July 8, 2024 2:56 am

Pension: ਪੰਜਾਬ ‘ਚ ਸਟੇਟ ਪੈਨਸ਼ਨ ਸਕੀਮ ਅਧੀਨ 1,07,571 ਲਾਭਪਾਤਰੀ ਅਯੋਗ, 44.34 ਕਰੋੜ ਰੁਪਏ ਦੀ ਕੀਤੀ ਰਿਕਵਰੀ

Pension scheme

ਚੰਡੀਗੜ੍ਹ, 27 ਜੂਨ 2024: ਪੰਜਾਬ ਸਰਕਾਰ ਨੇ ਸੂਬੇ ‘ਚ ਸਟੇਟ ਪੈਨਸ਼ਨ ਸਕੀਮ (Pension scheme) ਅਧੀਨ ਲਾਭ ਲੈ ਰਹੇ ਲਾਭਪਾਤਰੀਆਂ ਦੀ ਹੋਂਦ ਦਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸਰਵੇ ਕਰਵਾਇਆ। ਵਿਭਾਗ ਦੀ ਸਰਵੇ ਰਿਪੋਰਟ ਆਉਣ ‘ਤੇ ਅਯੋਗ ਲਾਭਪਾਤਰੀਆਂ ਦਾ ਪਰਦਾਫਾਸ ਕੀਤਾ ਗਿਆ ਹੈ | ਇਸਦੀ ਜਾਣਕਾਰੀ ਡਾ. ਬਲਜੀਤ ਕੌਰ ਨੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਨਾਗਰਿਕਾਂ […]

ਹਰਿਆਣਾ ਮੰਤਰੀ ਮੰਡਲ ਨੇ 14 ਪੈਨਸ਼ਨ ਯੋਜਨਾਵਾਂ ਦੇ ਲਈ 250 ਰੁਪਏ ਮਹੀਨਾ ਵਾਧੇ ਨੂੰ ਮਨਜ਼ੂਰੀ

ਹਰਿਆਣਾ ਕੈਬਿਨਟ

ਚੰਡੀਗੜ੍ਹ, 30 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਕੈਬਨਿਟ ਦੀ ਬੈਠਕ ਵਿਚ ਸਮਾਜਿਕ ਨਿਆਂ, ਅਧਿਕਾਰਤਾ, ਐਸਸੀ ਅਤੇ ਬੀਸੀ ਦੀ ਭਲਾਈ ਅਤੇ ਅੰਤੋਂਦੇਯ (ਸੇਵਾ) ਵਿਭਾਗ, ਹਰਿਆਣਾ ਵੱਲੋਂ ਲਾਗੂ ਕੀਤੀ ਜਾ ਰਹੀ 14 ਪੈਨਸ਼ਨ ਯੋਜਨਾਵਾਂ (pension schemes) ਲਈ 1 ਜਨਵਰੀ, 2024 ਤੋਂ 250 ਰੁਪਏ ਦਾ ਮਹੀਨਾ ਵਾਧੇ ਨੁੰ ਮਨਜ਼ੂਰੀ […]

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਪਰਿਵਾਰ ਪੈਨਸ਼ਨ ਦਾ ਲਾਭ ਪ੍ਰਾਪਤ ਕਰ ਰਹੇ ਲਾਭਪਾਤਰੀਆਂ ਲਈ ਜ਼ਰੂਰੀ ਸੂਚਨਾ

ਪੈਨਸ਼ਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜਨਵਰੀ 2024: ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਲਾਭ ਦੇਣ ਹਿੱਤ ਚਲਾਇਆ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਵਾਚਣ ਲਈ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ ਨਗਰ ਨੇ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨਾਲ ਬੈਠਕ ਕੀਤੀ। ਉਹਨਾਂ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ […]

ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤੀ ਵਿਧੁਰ ਅਤੇ ਅਣਵਿਆਹੇ ਨੁੰ ਵਿੱਤੀ ਸਹਾਇਤਾ ਦੇਣ ਦਾ ਐਲਾਨ

Patwari

ਚੰਡੀਗੜ੍ਹ, 14 ਦਸੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵਿਧੁਰ ਅਤੇ ਅਣਪਿਆਹੇ ਪੁਰਸ਼ਾਂ ਅਤੇ ਮਹਿਲਾਵਾਂ ਨੂੰ ਮਹੀਨਾ ਵਿੱਤੀ ਸਹਾਇਤਾ ਉਪਲਬਧ ਕਰਵਾਉਣ ਦੀ ਇਕ ਅਨੋਖੀ ਪਹਿਲ ਕਰ ਸਮਾਜ ਦੇ ਸਾਹਮਣੇ ਸੇਵਾ ਅਤੇ ਸਨਮਾਨ ਦਾ ਨਵਾਂ ਉਦਾਹਰਣ ਪੇਸ਼ ਕੀਤਾ ਹੈ। ਇਸ ਯੋਜਨਾ ਤਹਿਤ ਰਾਜ ਵਿਚ ਹੁਣ ਤਕ 12882 ਵਿਧੁਰ ਅਤੇ 2026 ਅਣਵਿਆਹੇ ਦੀ ਪਹਿਚਾਣ ਕਰ […]

ਸੋਨੀਪਤ ਜ਼ਿਲ੍ਹੇ ਦੇ 3 ਹਜ਼ਾਰ ਨਵੇਂ ਲਾਭਕਾਰਾਂ ਦੀ ਬੁਢਾਪਾ ਪੈਨਸ਼ਨ ਨੂੰ ਕੀਤਾ ਮਨਜ਼ੂਰ

Pension

ਚੰਡੀਗੜ੍ਹ, 4 ਦਸੰਬਰ 2023: ਪ੍ਰਧਾਨ ਮੰਤਰਰੀ ਨਰੇਂਦਰ ਮੋਦੀ ਵੱਲੋਂ 2047 ਤਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣ ਲਈ ਹਰ ਭਾਰਤੀ ਨੂੰ ਦੇਸ਼ਸੇਵਾ ਨਾਲ ਜੋੜਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜਨਸੰਵਾਦ ਪ੍ਰੋਗ੍ਰਾਮ ਨਾਲ ਜੋੜਿਆ ਹੈ। ਇਸੀ ਲੜੀ ਵਿਚ ਅੱਜ ਜਿਲ੍ਹਾ ਸੋਨੀਪਤ ਵਿਚ ਬੁਢਾਪਾ ਸਨਮਾਨ […]

ਬੁਢਾਪਾ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲੇ: ਡਾ. ਬਲਜੀਤ ਕੌਰ

Pension

ਚੰਡੀਗੜ੍ਹ, 06 ਜੁਲਾਈ 2023: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ 15 ਦਿਨਾਂ ਦੇ ਅੰਦਰ-ਅੰਦਰ ਅਸਲ ਬੁਢਾਪਾ ਪੈਨਸ਼ਨ (Pension) ਲਾਭਪਾਤਰੀਆਂ ਦੀ ਆਮਦਨ ਸਬੰਧੀ ਦਸਤਾਵੇਜ਼ ਹਾਸਲ ਕੀਤੇ ਜਾਣ ਤਾਂ ਜੋ ਬੁਢਾਪਾ ਪੈਨਸ਼ਨ ਦਾ ਲਾਭ ਲੋੜਵੰਦ ਅਤੇ ਯੋਗ ਵਿਅਕਤੀਆਂ ਨੂੰ ਹੀ […]

ਹਰਿਆਣਾ ਸਰਕਾਰ ਦਾ ਅਹਿਮ ਫੈਸਲਾ, ਅਣਵਿਆਹੇ ਬਜ਼ੁਰਗਾਂ ਨੂੰ ਮਿਲੇਗੀ ਪੈਨਸ਼ਨ

GST

ਚੰਡੀਗੜ੍ਹ, 03 ਜੁਲਾਈ 2023: ਹਰਿਆਣਾ (Haryana) ਵਿੱਚ ਛੇਤੀ ਹੀ ਅਣਵਿਆਹੇ ਬਜ਼ੁਰਗਾਂ ਨੂੰ ਪੈਨਸ਼ਨ ਮਿਲੇਗੀ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਜਨ ਸੰਵਾਦ ਪ੍ਰੋਗਰਾਮ ਦੌਰਾਨ 60 ਸਾਲ ਦੇ ਅਣਵਿਆਹੇ ਬਜ਼ੁਰਗ ਦੀ ਮੰਗ ‘ਤੇ ਇਹ ਫੈਸਲਾ ਲਿਆ ਹੈ। 45 ਤੋਂ 60 ਸਾਲ ਦੀ ਉਮਰ ਦੇ ਅਣਵਿਆਹੇ ਮਰਦ ਅਤੇ ਔਰਤਾਂ ਨੂੰ ਇਸਦਾ ਲਾਭ ਮਿਲੇਗਾ। ਹਾਲਾਂਕਿ, ਪੈਨਸ਼ਨ ਸਿਰਫ ਉਨ੍ਹਾਂ […]