July 7, 2024 2:31 pm

ਮੋਹਾਲੀ ਪ੍ਰਸ਼ਾਸਨ ਜ਼ਰੂਰੀ ਵਸਤਾਂ ਤੋਂ ਇਲਾਵਾ ਪੈਟਰੋਲ-ਡੀਜ਼ਲ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ: DC ਆਸ਼ਿਕਾ ਜੈਨ

petrol-diesel

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜਨਵਰੀ, 2024: ਡਰਾਈਵਰਾਂ ਅਤੇ ਟਰਾਂਸਪੋਰਟਰਾਂ ਦੀ ਹੜਤਾਲ ਦੇ ਦਰਮਿਆਨ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਆਮ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਸਥਿਤੀ ਕਾਬੂ ਹੇਠ ਹੈ ਅਤੇ ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਹ ਵੀ ਅਪੀਲ ਕੀਤੀ ਹੈ ਕਿ ਪੈਟਰੋਲ-ਡੀਜ਼ਲ (petrol-diesel) ਦਾ […]

ਪੰਜਾਬ ਕੈਬਿਨਟ ਦਾ ਫੈਸਲਾ, ਪੈਟਰੋਲ-ਡੀਜ਼ਲ ‘ਤੇ ਲੱਗੇਗਾ 90 ਪੈਸੇ ਪ੍ਰਤੀ ਲੀਟਰ ਸੈੱਸ

Petrol

ਚੰਡੀਗੜ੍ਹ 3 ਫਰਵਰੀ 2023: ਪੰਜਾਬ ਸਰਕਾਰ ਵਲੋਂ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ । ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਪੈਟਰੋਲ (Petrol) ਅਤੇ ਡੀਜ਼ਲ (Diesel) ‘ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾਉਣ ਨੂੰ ਮਨਜ਼ੂਰੀ ਦਿੱਤੀ ਹੈ। ਸੱਤਾ ‘ਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ […]

ਨਵੇਂ ਸਾਲ ਤੋਂ ਪਹਿਲਾਂ 14 ਰੁਪਏ ਤੱਕ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ, ਪੜ੍ਹੋ ਪੂਰੀ ਖ਼ਬਰ

petrol-diesel

ਚੰਡੀਗੜ੍ਹ 01 ਦਸੰਬਰ 2022: ਨਵੇਂ ਸਾਲ ਤੋਂ ਪਹਿਲਾਂ ਆਮ ਆਦਮੀ ਨੂੰ ਕੁਝ ਰਾਹਤ ਮਿਲ ਸਕਦੀ ਹੈ ਕਿਉਂਕਿ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਕਾਰਨ ਦੇਸ਼ ‘ਚ ਪੈਟਰੋਲ-ਡੀਜ਼ਲ (Petrol-Diesel) ਦੀਆਂ ਕੀਮਤਾਂ ‘ਚ 14 ਰੁਪਏ ਤੱਕ ਦੀ ਕਮੀ ਹੋ ਸਕਦੀ ਹੈ। ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ (ਬ੍ਰੈਂਟ) ਦੀਆਂ ਕੀਮਤਾਂ ਜਨਵਰੀ ਤੋਂ ਹੇਠਲੇ ਪੱਧਰ ‘ਤੇ ਹਨ। ਹੁਣ ਇਹ […]

ਜਾਣੋ, ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ

ਪੈਟਰੋਲ ਅਤੇ ਡੀਜ਼ਲ

ਚੰਡੀਗੜ੍ਹ, 14 ਨਵੰਬਰ 2021 : ਪੰਜਾਬ ‘ਚ 14 ਨਵੰਬਰ ਨੂੰ ਪੈਟਰੋਲ ਦੀ ਕੀਮਤ 95.30 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਡੀਜ਼ਲ ਦੀ ਕੀਮਤ 86.53 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ‘ਚ ਡੀਜ਼ਲ ਦੀ ਕੀਮਤ 80.90 ਅਤੇ ਪੈਟਰੋਲ ਦੀ ਕੀਮਤ 94.23 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਤੇਲ ਦੀਆਂ […]

ਪੰਜਾਬ ਸਰਕਾਰ ਦਾ ਤੇਲ ਦੀਆਂ ਕੀਮਤਾਂ ’ਤੇ ਵੱਡਾ ਫੈਸਲਾ, ਜਾਣੋ ਨਵੀਆਂ ਕੀਮਤਾਂ

cm channi

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਸੂਬੇ ਵਿਚ ਪੈਟਰੋਲ ਦੀਆਂ ਕੀਮਤਾਂ ’ਤੇ 10 ਰੁਪਏ ਅਤੇ ਡੀਜ਼ਲ ਦੀਆਂ ਕੀਮਤਾਂ 5 ਰੁਪਏ ਘਟਾ ਦਿੱਤੀਆਂ ਹਨ। ਇਸ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਦੇਸ਼ ਦੇ ਲੋਕਾਂ ਦੀ ਵੱਡੀ ਲੁੱਟ ਕੀਤੀ ਹੈ। ਉਨ੍ਹਾਂ […]

12 ਸੂਬੇ ਹੁਣ ਵੀ ਪੈਟਰੋਲ-ਡੀਜਲ ਤੇ ਵੈਟ ਘਟਾਉਣ ਨੂੰ ਨਹੀਂ ਤਿਆਰ, ਜਾਣੋ ਕਾਰਨ

ਚੰਡੀਗੜ੍ਹ; ਇਸ ਸਾਲ ਜੁਲਾਈ ਤੋਂ ਬਾਅਦ ਪਹਿਲੀ ਵਾਰ 15 ਸੂਬਿਆਂ ਦੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੀਰਵਾਰ ਨੂੰ ਪੈਟਰੋਲ 100 ਰੁ ਤੋਂ ਹੇਠਾਂ ਵਿਕ ਰਿਹਾ ਹੈ, ਲਗਭਗ ਪੂਰੇ ਦੇਸ਼ ਵਿਚ ਜੁਲਾਈ ਦੇ ਦੂਜੇ ਹਫਤੇ ਦੇ ਸ਼ੁਰੂਆਤ ਵਿਚ ਹੀ ਪੈਟਰੋਲ 100 ਰੁ ਤੱਕ ਪਹੁੰਚ ਗਿਆ ਹੈ, ਹੁਣ ਬੀ.ਜੇ.ਪੀ. ਤੇ ਉਸ ਦੇ ਸਹਿਜੋਗੀ ਦਲਾਂ ਦੀ ਸਰਕਾਰ ਵਾਲੇ 15 […]

ਜਾਣੋ, ਦਿੱਲੀ ‘ਚ ਪੈਟਰੋਲ-ਡੀਜ਼ਲ ਦੇ ਰੇਟ ਕਦੋਂ ਘੱਟ ਹੋਣਗੇ

ਦਿੱਲੀ 'ਚ ਪੈਟਰੋਲ

ਚੰਡੀਗੜ੍ਹ, 6 ਨਵੰਬਰ 2021 : ਕੇਂਦਰ ਸਰਕਾਰ ਵੱਲੋਂ ਕੇਂਦਰੀ ਐਕਸਾਈਜ਼ ਡਿਊਟੀ ਵਿੱਚ ਕਟੌਤੀ ਤੋਂ ਬਾਅਦ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਦੇਸ਼ ਦੀ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ 6.07 ਰੁਪਏ ਪ੍ਰਤੀ ਲੀਟਰ ਘੱਟ ਕੇ 103.97 ਰੁਪਏ ‘ਤੇ ਆ ਗਈ, ਜੋ ਧਨਤੇਰਸ ਦੇ ਦਿਨ 110.04 ਰੁਪਏ ਸੀ। ਇਸ ਦੇ […]

ਸਰਕਾਰ ਦਾ ਦੀਵਾਲੀ ਮੌਕੇ ਦੇਸ਼ ਵਾਸੀਆਂ ਨੂੰ ਵੱਡਾ ਤੋਅਫਾ, 5ਰੁ ਪੈਟਰੋਲ ਤੇ 10ਰੁ ਡੀਜਲ ਮਿਲੇਗਾ ਸਸਤਾ

ਨਵੀਂ ਦਿੱਲੀ – ਦੀਵਾਲੀ ਤੋਂ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਲੋਕਾਂ ਨੂੰ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਰਾਹਤ ਦਿੱਤੀ ਹੈ। ਪੈਟਰੋਲ ‘ਤੇ ਐਕਸਾਈਜ਼ ਡਿਊਟੀ 5 ਰੁਪਏ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 10 ਰੁਪਏ ਘਟਾਈ ਗਈ ਹੈ। ਇਹ ਫੈਸਲਾ ਬੁੱਧਵਾਰ ਸਵੇਰ ਤੋਂ ਲਾਗੂ ਹੋ ਜਾਵੇਗਾ। ਵਿੱਤ ਮੰਤਰਾਲਾ […]