July 8, 2024 8:56 pm

ਲੋਕ ਡੀਜ਼ਲ ਤੇ ਪੈਟਰੋਲ ਦੀ ਬੇਲੋੜੀਂਦੀ ਜਾਂ ਘਬਰਾਹਟ ਕਾਰਨ ਖਰੀਦ ਨਾ ਕਰਨ: DC ਸਾਕਸ਼ੀ ਸਾਹਨੀ

petrol and diesel

ਪਟਿਆਲਾ, 2 ਜਨਵਰੀ 2023: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ( petrol and diesel ) ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਕਿਹਾ […]

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀਆਂ ਨੂੰ ਪੈਟਰੋਲ ਪੰਪਾਂ ਨੂੰ ਸਪਲਾਈ ਦੀ ਸਹੂਲਤ ਦੇਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ: DC ਵਿਸ਼ੇਸ਼ ਸਾਰੰਗਲ

Petrol

ਚੰਡੀਗੜ੍ਹ, 02 ਜਨਵਰੀ 2024: ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੰਗਲਵਾਰ ਨੂੰ ਕਿਹਾ ਕਿ ਜ਼ਿਲੇ ‘ਚ ਪੈਟਰੋਲ (Petrol) ਅਤੇ ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਸਾਰੀ ਸਥਿਤੀ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨੂੰ ਯਕੀਨੀ […]

ਰੋਪੜ ਦੇ ਦੋ ਪੈਟਰੋਲ ਪੰਪਾਂ ‘ਤੇ ਪੈਟਰੋਲ ਤੇ ਡੀਜ਼ਲ ਖ਼ਤਮ, ਬਾਕੀਆਂ ‘ਤੇ ਵਾਹਨਾਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ

petrol pumps

ਚੰਡੀਗੜ੍ਹ, 02 ਜਨਵਰੀ 2024: ਕੇਂਦਰ ਸਰਕਾਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ (hit and run law) ਦਾ ਦੇਸ਼ ਭਰ ਵਿੱਚ ਜ਼ੋਰਦਾਰ ਵਿਰੋਧ ਹੋ ਰਿਹਾ ਹੈ। ਜਿਸਦਾ ਪੰਜਾਬ ‘ਚ ਵੀ ਅਸਰ ਵੇਖਣ ਨੂੰ ਮਿਲ ਰਿਹਾ ਹੈ | ਟਰੱਕਾਂ ਦੀ ਹੜਤਾਲ ਕਾਰਨ ਪੰਜਾਬ ਭਰ ਦੇ ਪੈਟਰੋਲ ਪੰਪਾਂ (petrol pumps) ‘ਤੇ ਪੈਟਰੋਲ ਖ਼ਤਮ ਹੋ ਗਿਆ ਹੈ | ਇਸਦੇ […]

ਪਾਕਿਸਤਾਨ ‘ਚ ਪੈਟਰੋਲ/ਡੀਜ਼ਲ ਦੀਆਂ ਕੀਮਤਾਂ ਰਿਕਾਰਡ ਪੱਧਰ ‘ਤੇ, 331 ਰੁਪਏ ਪ੍ਰਤੀ ਲੀਟਰ ਮਿਲ ਰਿਹੈ ਪੈਟਰੋਲ

Petrol

ਚੰਡੀਗੜ੍ਹ, 16 ਸਤੰਬਰ 2023: ਪਾਕਿਸਤਾਨ (Pakistan) ਦੀ ਨਿਗਰਾਨ ਸਰਕਾਰ ਨੇ ਇੱਕ ਵਾਰ ਫਿਰ ਪੈਟਰੋਲ (Petrol) ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਇਸ ਵਾਧੇ ਨਾਲ ਕੀਮਤਾਂ ਨਵੇਂ ਰਿਕਾਰਡ ਪੱਧਰ ‘ਤੇ ਪਹੁੰਚ ਗਈਆਂ ਹਨ। ਨਕਦੀ ਦੀ ਭਾਰੀ ਕਿੱਲਤ ਨਾਲ ਜੂਝ ਰਹੇ ਗੁਆਂਢੀ ਦੇਸ਼ ਪਾਕਿਸਤਾਨ ‘ਚ ਜਿੱਥੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ 331.38 ਰੁਪਏ ਪ੍ਰਤੀ ਲੀਟਰ […]

ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ, ਜਾਣੋ ਤੁਹਾਡੇ ਸ਼ਹਿਰ ‘ਚ ਕੀਮਤਾਂ

Petrol

ਚੰਡੀਗੜ੍ਹ, 30 ਮਾਰਚ 2023: ਤੇਲ ਕੰਪਨੀਆਂ ਨੇ ਅੱਜ ਪੈਟਰੋਲ (Petrol) ਅਤੇ ਡੀਜ਼ਲ (Diesel) ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਅੱਜ ਦਿੱਲੀ ‘ਚ ਇਕ ਲੀਟਰ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। ਮੁੰਬਈ ‘ਚ ਪੈਟਰੋਲ ਦੀ […]

ਪੰਜਾਬ ਕੈਬਿਨਟ ਦਾ ਫੈਸਲਾ, ਪੈਟਰੋਲ-ਡੀਜ਼ਲ ‘ਤੇ ਲੱਗੇਗਾ 90 ਪੈਸੇ ਪ੍ਰਤੀ ਲੀਟਰ ਸੈੱਸ

Petrol

ਚੰਡੀਗੜ੍ਹ 3 ਫਰਵਰੀ 2023: ਪੰਜਾਬ ਸਰਕਾਰ ਵਲੋਂ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ । ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਪੈਟਰੋਲ (Petrol) ਅਤੇ ਡੀਜ਼ਲ (Diesel) ‘ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾਉਣ ਨੂੰ ਮਨਜ਼ੂਰੀ ਦਿੱਤੀ ਹੈ। ਸੱਤਾ ‘ਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ […]

ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ, ਜਾਣੋ ਤੁਹਾਡੇ ਸ਼ਹਿਰ ‘ਚ ਕੀਮਤਾਂ

Petrol

ਚੰਡੀਗੜ੍ਹ 11 ਜਨਵਰੀ 2023: ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ (Petrol and Diesel) ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਕੁਝ ਮਹੀਨੇ ਪਹਿਲਾਂ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ ਕੀਤਾ ਸੀ। ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਪਿਛਲੇ ਚਾਰ […]

ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਮੁੜ ਹੋਇਆ ਵਾਧਾ

ਪੈਟ੍ਰੋਲ ਅਤੇ ਡੀਜ਼ਲ

ਚੰਡੀਗੜ੍ਹ, 31 ਮਾਰਚ 2022 : ਪਿਛਲੇ 10 ਦਿਨਾਂ ਤੋਂ  ਤੇਲ ਦੀਆਂ ਕੀਮਤਾਂ ਵਧਦੀਆਂ ਜਾ ਰਹੀਆਂ ਹਨ। ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਭਗ 6.40 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

6 ਦਿਨ ‘ਚ 5ਵੀਂ ਵਾਰ ਵਧੀਆ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

Petrol and Diesel

ਚੰਡੀਗੜ੍ਹ 27 ਮਾਰਚ 2022 : ਐਤਵਾਰ ਨੂੰ ਪੈਟਰੋਲ (Petrol)  ਦੀਆਂ ਕੀਮਤਾਂ ਵਿੱਚ 50 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ (Diesel) ਦੀਆਂ ਕੀਮਤਾਂ ਵਿੱਚ 55 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਪਿਛਲੇ 6 ਦਿਨਾਂ ਵਿੱਚ ਇਹ 5ਵੀਂ ਵਾਰ ਹੈ ਜਦੋਂ ਕੀਮਤ ਵਧਾਈ ਗਈ ਹੈ। ਜੰਤਕ ਸੈਕਟਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਅਨੁਸਾਰ ਦਿੱਲੀ […]

ਹਫਤੇ ‘ਚ ਤੀਜੀ ਵਾਰ ਵਧੀਆ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

petrol and diesel

ਨਵੀਂ ਦਿੱਲੀ 25 ਮਾਰਚ 2022 : ਪੈਟਰੋਲ ਅਤੇ ਡੀਜ਼ਲ (petrol and diesel) ਦੀਆਂ ਕੀਮਤਾਂ ਵਿੱਚ ਇੱਕ ਹਫ਼ਤੇ ਵਿੱਚ ਤੀਜੀ ਵਾਰ ਵਾਧਾ ਕੀਤਾ ਗਿਆ ਹੈ। ਤੇਲ ਕੰਪਨੀਆਂ ਨੇ ਇੱਕ ਦਿਨ ਦੀ ਰਾਹਤ ਤੋਂ ਬਾਅਦ ਅੱਜ ਸ਼ੁੱਕਰਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ 80 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 75 ਪੈਸੇ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ […]