CM ਭਗਵੰਤ ਮਾਨ ਤੇ ਪੰਜਾਬ ਰਾਜਪਾਲ ਦੇ ਆਪਸੀ ਮਤਭੇਦ ਨਾਲ ਸੂਬੇ ਦੀ ਜਨਤਾ ਦਾ ਹੋ ਰਿਹੈ ਨੁਕਸਾਨ: ਮਜੀਠੀਆ
ਬਟਾਲਾ 21 ਅਕਤੂਬਰ 2022: ਅਕਾਲੀ ਦਲ ਨੇਤਾ ਬਿਕਰਮਜੀਤ ਸਿੰਘ ਮਜੀਠੀਆ (Bikramjit Singh Majithia) ਅੱਜ ਬਟਾਲਾ ਦੇ ਨਜਦੀਕ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਅਤੇ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਵਾਲੇ ਦੇ ਧਾਰਮਿਕ ਅਸਥਾਨ ਗੁਰੂਦਵਾਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ | ਉਨ੍ਹਾਂ ਵਲੋਂ ਇਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਹੈ ਅਤੇ […]
PAU ਦੇ ਵੀ.ਸੀ. ਦੀ ਨਿਯੁਕਤੀ ਸੰਬੰਧੀ CM ਭਗਵੰਤ ਮਾਨ ਨੇ ਪੰਜਾਬ ਰਾਜਪਾਲ ਨੂੰ ਲਿਖੀ ਚਿੱਠੀ
ਚੰਡੀਗੜ੍ਹ 20 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ (Punjab Governor Banwari Lal) ਨੂੰ ਚਿੱਠੀ ਲਿਖੀ ਹੈ | ਇਸ ਚਿੱਠੀ ਵਿਚ ਮੁੱਖ ਐਂਟਰੀ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਦੇ ਵਾਈਸ ਚਾਂਸਲਰ ਦੀ ਨਿਯੁਕਤੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਐਕਟ 1970 ਦੇ ਤਹਿਤ […]
ਰਾਜਪਾਲ ਪੀਏਯੂ ਦੇ ਵੀਸੀ ਨੂੰ ਨਾ ਨਿਯੁਕਤ ਕਰ ਸਕਦੇ ਹਨ ਜਾਂ ਨਾ ਹਟਾ ਸਕਦੇ ਹਨ, ਇਹ ਅਧਿਕਾਰ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਕੋਲ: ਕੰਗ
ਚੰਡੀਗੜ੍ਹ 18 ਅਕਤੂਬਰ 2022: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਵੀਸੀ ਵਿਵਾਦ ‘ਤੇ ਰਾਜਪਾਲ ਦੇ ਫੈਸਲੇ ਦੀ ਸਖ਼ਤ ਆਲੋਚਨਾ ਕੀਤੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰਾਜਪਾਲ ਦਾ ਹੁਕਮ ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਹੈ। ਮੰਗਲਵਾਰ ਨੂੰ ਮੀਡੀਆ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਪੰਜਾਬ […]
ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਡਾ. ਗੋਸਲ ਦੀ ਪੀਏਯੂ-ਵੀਸੀ ਵਜੋਂ ਨਿਯੁਕਤੀ ਦਾ ਬਚਾਅ, ਕਿਹਾ ਨਿਯਮਾਂ ਅਨੁਸਾਰ ਹੋਈ ਨਿਯੁਕਤੀ
ਚੰਡੀਗੜ੍ਹ 18 ਅਕਤੂਬਰ 2022: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ‘ਤੇ ਪੰਜਾਬ ਸਰਕਾਰ ਦੇ ਕੰਮਕਾਜ ਵਿੱਚ ਬੇਲੋੜਾ ਦਖਲ ਦੇਣ ਦਾ ਦੋਸ਼ ਲਗਾਉਂਦੇ ਹੋਏ ਡਾ. ਸਤਬੀਰ ਸਿੰਘ ਗੋਸਲ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਦੇ ਵਾਈਸ-ਚਾਂਸਲਰ ਵਜੋਂ ਨਿਯੁਕਤੀ ਦਾ ਬਚਾਅ ਕੀਤਾ ਗਿਆ। ਮੰਗਲਵਾਰ ਨੂੰ ਪੰਜਾਬ […]
ਪੰਜਾਬ ਰਾਜਪਾਲ ਨੇ PAU ਦੇ ਵੀ.ਸੀ ਨੂੰ ਹਟਾਉਣ ਲਈ ਗੈਰ-ਸੰਵਿਧਾਨਿਕ ਕਰਵਾਈ ਕੀਤੀ: ਕੁਲਦੀਪ ਧਾਲੀਵਾਲ
ਚੰਡੀਗੜ 18 ਅਕਤੂਬਰ 2022: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University), ਲੁਧਿਆਣਾ ਦੇ ਵਾਈਸ ਚਾਂਸਲਰ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ | ਉਨ੍ਹਾਂ ਨੇ ਤਰਕ ਦਿੱਤਾ ਕਿ ਇਹ ਨਿਯੁਕਤੀ ਪੰਜਾਬ ਸਰਕਾਰ ਵੱਲੋਂ ਯੂਜੀਸੀ ਦੇ ਨਿਯਮਾਂ ਅਤੇ ਚਾਂਸਲਰ ਦੀ ਪ੍ਰਵਾਨਗੀ ਤੋਂ ਬਗ਼ੈਰ ਕੀਤੀ […]
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਐੱਮਐੱਸਪੀ ਨੂੰ ਲੈ ਕੇ ਕਿਸਾਨਾਂ ਲਈ ਵੱਡਾ ਐਲਾਨ
ਚੰਡੀਗੜ੍ਹ 06 ਮਈ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਸੂਬੇ ਦੇ ਲੋਕਾਂ ਨੂੰ ਪਾਣੀ ਦੇ ਬਚਾਅ ਲਈ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਹੈ | ਇਸਦੇ ਨਾਲ ਹੀ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਫਸਲੀ ਚੱਕਰ ਤੋਂ ਛੁਟਕਾਰਾ ਪਾਉਣ ਲਈ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਹੁਣ ਮੂੰਗੀ […]
ਕੰਢੀ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਬੱਲੋਵਾਲ ਸੌਂਖੜੀ ਵਿਖੇ ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਰੱਖਿਆ
ਬੱਲੋਵਾਲ ਸੌਂਖੜੀ (ਸ਼ਹੀਦ ਭਗਤ ਸਿੰਘ ਨਗਰ), 13 ਸਤੰਬਰ 2021 : ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਕਿਸਾਨਾਂ ਨੂੰ ਧੋਖਾ ਦੇਣ ਲਈ ਬਾਦਲ ਪਰਿਵਾਰ ‘ਤੇ ਤਿੱਖਾ ਹਮਲੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨ ਅਕਾਲੀ ਦਲ ਦੀ ਮਰਜ਼ੀ ਨਾਲ ਹੀ ਅਮਲ ਵਿੱਚ ਲਿਆਂਦੇ ਗਏ ਸੀ […]