July 4, 2024 11:37 pm

ਪੰਜਾਬ ਸਰਕਾਰ ਨੇ 5 ਆਈਏਐਸ ਅਤੇ 45 ਪੀਸੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

Punjab Government

ਚੰਡੀਗੜ੍ਹ, 31 ਜਨਵਰੀ 2024: ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਜਾ ਰਿਹਾ ਹੈ | ਇਸ ਦੌਰਾਨ ਆਈਏਐਸ, ਆਈਪੀਐਸ ਅਧਿਕਾਰੀਆਂ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਸਟੇਟ ਕੇਡਰ ਦੇ ਪੀਸੀਐਸ ਅਧਿਕਾਰੀਆਂ (PCS officers) ਦੀ ਬਦਲੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਪੰਜ ਆਈਏਐਸ ਅਤੇ 45 ਪੀਸੀਐਸ ਅਧਿਕਾਰੀਆਂ (PCS officers) ਦੇ ਤਬਾਦਲੇ […]

ਪੰਜਾਬ ਸਰਕਾਰ ਵੱਲੋਂ 18 IAS ਅਤੇ 2 PCS ਅਧਿਕਾਰੀਆਂ ਦੀਆਂ ਬਦਲੀਆਂ

Punjab Government

ਚੰਡੀਗੜ੍ਹ, 14 ਅਕਤੂਬਰ 2023: ਪੰਜਾਬ ਸਰਕਾਰ (Punjab Government)  ਨੇ ਤੁਰੰਤ ਪ੍ਰਭਾਵ ਨਾਲ 18 ਆਈ.ਏ.ਐਸ. ਅਤੇ 2 ਪੀ.ਸੀ.ਐਸ. ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕਰਨ ਸੰਬੰਧੀ ਪੱਤਰ ਜਾਰੀ ਕੀਤਾ ਹੈ।

ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵਲੋਂ ਹੜਤਾਲੀ PCS ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ, 2 ਵਜੇ ਤੱਕ ਡਿਊਟੀ ’ਤੇ ਹੋਣ ਹਾਜ਼ਰ

Vijay Kumar Janjua

ਚੰਡੀਗੜ੍ਹ 11 ਜਨਵਰੀ 2023: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਨੇ ਹੜਤਾਲੀ ਪੀਸੀਐਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਦੁਪਹਿਰ 2 ਵਜੇ ਤੱਕ ਡਿਊਟੀ ’ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਜੇਕਰ ਪੀਸੀਐਸ ਅਧਿਕਾਰੀ […]

CM ਮਾਨ ਵਲੋਂ ਹੜਤਾਲ ‘ਤੇ ਚੱਲ ਰਹੇ ਅਫ਼ਸਰਾਂ ਨੂੰ ਸਖ਼ਤ ਹਦਾਇਤਾਂ, ਡਿਊਟੀ ‘ਤੇ ਆਓ, ਨਹੀਂ ਤਾਂ ਕੀਤਾ ਜਾਵੇਗਾ ਮੁਅੱਤਲ

Ludhiana

ਚੰਡੀਗੜ੍ਹ 11 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਹੜਤਾਲ ‘ਤੇ ਚੱਲ ਰਹੇ ਅਫ਼ਸਰਾਂ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਮੁੱਖ ਮੰਤਰੀ ਮਾਨ ਨੇ ਅਫ਼ਸਰਾਂ ਨੂੰ ਹੜਤਾਲ ਖ਼ਤਮ ਕਰਕੇ ਦੁਪਹਿਰ 2 ਵਜੇ ਤੱਕ ਡਿਊਟੀ ‘ਤੇ ਵਾਪਸ ਆਉਣ ਲਈ ਕਿਹਾ ਹੈ | ਅਜਿਹਾ ਨਾ ਕਰਨ ’ਤੇ ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਜਾਵੇਗਾ। […]

IAS ਨੀਲਿਮਾ ਖ਼ਿਲਾਫ਼ ਵਿਜੀਲੈਂਸ ਵੱਲੋਂ ਕੀਤੀ ਕਾਰਵਾਈ ਨੂੰ ਦਰੁਸਤ ਕਰਨ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ : CM ਮਾਨ

law and order

ਚੰਡੀਗੜ੍ਹ 09 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਆਈਏਐਸ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਸੀਨੀਅਰ ਆਈਏਐਸ ਨੀਲਿਮਾ (IAS Neelima) ਖ਼ਿਲਾਫ਼ ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਦਰੁਸਤ ਕਰਨ ਲਈ ਢੁੱਕਵੇਂ ਕਦਮ ਚੁੱਕਣਗੇ। ਇਹ ਭਰੋਸਾ ਮੁੱਖ ਮੰਤਰੀ ਨੇ ਆਈਏਐਸ ਅਧਿਕਾਰੀਆਂ ਦੇ ਇੱਕ ਵੱਡੇ ਵਫ਼ਦ ਨਾਲ ਮੀਟਿੰਗ ਦੌਰਾਨ ਦਿੱਤਾ, ਜਿਸ ਵਿੱਚ ਜ਼ਿਲ੍ਹੇ […]

ਪੰਜਾਬ ਸਰਕਾਰ ਵਲੋਂ 10 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

Transfers

ਚੰਡੀਗੜ੍ਹ 05 ਜਨਵਰੀ 2023: ਪੰਜਾਬ ਵਿੱਚ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗਾਂ ਵਿੱਚ ਲਗਾਤਾਰ ਫੇਰਬਦਲ ਹੋ ਰਿਹਾ ਹੈ। ਇਸ ਤਹਿਤ ਪੰਜਾਬ ਸਰਕਾਰ ਦੇ ਹੁਕਮਾਂ ‘ਤੇ 10 ਆਈ.ਏ.ਐਸ. ਅਤੇ ਪੀ.ਸੀ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ |