July 2, 2024 2:01 pm

ਮੈਂ IPL ‘ਚ ਬਹੁਤ ਕੁਝ ਸਿੱਖਿਆ, ਓਹੀ ਨੌਜਵਾਨ ਖਿਡਾਰੀਆਂ ਨੂੰ ਦੇਣ ਦੀ ਕੋਸ਼ਿਸ਼ ਕਰ ਰਿਹਾ ਹਾਂ: ਰਮਨਦੀਪ ਸਿੰਘ

Ramandeep Singh

ਮੋਹਾਲੀ 22 ਜੂਨ, 2024: ਪੀਸੀਏ ਸ਼ੇਰ-ਏ-ਪੰਜਾਬ ਟੀ-20 ਕੱਪ ‘ਚ ਟ੍ਰਾਈਡੈਂਟ ਸਟਾਲੀਅਨਜ਼ ਨੇ ਆਪਣੇ ਪ੍ਰਦਰਸ਼ਨ ਨਾਲ ਸਾਰਿਆਂ ਨੂੰ ਪ੍ਰਭਾਵਿਤ ਕੀਤਾ ਹੈ। ਸਟਾਲੀਅਨਜ਼ ਟ੍ਰਾਈਡੈਂਟ ਨੇ ਇਸ ਟੀ-20 ਕੱਪ ‘ਚ 8 ਮੈਚ ਖੇਡੇ ਜਿਨ੍ਹਾਂ ‘ਚ 5 ਮੈਚ ਜਿੱਤੇ ਹਨ । ਸਟਾਲੀਅਨਜ਼ ਟੀਮ 10 ਅੰਕਾਂ ਨਾਲ ਤੀਜੇ ਸਥਾਨ ‘ਤੇ ਹੈ। ਟੀਮ ਦੀ ਕਾਮਯਾਬੀ ‘ਚ ਰਮਨਦੀਪ ਸਿੰਘ (Ramandeep Singh) ਦਾ […]

23 ਮਾਰਚ ਨੂੰ ਪੀ.ਸੀ.ਏ. ਕ੍ਰਿਕਟ ਸਟੇਡੀਅਮ ਮੁੱਲਾਂਪੁਰ ਵਿਖੇ ਹੋਵੇਗਾ ਪਹਿਲਾ IPL ਮੈਚ

Cricket Stadium Mullanpur

ਮੁੱਲਾਂਪੁਰ (ਨਿਊ ਚੰਡੀਗੜ੍ਹ), 04 ਮਾਰਚ 2024: ਮੁੱਲਾਂਪੁਰ ਵਿਖੇ ਤਿਆਰ ਹੋਏ ਨਵੇਂ ਪੀ.ਸੀ.ਏ. ਕ੍ਰਿਕਟ ਸਟੇਡੀਅਮ ਵਿਖੇ ਪਹਿਲਾ ਆਈ.ਪੀ.ਐੱਲ.ਮੈਚ 23 ਮਾਰਚ ਨੂੰ ਹੋਵੇਗਾ, ਜਿਸ ਸਬੰਧੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪੀ.ਸੀ.ਏ. ਸਟੇਡੀਅਮ ਮੁੱਲਾਂਪੁਰ (Cricket Stadium Mullanpur) ਵਿਖੇ ਪ੍ਰਬੰਧਾਂ ਲਈ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਰਸ਼ਕਾਂ ਲਈ 02 ਪਾਰਕਿੰਗਜ਼ ਸਟੇਡੀਅਮ […]

ਭਾਰਤ-ਆਸਟ੍ਰੇਲੀਆ ਕ੍ਰਿਕਟ ਮੈਚ ਦੀਆਂ ਟਿਕਟਾਂ ਦੀ ਘੱਟ ਵਿਕਰੀ ਹੋਣ ਕਾਰਨ PCA ਨੇ ਦਿੱਤਾ ਫ੍ਰੀ ਆਫ਼ਰ

India-Australia

ਚੰਡੀਗੜ੍ਹ, 21 ਸਤੰਬਰ 2023: ਮੋਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਵਿੱਚ ਭਲਕੇ ਹੋਣ ਵਾਲੇ ਭਾਰਤ-ਆਸਟ੍ਰੇਲੀਆ (India-Australia) ਵਨਡੇ ਕ੍ਰਿਕਟ ਮੈਚ ਦੀਆਂ ਟਿਕਟਾਂ ਘੱਟ ਵਿਕੀਆਂ ਹਨ। ਇਸ ‘ਤੇ ਪੰਜਾਬ ਕ੍ਰਿਕਟ ਸੰਘ (ਪੀ.ਸੀ.ਏ.) ਵੱਲੋਂ ਇਕ ਆਫ਼ਰ ਦਿੱਤਾ ਗਈ ਹੈ, ਜਿਸ ਵਿੱਚ ਇੱਕ ਟਿਕਟ ਉੱਤੇ ਇੱਕ ਫਰੀ ਮਿਲੇਗੀ | ਇਹ ਆਫਰ ਕੱਲ੍ਹ ਸ਼ੁਰੂ ਹੋਇਆ ਸੀ ਅਤੇ ਅੱਜ ਵੀ ਚੱਲ […]

ਪੰਜਾਬ ਦੇ ਖੇਡ ਮੰਤਰੀ ਨੇ BCCI ਨੂੰ ਮੋਹਾਲੀ ਵਿਖੇ ਮੈਚ ਨਾ ਕਰਵਾਉਣ ਦੇ ਫੈਸਲੇ ਨੂੰ ਮੁੜ ਵਿਚਾਰਨ ਲਈ ਕਿਹਾ

WATER RESOURCES DEPARTMENT

ਚੰਡੀਗੜ੍ਹ, 30 ਜੂਨ 2023: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟ ਵਿਸ਼ਵ ਕੱਪ-2023 ਲਈ ਪੀ.ਸੀ.ਏ. ਸਟੇਡੀਅਮ ਮੋਹਾਲੀ (Mohali) ਨੂੰ ਮੇਜ਼ਬਾਨ ਸੂਚੀ ਵਿੱਚ ਨਾ ਸ਼ਾਮਲ ਕਰਨ ਉਤੇ ਨਰਾਜ਼ਗੀ ਅਤੇ ਇਤਰਾਜ਼ ਜ਼ਾਹਰ ਕਰਦਿਆਂ ਬੀ.ਸੀ.ਸੀ.ਆਈ. ਨੂੰ ਇਸ ਫੈਸਲੇ ਉਤੇ ਮੁੜ ਵਿਚਾਰਨ ਲਈ ਕਿਹਾ ਹੈ। ਮੀਤ ਹੇਅਰ ਨੇ ਬੀ.ਸੀ.ਸੀ.ਆਈ. ਦੇ ਪ੍ਰਧਾਨ ਰੋਜਰ ਬਿੰਨੀ ਤੇ ਸਕੱਤਰ ਜੈ […]

ਗੁਲਜ਼ਾਰ ਇੰਦਰ ਸਿੰਘ ਚਾਹਲ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Gulzar Inder Singh Chahal

ਚੰਡੀਗੜ੍ਹ 13 ਅਕਤੂਬਰ 2022: ਪੰਜਾਬ ਕ੍ਰਿਕਟ ਐਸੋਸੀਏਸ਼ਨ (Punjab Cricket Association) ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਾਹਲ (Gulzar Inder Singh Chahal) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।ਤੁਹਾਨੂੰ ਦੱਸ ਦੇਈਏ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਪੀਸੀਏ ਵਿੱਚ ਧਾਂਦਲੀ ਦਾ ਦੋਸ਼ ਲਗਾਉਂਦੇ ਹੋਏ ਜਾਂਚ ਦੀ ਮੰਗ […]