July 7, 2024 12:20 pm

ਵਿਜੀਲੈਂਸ ਵੱਲੋਂ ਗੂਗਲ ਪੇਅ ਰਾਹੀਂ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

ਵਿਜੀਲੈਂਸ

ਚੰਡੀਗੜ੍ਹ, 15 ਜੁਲਾਈ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਮਾਲ ਸਰਕਲ ਪਹੁਵਿੰਡ ਵਿਖੇ ਤਾਇਨਾਤ ਪਟਵਾਰੀ ਰਣਜੋਧ ਸਿੰਘ ਨੂੰ ਗੂਗਲ ਪੇਅ ਰਾਹੀਂ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਪਟਵਾਰੀ ਨੂੰ ਪਰਮਜੀਤ ਸਿੰਘ ਵਾਸੀ ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ […]