July 7, 2024 1:20 pm

ਡਰੱਗ ਮਾਮਲਾ: SIT ਨੇ ਬਿਕਰਮ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਕੀਤਾ ਤਲਬ

Bikram Majithia

ਚੰਡੀਗੜ੍ਹ, 12 ਫਰਵਰੀ 2024: ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਬਿਕਰਮ ਸਿੰਘ ਮਜੀਠੀਆ (Bikram Majithia) ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ। ਐਸਆਈਟੀ ਨੇ ਮਜੀਠੀਆ ਨੂੰ 15 ਫਰਵਰੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ ਅਤੇ ਉਨ੍ਹਾਂ (Bikram Majithia) ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ […]

ਡਰੱਗਜ਼ ਮਾਮਲੇ ‘ਚ ਬਣੀ ਨਵੀਂ SIT ਸਾਹਮਣੇ ਪੇਸ਼ ਹੋਣਗੇ ਬਿਕਰਮ ਸਿੰਘ ਮਜੀਠੀਆ

Bikram Singh Majithia

ਚੰਡੀਗੜ੍ਹ, 16 ਜਨਵਰੀ 2024: ਡਰੱਗਜ਼ ਮਾਮਲੇ ‘ਚ ਨਵਾਂ ਨੋਟਿਸ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ (Bikram Singh Majithia) ਅੱਜ ਫਿਰ ਤੋਂ ਵਿਸ਼ੇਸ਼ ਜਾਂਚ ਕਮੇਟੀ (SIT) ਸਾਹਮਣੇ ਪੇਸ਼ ਹੋਣਗੇ। ਨਵੀਂ ਐਸਆਈਟੀ ਦੇ ਗਠਨ ਤੋਂ ਬਾਅਦ ਬਿਕਰਮ ਮਜੀਠੀਆ ਦੀ ਇਹ ਪਹਿਲੀ ਪੇਸ਼ੀ ਹੈ। ਮਜੀਠੀਆ ਪੁਰਾਣੀ ਐਸਆਈਟੀ ਦੇ ਸਾਹਮਣੇ ਤਿੰਨ ਵਾਰ ਪੇਸ਼ ਹੋਏ। ਪਹਿਲੀ ਐਸਆਈਟੀ ਦੀ ਜ਼ਿੰਮੇਵਾਰੀ ਏਡੀਜੀਪੀ […]

ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਕਥਿਤ ਨਸ਼ਾ ਤਸਕਰੀ ਦਾ ਮਾਮਲਾ: ਹੁਣ SIT ਦੀ ਕਮਾਨ ਸਾਂਭਣਗੇ DIG ਹਰਚਰਨ ਸਿੰਘ ਭੁੱਲਰ

Harcharan Singh Bhullar

ਚੰਡੀਗੜ੍ਹ, 02 ਜਨਵਰੀ 2024: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਖ਼ਿਲਾਫ਼ ਦਰਜ ਹੋਏ ਕਥਿਤ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਕਰੇਗੀ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ […]

ਪਟਿਆਲਾ ‘ਚ SIT ਅੱਗੇ ਪੇਸ਼ ਹੋਣ ਲਈ ਪਹੁੰਚੇ ਬਿਕਰਮ ਮਜੀਠੀਆ, ਪੁੱਛਗਿੱਛ ਜਾਰੀ

Bikram Majithia

ਚੰਡੀਗੜ੍ਹ, 30 ਦਸੰਬਰ 2023: ਪਟਿਆਲਾ ਨਸ਼ੇ ਮਾਮਲੇ ‘ਚ ਸਪੈਸ਼ਲ ਇਨਵੈਸਟੀਗੇਸ਼ਨ (SIT) ਟੀਮ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਨੂੰ 30 ਦਸੰਬਰ ਨੂੰ ਪਟਿਆਲਾ ਵਿਖੇ ਸੱਦਿਆ ਸੀ, ਜਿਸ ਤੋਂ ਬਾਅਦ ਅੱਜ ਬਿਕਰਮ ਸਿੰਘ ਮਜੀਠੀਆ ਅੱਜ ਪਟਿਆਲਾ ਵਿਖੇ ਸਿੱਟ ਅੱਗੇ ਪੇਸ਼ ਹੋਣ ਪਹੁੰਚੇ ਹਨ ਅਤੇ ਸਿੱਟ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ […]

ਪਟਿਆਲਾ: ਡਰੱਗ ਮਾਮਲੇ ‘ਚ ਸਾਬਕਾ ਵਿਧਾਇਕ ਬੋਨੀ ਅਜਨਾਲਾ SIT ਅੱਗੇ ਹੋਏ ਪੇਸ਼

Boni Ajnala

ਪਟਿਆਲਾ, 15 ਦਸੰਬਰ 2023: ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਅੱਜ ਐੱਸ.ਆਈ.ਟੀ ਅੱਗੇ ਪੇਸ਼ ਹੋਣ ਪੁੱਜੇ ਹਨ। ਬੋਨੀ ਅਜਨਾਲਾ (Boni Ajnala) ਨੂੰ ਇਕ ਡਰੱਗ ਮਾਮਲੇ ‘ਚ ਗਠਿਤ ਹੋਈ ਵਿਸ਼ੇਸ਼ ਜਾਂਚ ਕਮੇਟੀ ਨੇ 13 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ। ਪਰ ਉਸ ਦਿਨ ਬੋਨੀ ਨਹੀਂ ਪਹੁੰਚ ਸਕੇ ਸਨ | ਜਿਸਤੋਂ ਬਾਅਦ ਅੱਜ ਤੜਕਸਾਰ ਸਾਬਕਾ ਵਿਧਾਇਕ […]