July 5, 2024 1:57 am

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Vigilance Bureau

ਚੰਡੀਗੜ੍ਹ, 15 ਮਈ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ […]

ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau

ਚੰਡੀਗੜ੍ਹ, 13 ਮਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਹਲਕਾ ਪਾਇਲ ਦੇ ਪਟਵਾਰੀ ਜੀਤ ਸਿੰਘ ਦੇ ਏਜੰਟ (ਕਰਿੰਦਾ) ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਨਿਜਾਮਪੁਰ, ਤਹਿਸੀਲ ਪਾਇਲ ਜ਼ਿਲਾ ਲੁਧਿਆਣਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ […]

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau

ਚੰਡੀਗੜ੍ਹ, 25 ਅਪ੍ਰੈਲ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਸੁਖਦੇਵ ਸਿੰਘ […]

ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦੇ ਕਰਿੰਦੇ ਨੂੰ 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ

Vigilance Bureau

ਚੰਡੀਗੜ੍ਹ, 10 ਅਪ੍ਰੈਲ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਸੈਕਟਰ 32, ਚੰਡੀਗੜ੍ਹ ਰੋਡ, ਲੁਧਿਆਣਾ ਸਥਿਤ ਪਟਵਾਰਖਾਨੇ ਵਿਖੇ ਤਾਇਨਾਤ ਮਾਲ ਪਟਵਾਰੀ ਸੁਖਵਿੰਦਰ ਸਿੰਘ ਸੋਢੀ ਅਤੇ ਉਸ ਦੇ ਕਰਿੰਦੇ ਅਮਨਦੀਪ ਸਿੰਘ ਉਰਫ਼ ਦੀਪ ਵਾਸੀ ਪਿੰਡ ਢੇਰੀ, ਨੇੜੇ ਮੇਹਰਬਾਨ, ਜ਼ਿਲ੍ਹਾ ਲੁਧਿਆਣਾ ਨੂੰ 3,500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ […]

10,000 ਰੁਪਏ ਰਿਸ਼ਵਤ ਮੰਗਣ ਵਾਲਾ ਪਟਵਾਰੀ ਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Vigilance Bureau

ਚੰਡੀਗੜ੍ਹ, 22 ਮਾਰਚ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਮਾਲ ਹਲਕਾ ਜੋਧਪੁਰ ਪਾਖਰ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਦੇ ਸਹਾਇਕ-ਕਮ ਡਰਾਈਵਰ ਸੁਖਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ […]

4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau

ਚੰਡੀਗੜ, 19 ਮਾਰਚ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

5,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

bribe

ਚੰਡੀਗੜ, 12 ਮਾਰਚ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਕੀਰਤਪੁਰ ਸਾਹਿਬ, ਰੂਪਨਗਰ ਜਿਲਾ ਰੂਪਨਗਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਪ੍ਰਕਾਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ (bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ […]

CM ਮਨੋਹਰ ਲਾਲ ਨੇ ਭਿਵਾਨੀ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਕੀਤਾ ਮੁਅਤੱਲ

Patwari

ਚੰਡੀਗੜ੍ਹ, 08 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜ਼ਿਲ੍ਹਾ ਭਿਵਾਨੀ ਦੀ ਇਕ ਸ਼ਿਕਾਇਤਕਰਤਾ ਵੱਲੋਂ ਸੰਪਤੀ ਦੇ ਇੰਤਕਾਲ ਦੇਰੀ ਨਾਲ ਕਰਨ ਅਤੇ ਗਲਤ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਮਾਮਲੇ ਵਿਚ ਭਿਵਾਨੀ ਦੇ ਨਾਇਬ ਤਹਿਸੀਲਦਾਰ ਆਲਮਗੀਰ ਅਤੇ ਪਟਵਾਰੀ (Patwari) ਲਲਿਤ ਕੁਮਾਰ ਨੁੰ ਤੁਰੰਤ ਪ੍ਰਭਾਵ ਨਾਲ ਮੁਅਤੱਲ ਕਰਨ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਦੋਵਾਂ […]

6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Bribe

ਚੰਡੀਗੜ੍ਹ, 12 ਜਨਵਰੀ 2024: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਰਿੰਦਾ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੌਕੇ ਤੋਂ ਫ਼ਰਾਰ ਹੋਏ ਪਟਵਾਰੀ ਤੇ ਉਸਦੇ ਕਾਰਿੰਦੇ ਖਿਲਾਫ਼ ਰਿਸ਼ਵਤਖੋਰੀ ਦਾ […]

ਪਟਵਾਰੀ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਬਠਿੰਡਾ 12 ਜਨਵਰੀ 2024 : ਪੰਜਾਬ ਵਿਜੀਲੈਂਸ ਬਿਉਰੋ (Vigilance Bureau) ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਪਟਵਾਰੀ ਜਗਜੀਤ ਸਿੰਘ, ਮਾਲ ਹਲਕਾ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਨੂੰ 10,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਕੁਲਦੀਪ […]