July 7, 2024 4:18 pm

ਜੇਲ੍ਹ ‘ਚ ਬੰਦ ਨਵਜੋਤ ਸਿੱਧੂ ਨੂੰ ਕਾਂਗਰਸ ਹਾਈਕਮਾਨ ਨੇ ਲਿਖੀ ਚਿੱਠੀ, ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

Navjot Singh Sidhu

ਚੰਡੀਗੜ੍ਹ 28 ਨਵੰਬਰ 2022: ਰੋਡ ਰੇਜ ਮਾਮਲੇ ‘ਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਚਿੱਠੀ ਭੇਜੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਸੂਤਰਾਂ ਮੁਤਾਬਕ ਪ੍ਰਿਅੰਕਾ ਗਾਂਧੀ ਨੇ ਸਿੱਧੂ ਨੂੰ […]

ਪਟਿਆਲਾ ਜ਼ਿਲ੍ਹੇ ‘ਚ 12 ਨਵੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

Special Operation Medal

ਪਟਿਆਲਾ 28 ਅਕਤੂਬਰ 2022: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ -ਕਮ- ਚੀਫ਼ ਜੂਡੀਸ਼ੀਅਲ ਮੈਜਿਸਟਰੇਟ ਮੈਡਮ ਸੁਸ਼ਮਾ ਦੇਵੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 12 ਨਵੰਬਰ 2022 ਨੂੰ ਕੌਮੀ ਲੋਕ ਅਦਾਲਤ (National Lok Adalat) ਲਗਾਈ ਜਾ ਰਹੀ ਹੈ, ਜਿਸ ਵਿੱਚ ਹਰ ਤਰ੍ਹਾਂ ਦੇ ਪ੍ਰੀ-ਲਿਟੀਗੇਟਿਵ ਕੇਸ ਅਤੇ ਸਮਝੌਤੇ ਯੋਗ ਕੇਸ, ਜਿਹੜੇ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ, ਲਗਾਏ ਜਾਣਗੇ। […]

ਪਟਿਆਲਾ ਪੁਲਿਸ ਨੇ ਨਸ਼ਿਆਂ ‘ਤੇ ਠੱਲ੍ਹ ਪਾਉਣ ਲਈ ਪਿੰਡ ਲੰਗੜੋਈ ਵਿਖੇ ਚਲਾਇਆ ਸਰਚ ਅਭਿਆਨ

Patiala police

ਪਟਿਆਲਾ 11 ਅਕਤੂਬਰ 2022: ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਵਗ ਰਹੇ ਦਰਿਆ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲੀਸ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਦੇਸ਼ਾਂ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧਕੇਲ ਰਹੇ ਮਾੜੇ ਅਨਸਰਾਂ ਦੇ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ […]

ਪਟਿਆਲਾ ਪੁਲਿਸ ਵਲੋਂ DSP ਸੰਜੀਵ ਸਾਗਰ ਖਿਲਾਫ਼ ਜਬਰ ਜਨਾਹ ਦੇ ਦੋਸ਼ਾਂ ਹੇਠ FIR ਦਰਜ

DSP Sanjeev Sagar

ਚੰਡੀਗੜ 04 ਅਕਤੂਬਰ 2022: ਪੰਜਾਬ ਪੁਲਿਸ ਦੇ ਡੀਐੱਸਪੀ ਸੰਜੀਵ ਸਾਗਰ (DSP Sanjeev Sagar) ‘ਤੇ ਇੱਕ ਔਰਤ ਨੇ ਜਬਰ-ਜਨਾਹ ਦੇ ਦੋਸ਼ ਲਾਏ ਹਨ | ਇਸਦੇ ਨਾਲ ਹੀ ਪੀੜਤ ਔਰਤ ਦੇ ਬਿਆਨ ਦੇ ਆਧਾਰ ‘ਤੇ ਪਟਿਆਲਾ ਪੁਲਿਸ ਦੇ ਵਲੋਂ ਡੀਐਸਪੀ ਸੰਜੀਵ ਸਾਗਰ ਦੇ ਖ਼ਿਲਾਫ ਧਾਰਾ 376, 506 ਆਈਪੀਸੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ […]

ਪਟਿਆਲਾ ਦੇ ਐੱਸ.ਐੱਸ.ਪੀ ਦੀਪਕ ਪਾਰਿਕ ਨੇ ਅੱਧੀ ਰਾਤ ਨਾਕਿਆ ਦੀ ਕੀਤੀ ਚੈਕਿੰਗ

SSP Deepak Parik

ਪਟਿਆਲਾ 10 ਸਤੰਬਰ 2022: ਪਟਿਆਲਾ (Patiala) ਸ਼ਹਿਰ ਵਿਚ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਲਈ ਪਟਿਆਲਾ ਦੇ ਐੱਸ.ਐੱਸ.ਪੀ ਦੀਪਕ ਪਾਰਿਕ ਨੇ ਰਾਤ 1.30 ਵਜੇ ਪਟਿਆਲਾ ਦੇ ਨਕਿਆ ਦਾ ਜਾਇਜਾ ਲਿਆ । ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਤੋਂ ਬਾਅਦ ਪਟਿਆਲਾ ਵਿੱਚ 25 ਨਾਕੇ  ਲਗਾਏ ਜਾਣਗੇ | ਇਸਦੇ ਨਾਲ ਹੀ ਪਟਿਆਲਾ ਪੁਲਿਸ ਵਲੋਂ ਰਾਤ ਨੂੰ PCR ਦੀ […]

ਬੇਰੁਜ਼ਗਾਰ ਲਾਇਨਮੈਨਾਂ ‘ਤੇ ਪੁਲਿਸ ਦੀ ਅੰਨ੍ਹੇਵਾਹ ਤਸ਼ੱਦਦ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਖ਼ਤ ਨਿਖੇਧੀ

Bharatiya Kisan Union

ਚੰਡੀਗੜ੍ਹ 24 ਅਗਸਤ 2022: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugraha) ਵੱਲੋਂ ਬੀਤੇ ਦਿਨ ਪਾਵਰਕੌਮ ਦਫ਼ਤਰ ਪਟਿਆਲਾ ਅੱਗੇ ਸ਼ਾਂਤਮਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਲਾਇਨਮੈਨਾਂ ‘ਤੇ ਪੁਲਿਸ ਦੁਆਰਾ ਕੀਤੇ ਗਏ ਅੰਨ੍ਹੇਵਾਹ ਤਸ਼ੱਦਦ ਦਾ ਗੰਭੀਰ ਨੋਟਿਸ ਲੈਂਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇਸ ਜਾਬਰ ਕਾਰਵਾਈ […]

ਪਟਿਆਲਾ ਪਹੁੰਚੇ ਡੀਜੀਪੀ ਗੌਰਵ ਯਾਦਵ, ਪੁਲਿਸ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

DGP Gaurav Yadav

ਪਟਿਆਲਾ 07 ਜੁਲਾਈ 2022: ਪੰਜਾਬ ਪੁਲਿਸ ਦੇ ਨਵ-ਨਿਯੁਕਤ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਕਿਹਾ ਹੈ ਕਿ ਪੰਜਾਬ ‘ਚੋਂ ਨਸ਼ਿਆਂ ਅਤੇ ਗੈਂਗਸਟਰਵਾਦ ਦਾ ਜੜ੍ਹ ਤੋਂ ਖਾਤਮਾ ਕਰਨਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ ਹੈ। ਪਟਿਆਲਾ ਜ਼ਿਲ੍ਹਾ ਪੁਲਿਸ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਅੱਜ ਅਚਨਚੇਤ ਪਟਿਆਲਾ ਪਹੁੰਚੇ | ਇਸ ਦੌਰਾਨ ਡੀ.ਜੀ.ਪੀ. ਗੌਰਵ ਯਾਦਵ ਨੇ ਸਪੱਸ਼ਟ […]