July 5, 2024 7:12 am

ਜਾਅਲੀ ਪਾਸਪੋਰਟਾਂ ਮਾਮਲੇ ‘ਚ ਅਦਾਲਤ ਨੇ ਦੀਪਕ ਟੀਨੂੰ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

Deepak Tinu

ਚੰਡੀਗੜ੍ਹ 29 ਨਵੰਬਰ 2022: ਮਰਹੂਮ ਪੰਜਾਬੀ ਗਾਇਕ ਸਿਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਅਤੇ ਸਚਿਨ ਤਪਨ ਦੇ ਜਾਅਲੀ ਪਾਸਪੋਰਟਾਂ ਦੇ ਮਾਮਲੇ ਵਿੱਚ ਸਟੇਟ ਕ੍ਰਾਈਮ ਬਿਊਰੋ ਵੱਲੋਂ ਰਿਮਾਂਡ ਲੈਣ ਤੋਂ ਬਾਅਦ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਨੇ […]

ਫਰਜ਼ੀ ਪਾਸਪੋਰਟ ਮਾਮਲੇ ‘ਚ ਦੀਪਕ ਟੀਨੂੰ ਦੀ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ ਚਾਰ ਦਿਨਾਂ ਰਿਮਾਂਡ

Deepak Tinu

ਚੰਡੀਗੜ੍ਹ 25 ਨਵੰਬਰ 2022: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ (Deepak Tinu) ਨੂੰ ਅੱਜ ਫਰਜ਼ੀ ਪਾਸਪੋਰਟ ਮਾਮਲੇ ‘ਚ ਮੋਹਾਲੀ ਦੀ ਅਦਾਲਤ (Mohali court) ਵਿੱਚ ਪੇਸ਼ ਕੀਤਾ ਗਿਆ, ਇਸ ਦੌਰਾਨ ਮਾਣਯੋਗ ਅਦਾਲਤ ਨੇ ਦੀਪਕ ਟੀਨੂੰ ਨੂੰ 29 ਨਵੰਬਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ | ਦੀਪਕ ਟੀਨੂੰ ਨੂੰ ਫਰਜ਼ੀ ਪਾਸਪੋਰਟ ਮਾਮਲੇ ‘ਚ […]

ਮਨੀ ਲਾਂਡਰਿੰਗ ਮਾਮਲੇ ‘ਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮਿਲੀ ਜ਼ਮਾਨਤ

Jacqueline Fernandez

ਚੰਡੀਗੜ੍ਹ 15 ਨਵੰਬਰ 2022: ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ (Jacqueline Fernandez) ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਪਟਿਆਲਾ ਹਾਊਸ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੋਰਟ ਨੇ 200 ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਅਭਿਨੇਤਰੀ ਨੂੰ ਜ਼ਮਾਨਤ ਦੇ ਦਿੱਤੀ ਹੈ । ਪਹਿਲੀ ਅਦਾਕਾਰਾ ਦੀ ਜ਼ਮਾਨਤ ‘ਤੇ ਫੈਸਲਾ 11 ਨਵੰਬਰ ਨੂੰ ਹੋਣਾ ਸੀ। ਪਰ ਅਦਾਲਤ ਨੇ ਫੈਸਲਾ ਰਾਖਵਾਂ […]

ਮਨੀ ਲਾਂਡਰਿੰਗ ਮਾਮਲੇ ‘ਚ ਕੋਰਟ ਵਲੋਂ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀ ਅੰਤਰਿਮ ਜ਼ਮਾਨਤ ‘ਚ ਮੁੜ ਵਾਧਾ

Jacqueline Fernandez

ਚੰਡੀਗੜ੍ਹ 11 ਨਵੰਬਰ 2022: ਦਿੱਲੀ ਦੀ ਪਟਿਆਲਾ ਹਾਊਸ ਕੋਰਟ (Delhi’s Patiala House Court) ਨੇ ਮਨੀ ਲਾਂਡਰਿੰਗ ਮਾਮਲੇ ‘ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ (Jacqueline Fernandez) ਨੂੰ ਵੱਡੀ ਰਾਹਤ ਦਿੱਤੀ ਹੈ | ਕੋਰਟ ਨੇ ਜੈਕਲੀਨ ਫਰਨਾਂਡੀਜ਼ ਦੀ ਅੰਤਰਿਮ ਜ਼ਮਾਨਤ 15 ਨਵੰਬਰ ਤੱਕ ਵਧਾ ਦਿੱਤੀ ਹੈ। ਪਟਿਆਲਾ ਹਾਊਸ ਕੋਰਟ ਵੱਲੋਂ ਰੈਗੂਲਰ ਜ਼ਮਾਨਤ ‘ਤੇ ਮੰਗਲਵਾਰ 15 ਨਵੰਬਰ ਨੂੰ ਮੁੜ […]

ਗੈਂਗਸਟਰ ਦੀਪਕ ਟੀਨੂੰ ਦੀ ਮਾਨਸਾ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ ਅੱਠ ਦਿਨਾਂ ਰਿਮਾਂਡ

Deepak Tinu

ਚੰਡੀਗੜ੍ਹ 01 ਨਵੰਬਰ 2022: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ (Deepak Tinu) ਨੂੰ ਅੱਜ ਮਾਨਸਾ ਦੀ ਅਦਾਲਤ (Mansa court) ਵਿੱਚ ਪੇਸ਼ ਕੀਤਾ ਗਿਆ, ਇਸ ਦੌਰਾਨ ਮਾਣਯੋਗ ਅਦਾਲਤ ਨੇ ਦੀਪਕ ਟੀਨੂੰ ਨੂੰ 9 ਨਵੰਬਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ, ਪੁਲਿਸ ਵਲੋਂ ਹੁਣ ਦੀਪਕ ਟੀਨੂੰ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾਵੇਗੀ। ਇਸ ਰਿਮਾਂਡ […]

ਪੰਜਾਬ ਪੁਲਿਸ ਨੂੰ ਮਿਲਿਆ ਗੈਂਗਸਟਰ ਦੀਪਕ ਟੀਨੂੰ ਦਾ ਟਰਾਂਜ਼ਿਟ ਰਿਮਾਂਡ

Deepak Tinu

ਚੰਡੀਗੜ੍ਹ 31 ਅਕਤੂਬਰ 2022: ਪੰਜਾਬ ਪੁਲਿਸ ਨੂੰ ਪਟਿਆਲਾ ਹਾਊਸ ਕੋਰਟ (Patiala House Court) ਤੋਂ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਦਾ ਟਰਾਂਜ਼ਿਟ ਰਿਮਾਂਡ ਮਿਲਿਆ ਹੈ | ਇਸਦੇ ਨਾਲ ਹੀ ਮਾਨਸਾ ਪੁਲਿਸ ਦੀਪਕ ਟੀਨੂੰ ਨੂੰ 24 ਘੰਟਿਆਂ ਦੌਰਾਨ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ | ਜਿਕਰਯੋਗ ਹੈ ਕਿ ਗੈਂਗਸਟਰ ਦੀਪਕ […]

ਮਨੀ ਲਾਂਡਰਿੰਗ ਮਾਮਲੇ ‘ਚ ਕੋਰਟ ਵਲੋਂ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀ ਅੰਤਰਿਮ ਜ਼ਮਾਨਤ ‘ਚ ਵਾਧਾ

Jacqueline Fernandez

ਚੰਡੀਗੜ 22 ਅਕਤੂਬਰ 2022: ਪਟਿਆਲਾ ਹਾਊਸ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ (Jacqueline Fernandez) ਨੂੰ ਵੱਡੀ ਰਾਹਤ ਦਿੱਤੀ ਹੈ | ਕੋਰਟ ਨੇ ਜੈਕਲੀਨ ਫਰਨਾਂਡੀਜ਼ ਦੀ ਅੰਤਰਿਮ ਜ਼ਮਾਨਤ 10 ਨਵੰਬਰ ਤੱਕ ਵਧਾ ਦਿੱਤੀ ਹੈ। ਪਟਿਆਲਾ ਹਾਊਸ ਕੋਰਟ ਨੇ ਅੱਜ ਯਾਨੀ 22 ਨਵੰਬਰ ਨੂੰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਫੈਸਲਾ ਦਿੱਤਾ ਹੈ। […]

ਲਾਰੈਂਸ ਨੂੰ ਖਰੜ ਦੇ CIA ਦਫ਼ਤਰ ਲਿਆਂਦਾ ਗਿਆ, AGTF ਕਰੇਗੀ ਪੁੱਛਗਿੱਛ

ਗੈਂਗਸਟਰ ਲਾਰੈਂਸ ਬਿਸ਼ਨੋਈ

ਚੰਡੀਗੜ੍ਹ 15 ਜੂਨ 2022: ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਕੱਲ੍ਹ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਲੰਬੀ ਬਹਿਸ ਚੱਲਣ ਤੋਂ ਬਾਅਦ ਕੋਰਟ ਨੇ ਟ੍ਰਾਂਜ਼ਿਟ ਵਰੰਟ ਮਨਜ਼ੂਰ ਕਰ ਲਿਆ। ਜਿਸ ਤੋਂ ਬਾਅਦ ਲਾਰੈਂਸ ਦਾ ਮੈਡੀਕਲ ਕਰਵਾਉਣ ਮਗਰੋਂ ਮਾਨਸਾ ਪੁਲਿਸ ਉਸ ਨੂੰ ਲੈ ਕੇ ਮਾਨਸਾ ਪਹੁੰਚੀ। ਇਥੇ ਸਵੇਰੇ 4:30 ਵਜੇ ਲਾਰੈਂਸ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ। ਅਦਾਲਤ […]

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਪਟਿਆਲਾ ਹਾਊਸ ਕੋਰਟ ‘ਚ ਕੀਤਾ ਗ੍ਰਿਫ਼ਤਾਰ

Punjab Police

ਚੰਡੀਗੜ੍ਹ 14 ਜੂਨ 2022: ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਤੋਂ ਬਾਅਦ ਪੰਜਾਬ ਪੁਲਿਸ (Punjab Police)  ਨੇ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ‘ਚ ਗ੍ਰਿਫ਼ਤਾਰ ਕਰ ਲਿਆ ਹੈ | ਲਾਰੈਂਸ ਨੂੰ ਜਲਦ ਹੀ ਪੰਜਾਬ ਲਿਆਂਦਾ ਜਾਵੇਗਾ | ਇਸ ਦੌਰਾਨ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਕੋਈ ਖ਼ਤਰਾ ਨਹੀ ਹੋਵੇਗਾ […]

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਮੰਗੀ ਕਸਟਡੀ, ਜਲਦ ਲਿਆਂਦਾ ਜਾ ਸਕਦੈ ਪੰਜਾਬ

Lawrence Bishnoi

ਚੰਡੀਗੜ੍ਹ 14 ਜੂਨ 2022: ਪੰਜਾਬ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi)ਨੂੰ ਪੰਜਾਬ ਲਿਆਉਣ ਦੀ ਤਿਆਰੀ ‘ਚ ਹੈ | ਜਿਸਦੇ ਚੱਲਦੇ ਅੱਜ ਪੰਜਾਬ ਪੁਲਿਸ ਦੀ ਮਾਨਸਾ ਪੁਲਿਸ ਟੀਮ ਦਿੱਲੀ ਪਹੁੰਚੀ | ਲਾਰੈਂਸ ਬਿਸ਼ਨੋਈ ਨੂੰ ਅਸਲਾ ਐਕਟ ਮਾਮਲੇ ‘ਚ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਦਿੱਲੀ ਪੁਲਿਸ ਵਲੋਂ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ । […]