July 7, 2024 2:13 pm

ਪਟਿਆਲਾ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਨਵੇਕਲੀ ਪਹਿਲ ਦੇ ਤਹਿਤ ਲੋਕਾਂ ਦੇ ਗੁੰਮ ਹੋਏ ਮੋਬਾਇਲ ਫ਼ੋਨ ਟਰੇਸ ਕਰਕੇ ਉਨ੍ਹਾਂ ਦੇ ਅਸਲੀ ਮਾਲਕਾ ਦੇ ਕੀਤੇ ਹਵਾਲੇ

Patiala

ਪਟਿਆਲਾ, 21 ਅਪ੍ਰੈਲ 2023: ਐਸ.ਐਸ.ਪੀ. ਪਟਿਆਲਾ (Patiala) ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਜਿਸ ਤਰਾ ਅੱਜ-ਕੱਲ੍ਹ ਦੀ ਰੁਝੇਵਿਆਂ ਨਾਲ ਭਰੀ ਜ਼ਿੰਦਗੀ ਵਿੱਚ ਹਰ ਵਿਅਕਤੀ ਕਿਸੇ ਨਾ ਕਿਸੇ ਤਰ੍ਹਾਂ ਦੇ ਤਣਾਓ ਦੇ ਮਹੌਲ ਦੇ ਵਿੱਚ ਹੈ, ਇਸ ਤਣਾਓ ਵਿੱਚ ਕਦੇ ਕਿਸੇ ਦਾ ਮੋਬਾਇਲ ਬੱਸ ਵਿੱਚ ਰਹਿ ਜਾਂਦਾ ਹੈ, ਕਦੇ ਰਸਤੇ ਵਿੱਚ ਡਿੱਗ ਜਾਂਦਾ ਹੈ, […]