?

MP Raghav Chadha

ਚੰਡੀਗੜ੍ਹ, 07 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ (MP Raghav Chadha) ਨੂੰ ਸਰਕਾਰੀ ਬੰਗਲਾ ਖਾਲੀ ਕਰਨ ਦੇ ਮਾਮਲੇ ‘ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਰਾਘਵ ਚੱਢਾ ਨੂੰ ਟਾਈਪ-7 ਬੰਗਲਾ ਖਾਲੀ ਕਰਨ ਦਾ ਹੁਕਮ ਦਿੱਤਾ ਹੈ। ਰਾਜ ਸਭਾ ਸਕੱਤਰੇਤ ਦੇ ਵਕੀਲ ਨੇ […]

ਜਿਨਸੀ ਸ਼ੋਸ਼ਣ ਮਾਮਲੇ ‘ਚ ਬ੍ਰਿਜ ਭੂਸ਼ਣ ਸ਼ਰਣ ਦੀ ਅਦਾਲਤ ‘ਚ ਪੇਸ਼ੀ, 23 ਸਤੰਬਰ ਨੂੰ ਹੋਵੇਗੀ ਅਗਲੀ ਸੁਣਵਾਈ

Brij Bhushan Sharan

ਚੰਡੀਗੜ੍ਹ, 16 ਸਤੰਬਰ, 2023: ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਦਰਜ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ (Brij Bhushan Sharan) ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ‘ਚ ਪੇਸ਼ੀ ਹੋਈ | ਪ੍ਰਾਪਤ ਜਾਣਕਰੀ ਦਿੱਲੀ ਪੁਲਿਸ ਨੇ ਕਿਹਾ ਕਿ ਨਿਗਰਾਨੀ ਕਮੇਟੀ ਨੇ ਸੰਸਦ ਮੈਂਬਰ ਬ੍ਰਿਜ ਭੂਸ਼ਣ (Brij […]

ਜਿਨਸੀ ਸ਼ੋਸ਼ਣ ਮਾਮਲੇ ‘ਚ ਬ੍ਰਿਜ ਭੂਸ਼ਣ ਸ਼ਰਣ ਰਾਊਸ ਐਵੇਨਿਊ ਅਦਾਲਤ ‘ਚ ਹੋਏ ਪੇਸ਼

Brij Bhushan Sharan

ਚੰਡੀਗੜ੍ਹ, 16 ਸਤੰਬਰ, 2023: ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਦਰਜ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ (Brij Bhushan Sharan) ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ‘ਚ ਪੇਸ਼ ਹੋਏ ਹਨ | ਜਿਕਰਯੋਗ ਹੈ ਕਿ ਪਿਛਲੀ ਵਾਰ ਸੁਣਵਾਈ 15 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਸੀ। ਇਸ […]

ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਮਾਮਲੇ ‘ਚ ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਨੂੰ ਦਿੱਤੀ ਕਲੀਨ ਚਿੱਟ

Brij Bhushan Sharan

ਚੰਡੀਗੜ੍ਹ,15 ਜੂਨ 2023: ਦਿੱਲੀ ਪੁਲਿਸ ਨੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan Singh) ਨੂੰ ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ। ਦਿੱਲੀ ਪੁਲਿਸ ਨੇ ਵੀਰਵਾਰ ਨੂੰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ 7 ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ […]

ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Lawrence Bishnoi

ਨਵੀਂ ਦਿੱਲੀ, 27 ਮਈ 2023 (ਦਵਿੰਦਰ ਸਿੰਘ): ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਨੇ ਲਾਰੈਂਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨ ਦੇ ਰਿਮਾਂਡ ਦੀ ਮੰਗ ਕੀਤੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਪੁਲਿਸ ਰਿਮਾਂਡ ਦੌਰਾਨ ਲਾਰੈਂਸ ਬਿਸ਼ਨੋਈ […]

ਲਾਰੈਂਸ ਬਿਸ਼ਨੋਈ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ੀ, NIA ਨੂੰ ਮਿਲਿਆ 7 ਦਿਨਾਂ ਦਾ ਰਿਮਾਂਡ

Lawrence Bishnoi

ਚੰਡੀਗੜ੍ਹ, 18 ਅਪ੍ਰੈਲ 2023: ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਐੱਨ.ਆਈ.ਏ. ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ 7 ਦਿਨਾਂ ਦਾ ਰਿਮਾਂਡ ਦਿੱਤਾ ਹੈ, ਇਸ ਦੇ ਨਾਲ ਹੀ ਅਦਾਲਤ ਨੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਦੀ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੂੰ ਸੋਮਵਾਰ […]

NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਕੀਤਾ ਪੇਸ਼

Patiala House Court

ਨਵੀਂ ਦਿੱਲੀ, 18 ਅਪ੍ਰੈਲ 2023: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਐਨ.ਆਈ.ਏ. ਦੀ ਟੀਮ ਵਲੋਂ ਲਈ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ (Patiala House Court) ਪੇਸ਼ ਕੀਤਾ ਗਿਆ ਹੈ | ਇਸਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਸੀ | ਲਾਰੈਂਸ ਬਿਸ਼ਨੋਈ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ, ਐਨ.ਆਈ.ਏ. ਵਲੋਂ ਲਾਰੈਂਸ ਨੂੰ ਦਿੱਲੀ ਲਿਆਂਦਾ ਗਿਆ ਹੈ […]

ਫਲਾਈਟ ‘ਚ ਔਰਤ ਨਾਲ ਬਦਸਲੂਕੀ ਮਾਮਲੇ ‘ਚ ਸ਼ੰਕਰ ਮਿਸ਼ਰਾ ਨੂੰ ਮਿਲੀ ਜ਼ਮਾਨਤ

Shankar Mishra

ਚੰਡੀਗੜ੍ਹ, 31 ਜਨਵਰੀ 2023: ਪਿਛਲੇ ਸਾਲ 26 ਨਵੰਬਰ ਨੂੰ ਨਵੀਂ ਦਿੱਲੀ-ਨਿਊ ਯਾਰਕ ਏਅਰ ਇੰਡੀਆ ਦੀ ਉਡਾਣ ‘ਚ ਇਕ ਔਰਤ ‘ਤੇ ਪਿਸ਼ਾਬ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ (Shankar Mishra) ਨੂੰ ਮੰਗਲਵਾਰ ਨੂੰ ਪਟਿਆਲਾ ਹਾਊਸ ਕੋਰਟ ਤੋਂ ਜ਼ਮਾਨਤ ਮਿਲ ਗਈ। ਦੱਸ ਦੇਈਏ ਕਿ ਸੋਮਵਾਰ ਨੂੰ ਵਧੀਕ ਸੈਸ਼ਨ ਜੱਜ ਹਰਜੋਤ ਸਿੰਘ ਭੱਲਾ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ […]

ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ ‘ਚ ਬਰਖ਼ਾਸਤ CIA ਇੰਚਾਰਜ ਸਮੇਤ 10 ਜਣਿਆਂ ਖ਼ਿਲਾਫ਼ ਚਾਰਜਸ਼ੀਟ ਦਾਇਰ

Deepak tinu

ਚੰਡੀਗ੍ਹੜ 06 ਜਨਵਰੀ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਮੁੱਖ ਕਥਿਤ ਦੋਸ਼ੀ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਪੁਲਿਸ ਵੱਲੋਂ ਦੀਪਕ ਟੀਨੂੰ, ਉਸਦੀ ਮਹਿਲਾ ਸਾਥਣ ਜਤਿੰਦਰ ਕੌਰ ਅਤੇ ਭੱਜਣ ਵਿੱਚ ਮਦਦ ਕਰਨ ਵਾਲੇ ਸੀਆਈਏ ਮਾਨਸਾ ਦੇ ਸਾਬਕਾ ਇੰਚਾਰਜ ਪ੍ਰਿਤਪਾਲ ਸਿੰਘ […]