July 7, 2024 7:45 pm

ਪਟਵਾਰੀ ਅਤੇ ਉਸ ਦਾ ਪੁੱਤ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Vigilance Bureau

ਚੰਡੀਗੜ੍ਹ, 22 ਦਸੰਬਰ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕੀੜੀਆਂ ਦੇ ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ ਅਤੇ ਉਸ ਦੇ ਪੁੱਤਰ ਵਿਸ਼ਾਲ ਸ਼ਰਮਾ ਨੂੰ ਦੋ ਕਿਸ਼ਤਾਂ ਵਿੱਚ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ […]

ਖਨੌਰੀ ‘ਚ ਤਾਇਨਾਤ ਪਟਵਾਰੀ ਨਿਕਲਿਆ ਕਰੋੜਾਂ ਦਾ ਮਾਲਕ, ਵਿਜੀਲੈਂਸ ਵੀ ਹੈਰਾਨ

Khanauri

ਚੰਡੀਗੜ੍ਹ, 04 ਸਤੰਬਰ 2023: ਹਲਕਾ ਖਨੌਰੀ (Khanauri) ਵਿਚ ਤਾਇਨਾਤ ਪਟਵਾਰੀ ਬਾਰੇ ਅਹਿਮ ਖੁਲਾਸਾ ਹੋਇਆ ਹੈ ਅਤੇ ਇਹ ਪਟਵਾਰੀ ਕਰੋੜਾਂ ਦਾ ਮਾਲਕ ਨਿਕਲਿਆ ਹੈ। ਦਰਅਸਲ ਇਹ ਗੱਲ ਸਾਹਮਣੇ ਆਈ ਹੈ ਕਿ ਬਲਕਾਰ ਸਿੰਘ ਨੇ 21 ਸਾਲਾਂ ਦੀ ਨੌਕਰੀ ਦੌਰਾਨ 54 ਥਾਵਾਂ ’ਤੇ 55 ਏਕੜ ਜ਼ਮੀਨ ਖਰੀਦੀ। ਦਰਅਸਲ ਹਲਕਾ ਖਨੌਰੀ ‘ਚ ਤਾਇਨਾਤ ਪਟਵਾਰੀ ਬਲਕਾਰ ਸਿੰਘ ਦੀ ਜਾਇਦਾਦ […]

ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਸਰਕਾਰ ਨੂੰ ਐਸਮਾ ਲਾਗੂ ਕਰਨ ‘ਤੇ ਮੁੜ ਵਿਚਾਰ ਕਰਨ ਦੀ ਅਪੀਲ

Partap Bajwa

ਚੰਡੀਗੜ੍ਹ, 01 ਸਤੰਬਰ 2023: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸਰਦਾਰ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਨੂੰ ਪੂਰਬੀ ਪੰਜਾਬ ਜ਼ਰੂਰੀ ਸੇਵਾਵਾਂ (ਰੱਖ-ਰਖਾਅ) ਐਕਟ, 1947 (ESMA) ਲਾਗੂ ਕਰਨ ਦਾ ਮੁੜ ਮੁਲਾਂਕਣ ਕਰਨ ਅਤੇ ਪੰਜਾਬ ਵਿਜੀਲੈਂਸ ਬਿਊਰੋ ਦੀ ਦੁਰਵਰਤੋਂ ਸਮੇਤ ਮਾਲ ਅਧਿਕਾਰੀਆਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਦਾ ਹੱਲ ਕਰਨ ਦੀ ਮੰਗ ਕੀਤੀ ਹੈ। ਸਰਦਾਰ ਪ੍ਰਤਾਪ […]

ਪਟਵਾਰੀ ਤੇ ਕਾਨੂੰਨਗੋ ਯੂਨੀਅਨਾਂ ਦਾ ਵੱਡਾ ਐਲਾਨ, ਨਹੀਂ ਹੋਣਗੇ ਵਾਧੂ ਕਾਰਜਭਾਰ ਵਾਲੇ ਕੰਮ

Patwari

ਚੰਡੀਗੜ੍ਹ, 01 ਸਤੰਬਰ 2023: ਪੰਜਾਬ ਸਰਕਾਰ ਤੇ ਮਾਲ ਵਿਭਾਗ ਦੇ ਕਾਮਿਆਂ ਵਿਚਾਲੇ ਤਲਖ਼ੀ ਵੱਧਦੀ ਨਜਰ ਆ ਰਹੀ ਹੈ। ਜਿੱਥੇ ਮੁੱਖ ਮੰਤਰੀ ਭਗੰਵਤ ਮਾਨ ਨੇ ਸੂਬੇ ਵਿੱਚ ਈਸਟ ਪੰਜਾਬ ਅਸੈਂਸ਼ੀਅਲ ਸਰਵਿਸਿਜ਼ ਮੈਂਟੀਨੈਂਸ ਐਕਟ (ਐਸਮਾ) ਲਾਗੂ ਕਰਕੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੱਤੀ ਹੈ, ਓਥੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਵੰਗਾਰਦਿਆਂ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। […]

ਮੁਲਾਜ਼ਮਾਂ ਦੇ ਦਮ ‘ਤੇ ਹੀ ਸੱਤਾ ‘ਚ ਆਈ ‘ਆਪ’ ਸਰਕਾਰ: ਡੀਸੀ ਦਫ਼ਤਰ ਕਰਮਚਾਰੀ ਯੂਨੀਅਨ

ਰੁਜ਼ਗਾਰ

ਚੰਡੀਗੜ੍ਹ 30 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ‘ਤੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੀ.ਐੱਮ.ਐੱਸ.ਯੂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੇ ਦਮ ‘ਤੇ ਹੀ ਸੱਤਾ ‘ਚ ਆਈ ਹੈ। ਮਾਨ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ। ਯੂਨੀਅਨ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਮੁੱਖ […]

ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫਤਾਰ

ਪਰਲ ਕੇਸ

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਮਾਲ ਹਲਕਾ ਨੂਰਮਹਿਲ ਵਿਖੇ ਤਾਇਨਾਤ ਪਟਵਾਰੀ (Patwari) ਹਰਬੰਸ ਲਾਲ ਨੂੰ ਪਿੰਡ ਦੇ ਨਕਸ਼ੇ (ਅਕਸ ਛੱਜਰਾ) ਲਈ 1500 ਰੁਪਏ, ਜਿਸ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਹੈ, ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਰਿੰਦਰ ਸਿੰਘ ਵਾਸੀ […]

ਵਿਜੀਲੈਂਸ ਵੱਲੋਂ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪਟਵਾਰੀ ਅਤੇ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ

BRIBE

ਚੰਡੀਗੜ੍ਹ, 30 ਜੂਨ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨ ਤਾਰਨ ਜ਼ਿਲ੍ਹੇ ਦੀ ਸਬ-ਤਹਿਸੀਲ ਝਬਾਲ ਵਿਖੇ ਤਾਇਨਾਤ ਪਟਵਾਰੀ ਅਭੀਜੋਤ ਸਿੰਘ ਅਤੇ ਤਹਿਸੀਲਦਾਰ ਦੇ ਰੀਡਰ ਗੁਰਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ (BRIBE) ਲੈਣ ਦੇ ਦੋਸ਼ ਹੇਠ ਗਿਫ਼ਤਾਰ ਕੀਤਾ ਹੈ। ਮੁਲਜ਼ਮ ਪਟਵਾਰੀ ਅਤੇ ਰੀਡਰ ਨੂੰ ਅਵਤਾਰ ਸਿੰਘ ਵਾਸੀ ਪਿੰਡ ਸਵਰਗਾਪੁਰੀ ਜ਼ਿਲ੍ਹਾ ਤਰਨ ਤਾਰਨ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ […]

ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

BRIBE

ਚੰਡੀਗੜ੍ਹ, 28 ਜੂਨ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੀ ਮਾਹਿਲਪੁਰ ਤਹਿਸੀਲ ਦੇ ਪਟਵਾਰੀ (PATWARI) ਨੂੰ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਰਣਜੀਤ ਸਿੰਘ ਵਾਸੀ ਪਿੰਡ ਸਕਰੂਲੀ ਜ਼ਿਲ੍ਹਾ ਹੁਸ਼ਿਆਰਪੁਰ ਨੇ 06 ਕਨਾਲ ਅਤੇ 05 ਮਰਲੇ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ […]

ਵਿਜੀਲੈਂਸ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਕਾਬੂ

BRIBE

ਚੰਡੀਗੜ੍ਹ, 27 ਜੂਨ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ (Patwari) ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਤੇ ਉਸਦੇ ਪੀ.ਏ. ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ […]

ਵਿਜੀਲੈਂਸ ਬਿਊਰੋ ਵੱਲੋਂ ਇੰਤਕਾਲ ਸਬੰਧੀ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਪਟਵਾਰੀ ਕਾਬੂ

Vigilance Bureau

ਚੰਡੀਗੜ੍ਹ, 15 ਜੂਨ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਸਾਲ 2016 ਵਿੱਚ 2500 ਰੁਪਏ ਰਿਸ਼ਵਤ ਲੈਣ ਅਤੇ ਇੰਤਕਾਲ ਦੀ ਜਮ੍ਹਾਂਬੰਦੀ ਸਬੰਧੀ ਫਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਸੇਵਾਮੁਕਤ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਪਟਵਾਰੀ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਸਿਟੀ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ […]