July 7, 2024 6:35 pm

ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ’ਚ ਗ੍ਰਿਫ਼ਤਾਰ ਨਿਰਮਲਜੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਕਾਨੂੰਨੀ ਸਹਾਇਤਾ

Harjinder Singh Dhami

ਅੰਮ੍ਰਿਤਸਰ 16 ਮਈ 2023: ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਰਾਬ ਪੀਣ ਦੀ ਘਿਨੌਣੀ ਹਰਕਤ ਕਰਨ ਵਾਲੀ ਔਰਤ ਦੀ ਮੌਤ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨ ਸ. ਨਿਰਮਲਜੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਨੂੰਨੀ ਮਦਦ ਦਿੱਤੀ ਜਾਵੇਗੀ। ਇਹ ਐਲਾਨ ਸ਼੍ਰੋਮਣੀ ਕਮੇਟੀ (Shiromani Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। […]