July 7, 2024 7:35 am

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ, ਮੁੱਖ ਮੰਤਰੀ ਵੱਲੋਂ ਮਹਿੰਗਾਈ ਭੱਤੇ ‘ਚ 4 ਫੀਸਦੀ ਵਾਧੇ ਦਾ ਐਲਾਨ

ਮਹਿੰਗਾਈ ਭੱਤੇ

ਚੰਡੀਗੜ੍ਹ, 18 ਦਸੰਬਰ 2023: ਪੰਜਾਬ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਨੇ 1 ਦਸੰਬਰ, 2023 ਤੋਂ 4 ਫੀਸਦੀ ਮਹਿੰਗਾਈ ਭੱਤਾ (DA) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ 34 ਤੋਂ ਵਧ ਕੇ 38 ਫੀਸਦੀ ਹੋ ਗਿਆ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਭਵਨ ਵਿਖੇ […]

ਮੋਹਾਲੀ: ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਨਿਬੇੜਨ ਲਈ ਪੈਨਸ਼ਨ ਅਦਾਲਤ 22 ਨੂੰ

Fisheries

ਐੱਸ.ਏ.ਐੱਸ.ਨਗਰ, 20 ਨਵੰਬਰ 2023: ਸੀ.ਐਮ.ਐਫ.ਓ. ਇੰਦਰਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੈਨਸ਼ਨਰਾਂ ਦੀ ਸ਼ਿਕਾਇਤਾਂ ਦੇ ਨਿਬੇੜੇ ਲਈ ਇੰਡੀਅਨ ਆਡਿਟ ਅਤੇ ਅਕਾਊਂਟ ਡਿਪਾਰਟਮੈਂਟ ਵੱਲੋਂ 22 ਨਵੰਬਰ ਨੂੰ ਆਡਿਟ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ ਏ ਐਸ ਨਗਰ ਦੇ ਮੀਟਿੰਗ ਹਾਲ ਵਿਖੇ ਪੈਨਸ਼ਨ ਅਦਾਲਤ (Pension court) ਲਾਈ ਜਾ ਰਹੀ ਹੈ। ਸੀ.ਐਮ.ਐਫ.ਓ. ਨੇ ਅੱਗੇ ਦੱਸਿਆ ਕਿ […]

ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਉਮਰ ਦੇ ਸਬੂਤ ਵੱਜੋ ਸੋਧ: ਡਾ. ਬਲਜੀਤ ਕੌਰ

ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ

ਚੰਡੀਗੜ੍ਹ, 12 ਜੁਲਾਈ 2023: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ, ਵਿਧਵਾ ਅਤੇ ਬੇਘਰ ਨਿਆਸਰਿਤ ਇਸਤਰੀਆਂ, ਆਸਰਿਤ ਬੱਚਿਆਂ ਅਤੇ ਅਪੰਗ ਵਿਅਕਤੀਆਂ ਲਈ ਪੈਨਸਨਰਾਂ (Pensioners)  ਲਈ ਮਾਲੀ ਸਹਾਇਤਾ ਗਰਾਂਟ ਦੇ ਨਿਯਮਾਂਵਲੀ 1966 ਦੇ ਨਿਯਮਾਂ ਵਿੱਚ ਉਮਰ ਦੇ ਸਬੂਤ ਸਬੰਧੀ ਨਿਯਮ ਵਿਚ ਸੋਧ ਕੀਤੀ ਗਈ ਹੈ। […]

ਪੰਜਾਬ ਸਰਕਾਰ ਵੱਲੋਂ 200 ਰੁਪਏ ਟੈਕਸ ਲਗਾਏ ਜਾਣ ਦਾ ਪੈਨਸ਼ਨਰ ਯੂਨੀਅਨ ਵੱਲੋਂ ਵਿਰੋਧ

Pensioners

ਫਰੀਦਕੋਟ, 24 ਜੂਨ 2023: ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀ ਪੰਜਾਬ ਦੇ ਪੈਂਨਸਨਰਾਂ (Pensioners) ਤੋਂ 200 ਰੁਪਏ ਵਿਕਾਸ ਟੈਕਸ ਵਸੂਲਣ ਸੰਬੰਧੀ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਦਾ ਪੰਜਾਬ ਭਰ ਦੇ ਪੈਂਨਸਨਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ, ਇਸਦੇ ਚੱਲਦੇ ਅੱਜ ਫਰੀਦਕੋਟ ਵਿਚ ਪੈਨਸ਼ਨਰ ਯੂਨੀਅਨ ਵੱਲੋਂ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਘਰ ਬਾਹਰ ਪੰਜਾਬ ਸਰਕਾਰ […]

ਪ੍ਰਤਾਪ ਬਾਜਵਾ ਨੇ ‘ਆਪ’ ਦੀ ਪੈਨਸ਼ਨਰਾਂ ‘ਤੇ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਲਾਉਣ ਲਈ ਨਿੰਦਾ ਕੀਤੀ

Partap Singh Bajwa

ਚੰਡੀਗੜ੍ਹ, 22 ਜੂਨ 2023: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ ਦੇ ਪੈਨਸ਼ਨਰਾਂ ‘ਤੇ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਲਾਉਣ ਲਈ ਸਖ਼ਤ ਨਿਖੇਧੀ ਕੀਤੀ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਦੂਜੀ ਵਾਰ ਪੈਟਰੋਲ ਤੇ ਡੀਜ਼ਲ […]

ਕੇਂਦਰ ਸਰਕਾਰ ਵਲੋਂ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਮਹਿੰਗਾਈ ਭੱਤੇ ‘ਚ 4 ਫੀਸਦੀ ਦਾ ਕੀਤਾ ਵਾਧਾ

DA

ਚੰਡੀਗੜ੍ਹ 28 ਸਤੰਬਰ 2022: ਭਾਰਤ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਮਹਿੰਗਾਈ ਭੱਤੇ (DA) ਵਿੱਚ 4 ਫੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ 50 ਲੱਖ ਮੁਲਾਜ਼ਮਾਂ ਅਤੇ ਕਰੀਬ 62 ਲੱਖ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ 4 ਫ਼ੀਸਦੀ ਵਾਧੇ ਤੋਂ ਬਾਅਦ ਡੀਏ 38 ਫ਼ੀਸਦੀ ਹੋ ਗਿਆ ਹੈ। […]