July 7, 2024 9:16 pm

ਪੰਜਾਬੀ ਯੂਨੀਵਰਸਟੀ ‘ਚ ਅਣਪਛਾਤੇ ਵਿਅਕਤੀਆਂ ਨੇ ਇੱਕ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

Punjabi University

ਚੰਡੀਗੜ੍ਹ 27 ਫਰਵਰੀ 2023: ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ (Punjabi University) ਵਿਖੇ ਇਕ ਵਾਰ ਫਿਰ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਜਿੱਥੇ ਦਿਨ-ਦਿਹਾੜੇ ਦੀ ਤੱਕ ਦੀ ਪੜ੍ਹਾਈ ਕਰ ਰਹੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ | ਮ੍ਰਿਤਕ ਵਿਦਿਆਰਥੀ ਦਾ ਨਾਂ ਨਵਜੋਤ ਸਿੰਘ ਦੱਸਿਆ ਜਾ ਰਿਹਾ ਹੈ | ਸੂਤਰਾਂ […]

ਪਟਿਆਲਾ ‘ਚ ਪੀਆਰਟੀਸੀ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਨੇ ਹੜਤਾਲ ਖ਼ਤਮ ਕਰਨ ਤੋਂ ਬਾਅਦ ਫਿਰ ਦਿੱਤਾ ਧਰਨਾ

PRTC

ਪਟਿਆਲਾ 15 ਨਵੰਬਰ 2022: ਪਟਿਆਲਾ (Patiala) ‘ਚ ਪੀਆਰਟੀਸੀ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਵੱਲੋਂ ਪਿਛਲੇ ਦੋ ਦਿਨਾਂ ਤੋਂ ਬੱਸ ਸਟੈਂਡ ਨੂੰ ਮੁਕੰਮਲ ਤੌਰ ‘ਤੇ ਬੰਦ ਕਰਕੇ ਹੜਤਾਲ ਕੀਤੀ ਜਾ ਰਹੀ ਹੈ | ਬੀਤੀ ਰਾਤ ਮੈਨੇਜਮੈਂਟ ਵੱਲੋਂ ਡਕਾਲਾ ਡਿਊਟੀ ਤੋਂ ਫਾਰਗ ਕੀਤੇ ਗਏ ਕੰਡਕਟਰ ਨੂੰ ਪਾਣੀ ਵਾਲੀ ਟੈਂਕੀ ਤੋਂ ਉਤਾਰ ਕੇ ਮੰਗਾਂ ਮੰਨਣ ਦਾ ਭਰੋਸਾ […]

ਮਨੁੱਖੀ ਅਧਿਕਾਰ ਵੈੱਲਫੇਅਰ ਸੁਸਾਇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਕਤੂਬਰ ਨੂੰ ਕੱਢਿਆ ਜਾਵੇਗਾ ਵਿਸ਼ਾਲ ਕੈਂਡਲ ਮਾਰਚ

ਬੰਦੀ ਸਿੰਘਾਂ ਦੀ ਰਿਹਾਈ

ਅੰਮ੍ਰਿਤਸਰ 18 ਅਕਤੂਬਰ 2022: ਪੰਜਾਬ ਵਿਚ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਹੀ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਵਾਸਤੇ ਅਲੱਗ ਅਲੱਗ ਢੰਗ ਨਾਲ ਧਰਨੇ ਪ੍ਰਦਰਸ਼ਨ ਅਤੇ ਮੰਗ ਪੱਤਰ ਦਿੱਤੇ ਜਾ ਰਹੇ ਹਨ | ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਵਾਸਤੇ ਹੁਣ ਲਗਾਤਾਰ ਹੀ ਸਮਾਜ ਸੇਵੀ ਸੰਸਥਾਵਾਂ ਵੀ ਅੱਗੇ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ | […]

ਸਿਰਫ਼ ਕਾਂਗਰਸ ਪਾਰਟੀ ਹੀ ਭਾਜਪਾ ਨੂੰ ਦੇ ਸਕਦੀ ਹੈ ਟੱਕਰ: ਡਾ. ਧਰਮਵੀਰ ਗਾਂਧੀ

Dharamvir Singh Gandhi

ਪਟਿਆਲਾ 05 ਅਕਤੂਬਰ 2022: ਪੰਜਾਬ ਵਿੱਚ ਜਿਵੇਂ ਹੀ ਆਮ ਆਦਮੀ ਪਾਰਟੀ ਨੇ ਵੱਡੀਆਂ ਜਿੱਤਾਂ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਈ ਹੈ, ਉੱਥੇ ਹੀ ਪੰਜਾਬ ਵਿੱਚ ਦੂਜੀਆਂ ਪਾਰਟੀਆਂ ਦੇ ਖ਼ਤਮ ਹੋਣ ਦੇ ਆਸਾਰ ਵੀ ਲਗਾਏ ਜਾ ਰਹੇ ਹਨ | ਜਿੱਥੇ ‘ਆਪ’ ਦੀ ਪਾਰਟੀ ਸਰਕਾਰ ਬਣਨ ਤੋਂ ਬਾਅਦ ਹੁਣ ਅਕਾਲੀ ਦਲ ਅਤੇ ਕਾਂਗਰਸ ( Congress) ਦੀ ਪੰਜਾਬ ਵਿੱਚ […]

PRTC ਦੇ ਕੱਚੇ ਮੁਲਜ਼ਮਾਂ ਨੇ ਬੱਸ ਸਟੈਂਡ ਦੇ ਗੇਟ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ ਦਿੱਤਾ ਧਰਨਾ

PRTC

ਚੰਡੀਗੜ੍ਹ 03 ਅਕਤੂਬਰ 2022: ਪਟਿਆਲਾ ਦੇ ਬੱਸ ਸਟੈਂਡ ਵਿਖੇ ਪੰਜਾਬ ਰੋਡਵੇਜ਼ ਪਨਬੱਸ (Punjab Roadways Punbus) ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ (PRTC contract workers union) ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਬੱਸ ਸਟੈਂਡ ਦੇ ਦੋਵੇਂ ਗੇਟ ਬੰਦ ਕਰਕੇ ਸਰਕਾਰ ਅਤੇ ਮੈਨੇਜਮੈਂਟ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਨ੍ਹਾਂ ਵਰਕਰਾਂ ਦੀ ਮੰਗ ਹੈ […]

ਪਟਿਆਲਾ ਪੁਲਿਸ ਨੇ ਗੈਂਗਸਟਰਾਂ ਦੇ ਨੇੜਲੇ ਸਾਥੀਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ

Patiala police

ਪਟਿਆਲਾ 27 ਸਤੰਬਰ 2022: ਪਟਿਆਲਾ ਪੁਲਿਸ (Patiala police) ਵੱਲੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਦੇ ਸਾਥੀਆਂ ਕੋਲੋਂ ਇਕ 9 ਐਮ.ਐਮ ਵਿਦੇਸ਼ੀ ਪਿਸਟਲ ਤੇ ਇਕ 12 ਬੋਰ ਵਿਦੇਸ਼ੀ ਰਾਈਫਲ, 2 ਪਿਸਟਲ 32 ਬੋਰ ਸਮੇਤ ਐਮੋਨੀਸ਼ਨ ਬਰਾਮਦ ਕੀਤੇ ਗਏ ਹਨ | ਗ੍ਰਿਫ਼ਤਾਰ ਕੀਤੇ ਗਏ ਇਹ ਮੁਲਜ਼ਮ ਪੰਜਾਬ ਅਤੇ ਬਿਹਾਰ ਵਿੱਚ ਕਤਲ ਅਤੇ ਇਰਾਦਾ ਕਤਲ ਵਿੱਚ ਭਗੋੜੇ ਸਨ | […]

ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਨੂੰ ਲੈ ਕੇ ਸਨੌਰੀ ਅੱਡੇ ਦੇ ਆਸ-ਪਾਸ ਦੇ ਇਲਾਕਿਆਂ ‘ਚ ਸਰਚ ਆਪ੍ਰੇਸ਼ਨ

Patiala police

ਪਟਿਆਲਾ 17 ਸਤੰਬਰ 2022: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਚੈਨ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ ਅੱਜ ਡੀਜੀਪੀ ਪੰਜਾਬ ਯਾਦਵ ਦੇ ਸਖ਼ਤ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਪੁਲਿਸ ਵਲੋਂ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ | ਇਸ ਦੌਰਾਨ ਪੁਲਿਸ ਵਲੋਂ ਛਾਪੇਮਾਰੀ ਕਰਕੇ ਨਸ਼ਾ […]

ਪਟਿਆਲਾ ਵਿਖੇ ਪਨਸਪ ਦੇ ਗੁਦਾਮਾਂ ‘ਚ ਕੰਮ ਕਰਦੀ ਲੇਬਰ ਨੇ ਮਹਿਕਮੇ ‘ਤੇ 7 ਲੱਖ ਰੁਪਏ ਹੜੱਪਣ ਦੇ ਲਾਏ ਗੰਭੀਰ ਦੋਸ਼

PUNSUP

ਪਟਿਆਲਾ 15 ਸਤੰਬਰ 2022: ਪਟਿਆਲਾ (Patiala) ਵਿਖੇ ਕੁਝ ਦਿਨ ਪਹਿਲਾਂ ਪਨਸਪ (PUNSUP) ਦੇ ਵਿੱਚ ਇੰਸਪੈਕਟਰ ਗੁਰਿੰਦਰ ਸਿੰਘ ਵੱਲੋਂ ਕੀਤੇ ਗਏ ਬਹੁ-ਕਰੋੜੀ ਕਣਕ ਘੁਟਾਲੇ ਦੇ ਮਾਮਲੇ ਨੇ ਹੁਣ ਇੱਕ ਨਵਾਂ ਮੋੜ ਲੈ ਲਿਆ ਹੈ | ਦੱਸਿਆ ਜਾ ਰਿਹਾ ਹੈ ਕਿ ਪਨਸਪ ਦੇ ਇੰਸਪੈਕਟਰ ਗੁਰਿੰਦਰ ਸਿੰਘ ਵੱਲੋਂ ਜਿੱਥੇ ਕਣਕ ਨੂੰ ਖੁਰਦ ਬੁਰਦ ਕਰਕੇ ਕਰੋੜਾਂ ਰੁਪਏ ਦਾ ਪੰਜਾਬ […]

ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲੇ ਕੱਪੜੇ ਪਾ ਕੇ ਕੀਤਾ ਰੋਸ਼ ਮਾਰਚ

ਬੰਦੀ ਸਿੰਘਾਂ

ਅੰਮ੍ਰਿਤਸਰ 12 ਸਤੰਬਰ 2022: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵਲੋ ਪੰਜਾਬ ਭਰ ਵਿਚ ਜ਼ਿਲ੍ਹਾ ਹੈੱਡਕੁਆਟਰਾਂ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ’ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ | […]

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ SPGC ਨੇ ਪਟਿਆਲਾ ਦੇ ਡੀ.ਸੀ ਦਫ਼ਤਰ ਦੇ ਬਾਹਰ ਦਿੱਤਾ ਧਰਨਾ

SGPC

ਪਟਿਆਲਾ 12 ਸਤੰਬਰ 2022: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੂਰੇ ਪੰਜਾਬ ਭਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ | ਇਸਦੇ ਨਾਲ ਹੀ ਪਟਿਆਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) […]