July 7, 2024 7:11 pm

ਆਬਕਾਰੀ ਨੀਤੀ ਮਾਮਲਾ: CM ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ

Delhi High Court

ਚੰਡੀਗੜ੍ਹ, 15 ਅਪ੍ਰੈਲ 2024: ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਕਥਿਤ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਦੂਜੇ ਪਾਸੇ ਸੀਐਮ ਕੇਜਰੀਵਾਲ (Arvind […]

ਸੁਪਰੀਮ ਕੋਰਟ ਵੱਲੋਂ ਪਾਕਿਸਤਾਨੀ ਕਲਾਕਾਰਾਂ ‘ਤੇ ਪਾਬੰਦੀ ਲਗਾਉਣ ਵਾਲੀ ਪਟੀਸ਼ਨ ਖਾਰਜ, ਕਿਹਾ- ਇੰਨੀ ਤੰਗ ਸੋਚ ਨਾ ਰੱਖੋ

Retired judges

ਚੰਡੀਗ੍ਹੜ, 28 ਨਵੰਬਰ 2023: ਬੰਬੇ ਹਾਈਕੋਰਟ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਪਾਕਿਸਤਾਨੀ ਕਲਾਕਾਰਾਂ (Pakistani artists) ‘ਤੇ ਪਾਬੰਦੀ ਲਗਾਉਣ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ‘ਚ ਦਾਇਰ ਪਟੀਸ਼ਨ ‘ਚ ਅਪੀਲ ਕੀਤੀ ਗਈ ਸੀ ਕਿ ਪਾਕਿਸਤਾਨੀ ਕਲਾਕਾਰਾਂ ਨੂੰ ਭਾਰਤ ‘ਚ ਪ੍ਰਦਰਸ਼ਨ ਜਾਂ ਕੰਮ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ। ਅਦਾਲਤ ਨੇ ਕਲਾਕਾਰਾਂ ‘ਤੇ ਪੂਰਨ […]

ਕਤਰ ਦੀ ਅਦਾਲਤ ਵੱਲੋਂ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਅਧਿਕਾਰੀਆਂ ਦੀ ਪਟੀਸ਼ਨ ਸਵੀਕਾਰ

Qatar court

ਚੰਡੀਗੜ੍ਹ, 24 ਨਵੰਬਰ 2023: ਭਾਰਤ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਕਤਰ ਦੀ ਅਦਾਲਤ (Qatar court) ਨੇ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਅਧਿਕਾਰੀਆਂ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਕਤਰ ਦੀ ਅਦਾਲਤ ਛੇਤੀ ਹੀ ਉਸ ਦੀ ਅਪੀਲ ‘ਤੇ ਸੁਣਵਾਈ ਕਰ ਸਕਦੀ ਹੈ। ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਅੱਠ ਸਾਬਕਾ ਜਲ ਸੈਨਾ […]

ਕਰਨਾਟਕ ‘ਚ ਮੁਸਲਮਾਨਾਂ ਦੇ 4 ਫੀਸਦੀ ਕੋਟੇ ਨੂੰ ਖਤਮ ਦੇ ਖ਼ਿਲਾਫ਼ ਪਟੀਸ਼ਨ ‘ਤੇ ਸੁਪਰੀਮ ਕੋਰਟ ਕਰੇਗੀ ਸੁਣਵਾਈ

Supreme Court

ਚੰਡੀਗੜ੍ਹ ,13 ਅਪ੍ਰੈਲ 2023: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਰਨਾਟਕ (Karnataka) ‘ਚ ਮੁਸਲਮਾਨਾਂ ਦੇ ਚਾਰ ਫੀਸਦੀ ਕੋਟੇ ਨੂੰ ਖਤਮ ਕਰਨ ਦੇ ਸੂਬਾ ਸਰਕਾਰ ਦੇ ਫੈਸਲੇ ਖ਼ਿਲਾਫ਼ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਵਕੀਲ ਕਪਿਲ ਸਿੱਬਲ ਦੀ ਮੰਗ ‘ਤੇ […]

14 ਵਿਰੋਧੀ ਪਾਰਟੀਆਂ ਵਲੋਂ ED-CBI ਦੀ ਕਾਰਵਾਈ ਖ਼ਿਲਾਫ਼ ਪਾਈ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ

Supreme Court

ਚੰਡੀਗੜ੍ਹ, 05 ਅਪ੍ਰੈਲ 2023: 14 ਵਿਰੋਧੀ ਪਾਰਟੀਆਂ ਵੱਲੋਂ ਜਾਂਚ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਾਇਆ ਗਿਆ ਸੀ। ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਗਿਆ ਅਤੇ ਸੁਪਰੀਮ ਕੋਰਟ (Supreme Court) ਤੋਂ ਕੁਝ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਪਰ ਸੁਪਰੀਮ ਕੋਰਟ ਇਸ ਮਾਮਲੇ ਵਿੱਚ ਕੋਈ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਸੀਜੇਆਈ ਡੀਵਾਈ ਚੰਦਰਚੂੜ ਦੀ […]

ਲਾਰੇਂਸ ਤੋਂ ਬਾਅਦ ਭਗਵਾਨਪੁਰੀਆ ਵੀ ਪਹੁੰਚਿਆ ਹਾਈਕੋਰਟ, ਐਨਕਾਊਂਟਰ ਦਾ ਜਤਾਇਆ ਖਦਸ਼ਾ

ਭਗਵਾਨਪੁਰੀਆ ਪਹੁੰਚਿਆ ਹਾਈਕੋਰਟ

ਚੰਡੀਗੜ੍ਹ 03 ਜੂਨ 2022: ਲਾਰੈਂਸ ਬਿਸ਼ਨੋਈ ਤੋਂ ਬਾਅਦ ਹੁਣ ਜੇਲ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਵੀ ਐਨਕਾਊਂਟਰ ਦਾ ਖਦਸ਼ਾ ਜਤਾਇਆ ਹੈ। ਇਸ ਸਬੰਧੀ ਭਗਵਾਨਪੁਰੀਆ ਨੇ ਸੁਰੱਖਿਆ ਨੂੰ ਲੈ ਕੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਗੈਂਗਸਟਰ ਦੀ ਮਾਂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਜੇਕਰ ਜੱਗੂ ਨੂੰ ਜੇਲ ‘ਚੋਂ ਬਾਹਰ ਲਿਆਂਦਾ ਜਾਂਦਾ […]

ਰਾਜਪਾਲ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਖਾਰਜ

ਜਗਦੀਪ ਧਨਖੜ

ਚੰਡੀਗੜ੍ਹ 18 ਫਰਵਰੀ 2022: ਕੋਲਕਾਤਾ ਹਾਈ ਕੋਰਟ ਨੇ ਰਾਜਪਾਲ ਜਗਦੀਪ ਧਨਖੜ ਵਿਰੁੱਧ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਐਡਵੋਕੇਟ ਰਾਮਪ੍ਰਸਾਦ ਸਰਕਾਰ ਦੁਆਰਾ ਦਾਇਰ ਇਸ ਪਟੀਸ਼ਨ ‘ਚ ਰਾਜਪਾਲ ਧਨਖੜ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ ਸੀ।ਤੁਹਾਨੂੰ ਦੱਸ ਦਈਏ ਕਿ ਪੱਛਮੀ ਬੰਗਾਲ ‘ਚ ਮਮਤਾ ਬੈਨਰਜੀ ਸਰਕਾਰ ਅਤੇ ਰਾਜਪਾਲ ਵਿਚਾਲੇ ਟਕਰਾਅ ਦੀ ਸਥਿਤੀ ਬਣੀ ਹੋਈ […]

ਤਾਜਾ ਖਬਰ : ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ,

sukhpal khera

ਚੰਡੀਗੜ੍ਹ 18 ਨਵੰਬਰ 2021 : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਤਰਫੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਖਹਿਰਾ ਵੱਲੋਂ ਦਾਇਰ ਪਟੀਸ਼ਨ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ। ਖਹਿਰਾ ਨੂੰ ਈ.ਡੀ. ਨੂੰ ਮਨੀ ਲਾਂਡਰਿੰਗ ਦੇ ਇਕ ਮਾਮਲੇ ‘ਚ […]