July 7, 2024 12:41 pm

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਸਕੂਲਾਂ ‘ਚ ਘਾਟਾਂ ਪੂਰੀਆਂ ਕਰਨ ਲਈ ਤਜਵੀਜਾਂ ਬਣਾਉਣ ਦੀ ਹਦਾਇਤ

Schools

ਪਟਿਆਲਾ, 07 ਨਵੰਬਰ 2023: ਜ਼ਿਲ੍ਹਾ ਵਿਕਾਸ ਕਮੇਟੀ ਦੀ ਬੈਠਕ ਅੱਜ ਇੱਥੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ (Schools) ਵਿੱਚ ਲੈਬਾਰਟਰੀਆਂ, ਖੇਡ ਦੇ ਮੈਦਾਨ ਤੇ ਖਾਸ ਕਰਕੇ ਪ੍ਰਾਇਮਰੀ ਸਕੂਲਾਂ ਵਿੱਚ ਮਿਡ ਡੇ ਮੀਲ ਲਈ ਬੱਚਿਆਂ ਦੇ ਖਾਣਾ ਖਾਣ ਵਾਸਤੇ ਸ਼ੈਡ […]

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਕੂਲ

ਸਨੌਰ/ਪਟਿਆਲਾ, 4 ਨਵੰਬਰ 2023: ਪਟਿਆਲਾ ਜ਼ਿਲ੍ਹੇ ਦੇ ਸਨੌਰ (Sanaur) ਦਾ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਮਾਰਟ ਸਕੂਲ ਪੰਜਾਬ ਦਾ ਪਲੇਠਾ ਪੂਰਾ ਵਾਤਾਨਕੂਲ ਸਰਕਾਰੀ ਸਕੂਲ ਬਣ ਗਿਆ ਹੈ। ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਹਿਲਕਦਮੀ ‘ਤੇ ਇਸ ਸਕੂਲ ਵਿੱਚ ਐਨ.ਆਰ.ਆਈ. ਸੁਰਿੰਦਰ ਸਿੰਘ ਨਿੱਜਰ ਯੂ.ਕੇ. ਵੱਲੋਂ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਲਗਵਾਏ ਗਏ 23 ਏ.ਸੀਜ਼ ਤੇ […]

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਸੈਕੰਡਰੀ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਬੈਠਕ

Patiala

ਪਟਿਆਲਾ, 25 ਜੁਲਾਈ 2023: ਪਟਿਆਲਾ (Patiala) ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਆਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਅੰਦਰ ਸੈਕੰਡਰੀ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਇੱਕ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਸਿਵਲ ਸਰਜਨ ਡਾ. ਰਾਮਿੰਦਰ […]

ਸਕਾਲਰ ਫੀਲਡਜ਼ ਪਬਲਿਕ ਸਕੂਲ ‘ਚ ਵਿਸਾਖੀ ਦਾ ਤਿਉਹਾਰ ਧੂਮਧਾਮ ਮਨਾਇਆ

Baisakhi festival

ਪਟਿਆਲਾ ,13 ਅਪ੍ਰੈਲ 2023: ਅੱਜ ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ (Baisakhi festival) 13 ਅਪ੍ਰੈਲ ਨੂੰ ਮਨਾਇਆ ਗਿਆ। ਕਿਸਾਨ ਆਪਣੀ ਪੱਕੀ ਹੋਈ ਫਸਲ ਨੂੰ ਦੇਖ ਕੇ ਬਹੁਤ ਖੁਸ਼ ਹੁੰਦੇ ਹਨ। ਇਸ ਦਿਨ ਦਸਮ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਆਨੰਦਪੁਰ ਸਾਹਿਬ ਵਿੱਚ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਪੜ੍ਹਾਈ ਦੇ […]

Patiala: ਸਕੂਲਾਂ ‘ਚ ਦਾਖਲੇ ਲਈ ਮਾਪਿਆਂ ਤੇ ਵਿਦਿਆਰਥੀਆਂ ਦੇ ਇੰਟਰਵਿਊ ਜਾਂ ਟੈਸਟ ਲੈਣ ਦੀ ਮਨਾਹੀ: ਜ਼ਿਲ੍ਹਾ ਮੈਜਿਸਟ੍ਰੇਟ

Patiala

ਪਟਿਆਲਾ,08 ਅਪ੍ਰੈਲ 2023: ਜ਼ਿਲ੍ਹਾ ਮੈਜਿਸਟ੍ਰੇਟ ਪਟਿਆਲਾ (Patiala) ਸਾਕਸ਼ੀ ਸਾਹਨੀ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਵਿਦਿਆਰਥੀਆਂ ਦੇ ਸਕੂਲਾਂ ਵਿੱਚ ਦਾਖਲੇ ਸਮੇਂ ਉਨ੍ਹਾਂ ਦੇ ਮਾਪਿਆਂ ਜਾਂ ਵਿਦਿਆਰਥੀਆਂ ਦੇ ਟੈਸਟ ਜਾਂ ਕਿਸੇ ਤਰ੍ਹਾਂ ਦੀ ਇੰਟਰਵਿਊ ਆਦਿ ਕਰਨ ਦੀ ਕਾਨੂੰਨ ਮੁਤਾਬਕ ਮਨਾਹੀ ਹੈ। ਅਜਿਹੀ ਉਲੰਘਣਾ ਸਾਹਮਣੇ ਆਉਣ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ […]

ਰੰਗਲੇ ਪੰਜਾਬ ਦੀ ਸਿਰਜਣਾ ਲਈ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲ ਰਹੀ ਹੈ: ਡਾ. ਬਲਜੀਤ ਕੌਰ

ਰੰਗਲੇ ਪੰਜਾਬ

ਪਟਿਆਲਾ 06 ਦਸੰਬਰ 2022: ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਨਾਲ ਲੈਕੇ ਚੱਲ ਰਹੀ ਹੈ। ਕੈਬਨਿਟ ਮੰਤਰੀ ਡਾ. ਬਲਜੀਤ […]

ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਸਕੂਲਾਂ ਨੂੰ ਕੋਵਿਡ ਵੈਕਸੀਨੇਸ਼ਨ ਸੰਬੰਧੀ ਨਵੀਆਂ ਹਦਾਇਤਾਂ ਜਾਰੀ

ਜ਼ਿਲ੍ਹਾ ਸਿੱਖਿਆ ਅਫਸਰ

ਚੰਡੀਗੜ੍ਹ 09 ਅਗਸਤ 2022: ਪਟਿਆਲਾ ਦੇ ਜ਼ਿਲ੍ਹਾ ਸਿੱਖਿਆ ਅਫਸਰ ਨੇ ਕੋਵਿਡ ਵੈਕਸੀਨੇਸ਼ਨ ਅੰਮ੍ਰਿਤ ਮਹਾਉਤਸਵ ਸੰਬੰਧੀ ਸਕੂਲਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀ ਗਈਆਂ ਹਨ। ਇਸਦੇ ਨਾਲ ਹੀ ਵੈਕਸੀਨੇਸ਼ਨ ਦਾ ਰਿਕਾਰਡ ਪੰਜਾਬ ਪੋਰਟਲ ‘ਤੇ ਰੋਜ਼ਾਨਾ ਅਪਲੋਡ ਕਰਨ ਦੇ ਹੁਕਮ ਦਿੱਤੇ ਹਨ |