July 6, 2024 11:42 pm

ਪਟਿਆਲਾ ਹਿੰਸਾ ਮਾਮਲੇ ‘ਚ ਬਰਜਿੰਦਰ ਸਿੰਘ ਪਰਵਾਨਾ ਨੂੰ ਮਿਲੀ ਜ਼ਮਾਨਤ

Barjinder Singh Parwana

ਪਟਿਆਲਾ 05 ਅਗਸਤ 2022: ਪਟਿਆਲਾ ਹਿੰਸਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਰਹੀ ਹੈ। ਪਟਿਆਲਾ ਅਦਾਲਤ ਪਟਿਆਲਾ ਹਿੰਸਾ ਮਾਮਲੇ ‘ਚ ਬਰਜਿੰਦਰ ਸਿੰਘ ਪਰਵਾਨਾ (Barjinder Singh Parwana) ਨੂੰ ਜ਼ਮਾਨਤ ਦੇ ਦਿੱਤੀ ਹੈ | ਜਿਕਰਯੋਗ ਹੈ ਕਿ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਨੇੜੇ 29 ਅਪ੍ਰੈਲ ਨੂੰ ਹੋਈ ਹਿੰਸਾ ‘ਚ ਬਰਜਿੰਦਰ ਪਰਵਾਨਾ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਸੀ। […]

ਪਟਿਆਲਾ ਹਿੰਸਾ ਦੌਰਾਨ ਗੋਲੀ ਚਲਾ ਕੇ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਸੰਬੰਧ ‘ਚ ਚਾਰ ਵਿਅਕਤੀ ਗ੍ਰਿਫਤਾਰ

ਪਟਿਆਲਾ ਹਿੰਸਾ

ਪਟਿਆਲਾ 13 ਮਈ 2022: ਪਟਿਆਲਾ ‘ਚ ਵਾਪਰੀ ਹਿੰਸਾ (Patiala violence) ਮਾਮਲੇ ‘ਚ ਇਕ ਹੋਰ ਜਾਣਕਾਰੀ ਸਾਹਮਣੇ ਆਈ ਹੈ | ਜਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਪਟਿਆਲਾ ਹਿੰਸਾ (Patiala violence) ਦੌਰਾਨ ਗੋਲ਼ੀ ਚਲਾ ਕੇ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਸਬੰਧ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਸੀਨੀਅਰ […]

ਪਟਿਆਲਾ ਹਿੰਸਾ ਮਾਮਲੇ ‘ਚ SIT ਦਾ ਕੀਤਾ ਗਠਨ, ਐੱਸ ਪੀ ਡੀ ਮਹਿਤਾਬ ਕਰਨਗੇ SIT ਦੀ ਅਗਵਾਈ

Patiala

ਪਟਿਆਲਾ 04 ਮਈ 2022:( Patiala violence case) ਪਟਿਆਲਾ (Patiala) ਜ਼ੋਨ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪਟਿਆਲਾ ਹਿੰਸਾ ਮਾਮਲੇ ਵਿੱਚ ਹੋਰ ਕਿਹੜੇ ਕਿਹੜੇ ਵਿਅਕਤੀ ਸ਼ਾਮਲ ਸੀ ਉਸ ਦੀ ਇਨਵੈਸਟੀਗੇਸ਼ਨ ਕਰਨ ਲਈ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ ਹੈ | ਜਿਸ ਦੀ ਅਗਵਾਈ ਪਟਿਆਲਾ ਦੇ ਐਸ ਪੀ ਡੀ ਮਹਿਤਾਬ ਸਿੰਘ ਕਰਨਗੇ […]

ਨਵਜੋਤ ਸਿੱਧੂ ਨੇ ਕੈਂਡਲ ਮਾਰਚ ਦੌਰਾਨ ਆਪ’ ਸਰਕਾਰ ਨੂੰ ਠਹਿਰਾਇਆ ਪਟਿਆਲਾ ਹਿੰਸਾ ਦਾ ਜਿੰਮੇਵਾਰ

Navjot Sidhu

ਚੰਡੀਗ੍ਹੜ 02 ਮਈ 2022: ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੇ ਪਟਿਆਲਾ ‘ਚ ਦੋ ਭਾਈਚਾਰਿਆਂ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਪੈਦਾ ਹੋਈ ਹਾਲਾਤਾਂ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਤੇ ਇਕ ਕੈਂਡਲ ਮਾਰਚ ਕੀਤਾ ਗਿਆ | ਇਸ ਦੌਰਾਨ ਨਵਜੋਤ ਸਿੱਧੂ (Navjot Sidhu) ਨੇ ਵਿਰਾਸਤੀ ਮਾਰਗ ਤੇ ਡਾ ਬੀ.ਆਰ ਅੰਬੇਦਕਰ ਜੀ ਦੇ ਬੁੱਤ ਤੋਂ […]

ਪਟਿਆਲਾ ਹਿੰਸਾ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਮਾਨ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ 29 ਅਪ੍ਰੈਲ 2022: ਪਟਿਆਲਾ ਹਿੰਸਾ (Patiala violence) ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧ ਰਿਹਾ ਹੈ | ਇਸਦੇ ਨਾਲ ਹੀ ਇਸ ਘਟਨਾ ਨੂੰ ਮੰਦਭਾਗਾ ਦੱਸਦਿਆਂ ਦੋਸ਼ੀਆਂ ‘ਤੇ ਸਖਤ ਕਾਰਵਾਈ ਦੀ ਮੰਗ ਕਰ ਰਿਹਾ ਹੈ |ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਿਹਾ […]