July 2, 2024 8:22 pm

ਪਿੰਡਾਂ ‘ਚ ਇੰਡਸਟਰੀ ਸਥਾਪਤ ਕਰਨ ਲਈ ਕਾਨੂੰਨਾਂ ‘ਚ ਸੋਧ ਕੀਤੀ ਜਾਵੇਗੀ: CM ਭਗਵੰਤ ਮਾਨ

industry

ਚੰਡੀਗੜ੍ਹ, 15 ਸਤੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਿਸਾਨ ਮੇਲੇ ‘ਚ ਪੁੱਜੇ ਹਨ, ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਬਿਹਤਰੀ ਲਈ ਲਗਾਤਾਰ ਕੰਮ ਕਰ ਕੀਤੇ ਜਾ ਰਹੇ ਹਨ | ਇਸਦੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਬੀਜੇ ਹੋਏ ਕੰਢੇ ਹੁਣ ਅਸੀਂ ਚੁੱਗ ਰਹੇ ਹਾਂ, […]

ਪੀ.ਏ.ਯੂ. ‘ਚ ਹਾੜ੍ਹੀ ਦੀਆਂ ਫ਼ਸਲਾਂ ਲਈ ਦੋ ਰੋਜ਼ਾ ਕਿਸਾਨ ਮੇਲਾ ਕਿਸਾਨਾਂ ਦੀ ਭਾਰੀ ਆਮਦ ਨਾਲ ਸ਼ੁਰੂ ਹੋਇਆ

Kisan Mela

ਲੁਧਿਆਣਾ 14 ਸਤੰਬਰ, 2023: ਪੀ.ਏ.ਯੂ. ਵੱਲੋਂ ਆਉਂਦੇ ਹਾੜ੍ਹੀ ਸੀਜ਼ਨ ਲਈ ਲਾਏ ਜਾ ਰਹੇ ਕਿਸਾਨ ਮੇਲਿਆਂ ਦੀ ਲੜੀ ਵਿਚ ਅੱਜ ਦੋ ਰੋਜ਼ਾ ਕਿਸਾਨ ਮੇਲਾ ਯੂਨੀਵਰਸਿਟੀ ਵਿਚ ਸ਼ੁਰੂ ਹੋਇਆ| ਇਸ ਮੇਲੇ ਵਿੱਚ ਪੰਜਾਬ ਅਤੇ ਗੁਆਂਢੀ ਸੂਬਿਆਂ ਤੋਂ ਭਾਰੀ ਗਿਣਤੀ ਵਿਚ ਕਿਸਾਨ ਪੁੱਜੇ| ਮੇਲੇ ਦੇ ਉਦਘਾਟਨੀ ਸਮਾਗਮ ਵਿਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ […]

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੀਏਯੂ ਲੁਧਿਆਣਾ ਦਾ ਕੀਤਾ ਦੌਰਾ

PAU Ludhiana

ਲੁਧਿਆਣਾ, 24 ਜੂਨ 2023: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ (PAU Ludhiana) ਦੀ ਆਪਣੀ ਪਹਿਲੀ ਫੇਰੀ ਦੌਰਾਨ,ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ. ਭਗਵੰਤ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰਦੁਹਰਾਇ l ਸ: ਖੁੱਡੀਆਂ ਆਪਣੇ ਦੌਰੇ ਦੌਰਾਨ ਪੀ ਏ ਯੂ ਦੇ ਵਾਈਸ ਚਾਂਸਲਰ ਡਾ: […]

ਪੰਜਾਬ ਦੀਆਂ ਚੁਣੌਤੀਆਂ ਦੇ ਹੱਲ ਲਈ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣਾ ਲਾਜ਼ਮੀ : ਖੇਤੀਬਾੜੀ ਮੰਤਰੀ

Agriculture

ਚੰਡੀਗੜ੍ਹ / ਲੁਧਿਆਣਾ 11 ਮਈ 2023: ਅੱਜ ਪੀ.ਏ.ਯੂ. ਵਿਚ ਦੂਜੀ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਪ੍ਰਸਤੀ ਹੇਠ ਹੋਈ ਇਸ ਮਿਲਣੀ ਦੀ ਪ੍ਰਧਾਨਗੀ ਖੇਤੀਬਾੜੀ (Agriculture), ਕਿਸਾਨ ਭਲਾਈ ਅਤੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ । ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ ਲਾਲਜੀਤ ਸਿੰਘ ਭੁੱਲਰ […]

CM ਭਗਵੰਤ ਮਾਨ ਨੇ PAU ਅਤੇ GADVASU ਦੇ ਟੀਚਿੰਗ ਸਟਾਫ਼ ਲਈ UGC ਸਕੇਲ ਲਾਗੂ ਕਰਨ ਨੂੰ ਦਿੱਤੀ ਪ੍ਰਵਾਨਗੀ

PAU

ਚੰਡੀਗੜ੍ਹ, 22 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (GADVASU) ਦੇ ਟੀਚਿੰਗ ਸਟਾਫ਼ ਲਈ UGC ਸਕੇਲ ਲਾਗੂ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ | ਇਸਦੇ ਨਾਲ ਹੀ ਨਾਨ-ਟੀਚਿੰਗ ਸਟਾਫ਼ ਲਈ ਵੀ ਸੋਧਿਆ ਹੋਇਆ ਪੇਅ-ਸਕੇਲ ਲਾਗੂ ਕਰਨ ਦੀ ਪ੍ਰਵਾਨਗੀ […]

ਗਿਆਨ-ਵਿਗਿਆਨ ਦੀ ਸਾਂਝ ਵਧਾਓ ਅਤੇ ਖੇਤੀ ਵਿਭਿੰਨਤਾ ਲਿਆਓ : ਡਾ. ਬਲਵੀਰ ਸਿੰਘ

ਖੇਤੀ

ਰੌਣੀ/ਪਟਿਆਲਾ 16 ਮਾਰਚ 2023: ਸਾਉਣੀ ਦੀਆਂ ਫਸਲਾਂ ਲਈ ਪੀ.ਏ.ਯੂ. ਦੇ ਖੇਤਰੀ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਅੱਜ ਰੌਣੀ (ਪਟਿਆਲਾ) ਵਿਖੇ ਕਿਸਾਨ ਮੇਲਾ ਲਗਾਇਆ ਗਿਆ । ਇਸ ਮੇਲੇ ਦਾ ਉਦਘਾਟਨ ਕੈਬਨਿਟ ਮੰਤਰੀ, ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਮਾਣਯੋਗ ਡਾ. ਬਲਵੀਰ ਸਿੰਘ ਨੇ ਕੀਤਾ ਜਦਕਿ ਮੇਲੇ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ । […]

CM ਭਗਵੰਤ ਮਾਨ ਲੁਧਿਆਣਾ ‘ਚ ਅੱਜ 4000 ਅਧਿਆਪਕਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਪੰਜਾਬ ਸਰਕਾਰ

ਚੰਡੀਗੜ੍ਹ 05 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿਖੇ ਨਵੇਂ ਸਾਲ ਦੀ ਸ਼ੁਰੂਆਤ ‘ਤੇ ਪੰਜਾਬ ਭਰ ਦੇ 4000 ਨਵੇਂ ਨਿਯੁਕਤ ਮਾਸਟਰ ਕਾਡਰ (Master Cadre) ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੰਜਾਬ ਸਰਕਾਰ ਵੱਲੋਂ ਭਰਤੀ ਕੀਤੇ ਗਏ ਅਧਿਆਪਕਾਂ ਦੀ ਗਿਣਤੀ 10,000 ਹੋ ਗਈ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ […]

CM ਭਗਵੰਤ ਮਾਨ ਲੁਧਿਆਣਾ ‘ਚ ਕੱਲ੍ਹ 4000 ਅਧਿਆਪਕਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

Ludhiana

ਚੰਡੀਗੜ੍ਹ 04 ਜਨਵਰੀ 2023:ਮੁੱਖ ਮੰਤਰੀ ਭਗਵੰਤ ਮਾਨ 5 ਜਨਵਰੀ ਨੂੰ ਲੁਧਿਆਣਾ ਦੇ ਪੀਏਯੂ ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਪੰਜਾਬ ਭਰ ਦੇ 4000 ਨਵੇਂ ਨਿਯੁਕਤ ਮਾਸਟਰ ਕਾਡਰ (Master Cadre) ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਸਮਾਗਮ ਵਿੱਚ ਸੂਬੇ ਭਰ ਤੋਂ ਨਵ-ਨਿਯੁਕਤ ਅਧਿਆਪਕ ਭਾਗ ਲੈਣਗੇ। ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣ ਦੇ ਨਾਲ-ਨਾਲ ਮੁੱਖ ਮੰਤਰੀ ਉਨ੍ਹਾਂ ਨੂੰ ਵਧੀਆ […]

CM ਭਗਵੰਤ ਮਾਨ ਵਲੋਂ ਖੇਤੀਬਾੜੀ ਵਿਭਾਗ ਤੇ ਪੀਏਯੂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ

Agriculture Department

ਚੰਡੀਗੜ੍ਹ 03 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੇਤੀਬਾੜੀ ਵਿਭਾਗ ਅਤੇ ਪੀਏਯੂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਅਤੇ ਬੀਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਕਿ ਆਉਣ ਵਾਲੀਆਂ ਫਸਲਾਂ ਲਈ […]

PAU ਦੇ ਮੌਸਮ ਵਿਗਿਆਨੀ ਦਾ ਦਾਅਵਾ, ਨਵੰਬਰ ਮਹੀਨੇ ‘ਚ ਰਾਤ ਦੇ ਸਮੇਂ ਵਧੇ ਤਾਪਮਾਨ ਨੇ ਤੋੜਿਆ 52 ਸਾਲਾ ਦਾ ਰਿਕਾਰਡ

Dr. KK Gill

ਲੁਧਿਆਣਾ 09 ਨਵੰਬਰ 2022: ਪੰਜਾਬ ‘ਚ ਲਗਾਤਾਰ ਬਦਲ ਰਹੇ ਮੌਸਮ ਦੇ ਮਿਜਾਜ਼ ਅਤੇ ਅੱਖਾਂ ਵਿਚ ਜਲਣ ਯੁਕਤ ਮਹਿਸੂਸ ਹੋਣ ਦੇ ਚੱਲਦਿਆਂ ਜਿੱਥੇ ਬਾਰਿਸ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਤਾਂ ਉਥੇ ਹੀ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਦੇ ਮੌਸਮ ਵਿਗਿਆਨੀ ਡਾ. ਕੇ.ਕੇ ਗਿੱਲ ਨੇ ਦਾਅਵਾ ਕੀਤਾ ਹੈ ਕਿ ਨਵੰਬਰ ਮਹੀਨੇ ਦੇ ਰਾਤ […]