ਇਤਿਹਾਸਿਕ ਅਸਥਾਨ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ
![ਗੁਰਦੁਆਰਾ ਥੜ੍ਹਾ ਸਾਹਿਬ](https://theunmute.com/wp-content/uploads/2023/12/001-44.jpg)
ਇਤਿਹਾਸਿਕ ਅਸਥਾਨ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਸ਼ਹੀਦ ਗੰਜ-੩ ਦੇ ਸਾਹਮਣੇ ਸਰਹਿੰਦ-ਫਤਹਿਗੜ੍ਹ ਰੋਡ ਦੇ ਖੱਬੇ ਪੁੱਲ ਦੇ ਕੋਲ ਸਥਿਤ ਹੈ। ਇਸ ਸਮੇਂ ਇੱਥੇ ਬਹੁਤ ਸੁੰਦਰ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਇਸ ਅਸਥਾਨ ਦੀ ਦੂਰੀ ਲਗਭਗ ੧ ਕਿਲੋਮੀਟਰ ਦੱਖਣ ਵਾਲੇ ਪਾਸੇ ਹੈ। ਇਤਿਹਾਸ ਮਹਾਨ ਕੋਸ਼ ਵਿਚ ਇਸ ਅਸਥਾਨ ਥੜ੍ਹਾ ਸਾਹਿਬ ਦਾ ਜਿਕਰ […]