June 30, 2024 10:31 pm

ਖੇਤੀਬਾੜੀ ਵਿਭਾਗ ਅਬੋਹਰ ਨੇ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਬਾਰੇ ਦਿੱਤੀ ਜਾਣਕਾਰੀ

Abohar

ਫਾਜ਼ਿਲਕਾ 16 ਮਈ 2024: ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਬਲਾਕ ਖੇਤੀਬਾੜੀ ਅਫਸਰ ਅਬੋਹਰ (Abohar) ਡਾ. ਸੁੰਦਰ ਲਾਲ ਦੀ ਅਗਵਾਈ ਹੇਠ ਨਰਮੇ ਦੀ ਫਸਲ ਨੂੰ ਪ੍ਰਫੁੱਲਿਤ ਕਰਨ ਅਤੇ ਸੁਚੱਜੀ ਕਾਸ਼ਤ ਲਈ ਖੇਤੀਬਾੜੀ ਵਿਭਾਗ ਅਬੋਹਰ ਅਤੇ ਪੀ.ਏ.ਯੂ. ਦੇ ਮਾਹਿਰਾ ਵੱਲੋ ਪਿੰਡ ਝੂਮਿਆਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ-ਕਮ-ਸਰਕਲ […]

CM ਭਗਵੰਤ ਮਾਨ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਤੋਹਫ਼ਾ, PAU ਦਾ ਪਹਿਲਾ ਖੇਤੀਬਾੜੀ ਕਾਲਜ ਕੀਤਾ ਲੋਕਾਂ ਨੂੰ ਸਮਰਪਿਤ

Agriculture college

ਬੱਲੋਵਾਲ ਸੌਂਖੜੀ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ 2024: ਸੂਬੇ ਦੇ ਕੰਢੀ ਖੇਤਰ ਵਿੱਚ ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਾ ਖੇਤੀਬਾੜੀ ਕਾਲਜ (Agriculture college) ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੀ […]

ਉੱਘੇ ਖੁਰਾਕ ਮਾਹਰ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ

Bal Mukand Sharma

ਚੰਡੀਗੜ੍ਹ, 16 ਮਾਰਚ 2024: ਪੰਜਾਬ ਵਿੱਚ ਫੂਡ ਸੈਕਟਰ ਨੂੰ ਹੁਲਾਰਾ ਦੇਣ ਵਿੱਚ ਬੇਮਿਸਾਲ ਭੂਮਿਕਾ ਨਿਭਾਉਣ ਵਾਲੇ ਉੱਘੇ ਖੁਰਾਕ ਮਾਹਰ ਬਾਲ ਮੁਕੰਦ ਸ਼ਰਮਾ (Bal Mukand Sharma) ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਲ ਮੁਕੰਦ ਸ਼ਰਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ […]

ਡਾ: ਜੇ.ਸੀ. ਬਖਸ਼ੀ ਖੇਤਰੀ ਖੋਜ ਕੇਂਦਰ, ਅਬੋਹਰ ਵਿਖੇ ‘ਕਿੰਨੂ ਕਾਸ਼ਤ’ ਵਿਸ਼ੇ ‘ਤੇ ਖੇਤ ਦਿਵਸ ਮਨਾਇਆ

Cultivation of Kinnu

ਫਾਜ਼ਿਲਕਾ, 28 ਫਰਵਰੀ 2024: ਡਾ: ਜੇ.ਸੀ. ਬਖਸ਼ੀ ਖੇਤਰੀ ਖੋਜ ਕੇਂਦਰ, ਅਬੋਹਰ (ਪੀ.ਏ.ਯੂ.) ਨੇ ਅਬੋਹਰ ਵਿਖੇ ‘ਕਿੰਨੂ ਦੀ ਕਾਸ਼ਤ’ (Cultivation of Kinnu) ਵਿਸ਼ੇ ‘ਤੇ ਫੀਲਡ ਡੇ ਮਨਾਇਆ । ਫੀਲਡ ਡੇ ਦਾ ਆਯੋਜਨ ਆਈ.ਸੀ.ਏ.ਆਰ-ਆਲ ਇੰਡੀਆ ਕੋਆਰਡੀਨੇਟਿਡ ਰਿਸਰਚ ਫਰੂਟ ਪ੍ਰੋਜੈਕਟ ਦਾ ਪ੍ਰੋਗਰਾਮ ਐਸ.ਸੀ.ਐਸ.ਪੀ. ਸਕੀਮ ਅਧੀਨ ਕੀਤਾ ਗਿਆ ਸੀ। ਪ੍ਰੋਜੈਕਟ ਦੇ ਸਾਰੇ ਨਾਮਜ਼ਦ ਐਸ.ਸੀ.ਐਸ.ਪੀ. ਅਧੀਨ ਲਾਭਪਾਤਰੀ ਕਿਸਾਨਾਂ ਨੇ ਇਸ […]

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ PAU ‘ਚ ਸਪੀਡ ਬਰੀਡਿੰਗ ਖੋਜ ਸਹੂਲਤਾਂ ਦਾ ਉਦਘਾਟਨ

Harpal Singh Cheema

ਲੁਧਿਆਣਾ 8 ਜਨਵਰੀ 2024: ਅੱਜ ਪੰਜਾਬ ਦੇ ਖਜ਼ਾਨਾ, ਪਲੈਨਿੰਗ ਐਕਸਾਈਜ਼ ਅਤੇ ਟੈਕਸ਼ੇਸ਼ਨ ਮੰਤਰੀ ਸ. ਹਰਪਾਲ ਸਿੰਘ ਚੀਮਾ (Harpal Singh Cheema) ਨੇ ਪੀ.ਏ.ਯੂ. ਵਿਚ ਖੇਤੀ ਖੋਜਾਂ ਦੀ ਪ੍ਰਮੁੱਖ ਕੜੀ ਵਜੋਂ ਜਾਣੀ ਜਾਣ ਵਾਲੀ ਨਵੀਂ ਵਿਧੀ ਸਪੀਡ ਬਰੀਡਿੰਗ ਖੋਜ ਸਹੂਲਤ ਦਾ ਉਦਘਾਟਨ ਕੀਤਾ | ਇਸ ਮੌਕੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਗੁਰੂ ਅੰਗਦ ਦੇਵ […]

PAU ਨੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਸਿਖਲਾਈ ਕੋਰਸ ਕਰਵਾਇਆ

PAU

ਲੁਧਿਆਣਾ 15 ਨਵੰਬਰ, 2023: ਪੀ.ਏ.ਯੂ. (PAU) ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਪੰਜ ਦਿਨਾਂ ਅਨਾਜ, ਦਾਲਾਂ, ਮੋਟੇ ਅਨਾਜ ਅਤੇ ਹੋਰ ਘੱਟ ਵਰਤੀਆਂ ਜਾਣ ਵਾਲੀਆਂ ਫ਼ਸਲਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਸਬੰਧੀ ਵਿਸ਼ੇਸ਼ ਸਿਖਲਾਈ ਕੋਰਸ ਲਗਾਇਆ ਗਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕਿੱਲ ਡਿਵੈਲਪਮੈਂਟ ਦੇ ਸਹਿਯੋਗੀ ਨਿਰਦੇਸ਼ਕ ਡਾ. ਰੁਪਿੰਦਰ ਕੌਰ […]

01 ਨਵੰਬਰ ਨੂੰ ਪਾਰਟੀ ਅਤੇ ਪਰਿਵਾਰ ਬਾਰੇ ਕੀਤੀਆਂ ਟਿੱਪਣੀਆਂ ਲਈ 10 ਦਿਨਾਂ ‘ਚ ਮੁਆਫ਼ੀ ਮੰਗਣ CM ਭਗਵੰਤ ਮਾਨ: ਸੁਖਬੀਰ ਸਿੰਘ ਬਾਦਲ

Sukhbir Badal

ਚੰਡੀਗੜ੍ਹ, 03 ਨਵੰਬਰ 2023: ਪੰਜਾਬ ਦਿਵਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿੱਚ 01ਨਵੰਬਰ ਨੂੰ ਹੋਈ ਖੁੱਲ੍ਹੀ ਬਹਿਸ ਨੂੰ ਲੈ ਕੇ ਵਿਰੋਧੀ ਧਿਰਾਂ ਲਗਾਤਾਰ ਸਵਾਲ ਚੁੱਕ ਰਹੀਆਂ ਹਨ। ਇਸਦੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਸੁਖਬੀਰ ਸਿੰਘ ਬਾਦਲ […]

ਇੱਕ ਰਾਤ ਪਹਿਲਾਂ, ਬਹਿਸ ਦੇ ਵਿਸ਼ਿਆਂ ਨੂੰ ਐਕਸ ਪੋਸਟ ਰਾਹੀਂ ਬਦਲ ਦਿੱਤਾ ਗਿਆ ਸੀ: ਪ੍ਰਤਾਪ ਸਿੰਘ ਬਾਜਵਾ

Partap Bajwa

ਚੰਡੀਗੜ੍ਹ, 01 ਨਵੰਬਰ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁਲਾਈ ਗਈ ‘ਮਹਾਂ ਬਹਿਸ’ ਨੂੰ ‘ਮਹਾ ਡਰਾਮਾ’ ਕਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ […]

ਇਕ ਨਵੰਬਰ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕਮਾਏ ਧ੍ਰੋਹ ਦਾ ਜਵਾਬ ਮੰਗੇਗੀ: CM ਭਗਵੰਤ ਮਾਨ

Sikh IPS officer

ਚੰਡੀਗੜ੍ਹ, 26 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਨਵੰਬਰ ਨੂੰ ਲੁਧਿਆਣਾ ਵਿਖੇ ਹੋ ਰਹੀ ਬਹਿਸ (DEBATE) ‘ਮੈਂ ਪੰਜਾਬ ਬੋਲਦਾ ਹਾਂ’ ਦੌਰਾਨ ਲੋਕ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕੀਤੇ ਗੁਨਾਹਾਂ ਦਾ ਜਵਾਬ ਮੰਗਣਗੇ। ਇਸ ਯਾਦਗਾਰੀ ਮੌਕੇ ਸ਼ਿਰਕਤ ਕਰਨ ਲਈ ਸੂਬੇ ਦੇ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੰਦੇ ਹੋਏ ਮੁੱਖ […]

ਪੰਜਾਬ ਦੇ ਖੇਤੀਬਾੜੀ ਵਿਕਾਸ ਲਈ ਸੇਵਾ ਮੁਕਤ ਖੇਤੀ ਵਿਗਿਆਨੀ ਅੱਗੇ ਆਉਣ: ਗੁਰਮੀਤ ਸਿੰਘ ਖੁੱਡੀਆਂ

Agricultural development

ਲੁਧਿਆਣਾ, 16 ਅਕਤੂਬਰ, 2023: ਪੰਜਾਬ ਦੇ ਖੇਤੀਬਾੜੀ ਮੰਤਰੀ ਸਃ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਚੋਣਵੇਂ ਸੇਵਾਮੁਕਤ ਖੇਤੀਬਾੜੀ (Agricultural) ਤੇ ਪਸ਼ੂ ਵਿਗਿਆਨੀਆਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਸਃ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਸੇਵਾ ਮੁਕਤ ਖੇਤੀਬਾੜੀ ਤੇ ਪਸ਼ੂ ਪਾਲਣ ਵਿਗਿਆਨੀਆਂ ਨੂੰ ਵੀ […]