July 7, 2024 1:06 pm

ਚੰਡੀਗੜ੍ਹ ਪੀਜੀਆਈ ਵੱਲੋਂ ਡਾਕਟਰ ਤੇ ਸਟਾਫ ਲਈ ਨਵਾਂ ਸਰਕੂਲਰ ਜਾਰੀ

ਚੰਡੀਗੜ੍ਹ ਪੀਜੀਆਈ

ਚੰਡੀਗੜ੍ਹ, 08 ਜੂਨ 2024: ਚੰਡੀਗੜ੍ਹ ਪੀਜੀਆਈ (Chandigarh PGI) ਦੇ ਡਾਇਰੈਕਟਰ ਡਾ: ਵਿਵੇਕ ਲਾਲ ਵੱਲੋਂ ਇੱਕ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਪੀਜੀਆਈ ਵਿੱਚ ਡਾਕਟਰ ਜਾਂ ਸਟਾਫ ਸਾਰੇ ਮਰੀਜ਼ਾਂ ਨਾਲ ਹਿੰਦੀ ਵਿੱਚ ਗੱਲ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਪੀ.ਜੀ. ਆਈ.ਆਈ. ਵਿਚ ਜ਼ਿਆਦਾਤਰ ਕੰਮ ਹਿੰਦੀ ਵਿਚ ਵੀ ਹੋਣਗੇ, ਇਸ ਦਾ ਮਕਸਦ ਮਰੀਜ਼ਾਂ ਅਤੇ ਡਾਕਟਰਾਂ ਵਿਚ […]

ਚੰਡੀਗੜ੍ਹ ਪੀ.ਜੀ.ਆਈ ਦੇ ਐਡਵਾਂਸਡ ਆਈ ਸੈਂਟਰ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਾਇਆ ਕਾਬੂ

ਚੰਡੀਗੜ੍ਹ ਪੀਜੀਆਈ

ਚੰਡੀਗੜ੍ਹ,16 ਅਕਤੂਬਰ 2023: ਪੀ. ਜੀ. ਆਈ. ਚੰਡੀਗੜ੍ਹ (Chandigarh PGI) ਦੇ ਐਡਵਾਂਸਡ ਆਈ ਕੇਅਰ ਸੈਂਟਰ ਵਿਚ ਅੱਜ ਸਵੇਰੇ ਅੱਗ ਲੱਗ ਗਈ । ਮੌਕੇ ’ਤੇ ਫ਼ਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਪੁੱਜ ਗਈਆਂ ਹਨ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ | ਦੱਸਿਆ ਜਾ ਰਿਹਾ ਕਿ ਅੱਗ ਲੱਗਣ ਕਾਰਨ ਮੌਕੇ ‘ਤੇ ਹਫੜਾ-ਦਫੜੀ ਮੱਚ ਗਈ। ਇਸ […]

ਚੰਡੀਗੜ੍ਹ ਪੀਜੀਆਈ ‘ਚ ਅਚਾਨਕ ਲੱਗੀ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

PGI

ਚੰਡੀਗੜ੍ਹ,10 ਅਕਤੂਬਰ 2023: ਬੀਤੀ ਰਾਤ ਚੰਡੀਗੜ੍ਹ ਪੀਜੀਆਈ (PGI) ਦੇ ਨਹਿਰੂ ਹਸਪਤਾਲ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਵਾਰਡ ਵਿੱਚ ਇਲਾਜ ਅਧੀਨ ਮਰੀਜ਼ਾਂ ਵਿੱਚ ਦਹਿਸ਼ਤ ਫੈਲ ਗਈ। ਲੋਕ ਇਧਰ-ਉਧਰ ਭੱਜਣ ਲੱਗੇ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ । ਦੱਸਿਆ ਜਾ ਰਿਹਾ ਹੈ ਕਿ ਨਹਿਰੂ ਹਸਪਤਾਲ ਦੀ ਪਹਿਲੀ ਮੰਜ਼ਿਲ ‘ਤੇ ਅੱਗ […]

‘ਮਨ ਕੀ ਬਾਤ’ ਪ੍ਰੋਗਰਾਮ ਨਾ ਸੁਣਨ ‘ਤੇ PGI ਦੀਆਂ 36 ਵਿਦਿਆਰਥਣਾਂ ਖਿਲਾਫ ਕਾਰਵਾਈ, ਹੋਸਟਲ ਤੋਂ ਬਾਹਰ ਜਾਣ ‘ਤੇ ਲਾਈ ਪਾਬੰਦੀ

PGI

ਚੰਡੀਗੜ੍ਹ, 12 ਮਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦੇ 100ਵੇਂ ਐਪੀਸੋਡ ਨੂੰ ਸੁਣਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਪੀਜੀਆਈ ਨਰਸਿੰਗ ਇੰਸਟੀਚਿਊਟ ਦੀਆਂ 36 ਵਿਦਿਆਰਥਣਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚ 8 ਵਿਦਿਆਰਥਣਾਂ ਪਹਿਲੇ ਸਾਲ ਅਤੇ 28 ਵਿਦਿਆਰਥਣਾਂ ਤੀਜੇ ਸਾਲ ਦੀਆਂ ਹਨ | ਇਸਦੇ […]

ਸੁਖਬੀਰ ਬਾਦਲ ਵਲੋਂ ਕੇਂਦਰੀ ਸਿਹਤ ਮੰਤਰੀ ਨਾਲ ਮੁਲਾਕਾਤ, ਫਿਰੋਜ਼ਪੁਰ ‘ਚ ਜਲਦ ਬਣੇਗਾ PGI ਸੈਟੇਲਾਈਟ ਸੈਂਟਰ

Brahm Shankar Jimpa

ਚੰਡੀਗੜ੍ਹ, 14 ਮਾਰਚ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਫਿਰੋਜ਼ਪੁਰ ਵਿਚ 100 ਬੈਡਾਂ ਦੇ ਪੀਜੀਆਈ ਸੈਟੇਲਾਈਟ ਸੈਂਟਰ (PGI Satellite Center) ਦੀ ਉਸਾਰੀ ਜਲਦੀ ਹੀ ਸ਼ੁਰੂ ਹੋ ਜਾਵੇਗੀ ਅਤੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮਾਂਡਵੀਆ ਨੇ ਇਸਦੀ ਪ੍ਰਵਾਨਗੀ ਦੇ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਇਸ […]

Haryana: ਰੋਹਤਕ ‘ਚ ਗੈਸ ਗੀਜ਼ਰ ਦਾ ਸਿਲੰਡਰ ਫਟਣ ਨਾਲ ਵਾਪਰਿਆ ਵੱਡਾ ਹਾਦਸਾ, ਇੱਕ ਸਾਲ ਦੇ ਬੱਚੇ ਸਮੇਤ 7 ਜ਼ਖਮੀ

Rohtak

ਚੰਡੀਗੜ੍ਹ 12 ਅਕਤੂਬਰ 2022: ਹਰਿਆਣਾ ਦੇ ਰੋਹਤਕ (Rohtak) ਸ਼ਹਿਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਰੋਹਤਕ ਦੀ ਏਕਤਾ ਕਾਲੋਨੀ ਦੇ ਇਕ ਘਰ ‘ਚ ਗੈਸ ਗੀਜ਼ਰ ਨਾਲ ਫਿੱਟ ਕੀਤੇ ਸਿਲੰਡਰ ‘ਚ ਧਮਾਕਾ ਹੋ ਗਿਆ । ਜਦੋਂ ਪਰਿਵਾਰਕ ਮੈਂਬਰਾਂ ਨੇ ਗਰਮ ਪਾਣੀ ਲਈ ਗੀਜ਼ਰ ਚਾਲੂ ਕੀਤਾ ਤਾਂ ਸਿਲੰਡਰ ਫਟ ਗਿਆ। ਇਸ ਹਾਦਸੇ ਵਿਚ ਰਿਵਾਰ ਦੇ ਚਾਰ ਮੈਂਬਰ […]

PGI ਨੇ ਪੰਜਾਬ ਦੇ ਆਯੂਸ਼ਮਾਨ ਯੋਜਨਾ ਤਹਿਤ ਮਰੀਜ਼ਾਂ ਦਾ ਇਲਾਜ਼ ਕੀਤਾ ਬੰਦ

PGI

ਚੰਡੀਗੜ੍ਹ 03 ਅਗਸਤ 2022: ਪ੍ਰਧਾਨ ਮੰਤਰੀ ਆਯੂਸ਼ਮਾਨ ਯੋਜਨਾ ਤਹਿਤ ਪੰਜਾਬ ਦੇ ਮਰੀਜ਼ਾਂ ਦਾ ਇਲਾਜ਼ ਚੰਡੀਗੜ੍ਹ ਪੀਜੀਆਈ (PGI) ਨੇ ਬੰਦ ਕਰ ਦਿੱਤਾ ਹੈ, ਇਕ ਅਖ਼ਬਾਰ ‘ਚ ਛਪੀ ਖ਼ਬਰ ਅਨੁਸਾਰ ਪੰਜਾਬ ਸਰਕਾਰ ਨੇ 21 ਦਸੰਬਰ 2021 ਤੋਂ ਮਰੀਜ਼ਾਂ ਦੇ ਇਲਾਜ਼ ਦੇ 16 ਕਰੋੜ ਰੁਪਏ ਰਾਸ਼ੀ ਦਾ ਭੁਗਤਾਨ ਨਹੀਂ ਕੀਤਾ | ਇਸ ਤੋਂ ਪਹਿਲਾ GMCH 32 ਨੇ 2.20 […]

ਨਹੀਂ ਰਹੇ PGI ਚੰਡੀਗੜ੍ਹ ਦੇ ‘ਲੰਗਰ ਬਾਬਾ’, ਜਾਣੋ ਉਹਨਾਂ ਜ਼ਿੰਦਗੀ ਦੇ ਕੁਝ ਕਿੱਸੇ

ਲੰਗਰ ਬਾਬਾ

ਚੰਡੀਗੜ੍ਹ, 29 ਨਵੰਬਰ 2021 : ਪੀਜੀਆਈ ਚੰਡੀਗੜ੍ਹ ਦੇ ਬਾਹਰ ਲੰਗਰ ਲਗਾਉਣ ਵਾਲੇ ਪਦਮਸ਼੍ਰੀ ਜਗਦੀਸ਼ ਆਹੂਜਾ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਚੰਡੀਗੜ੍ਹ ਦੇ ਸੈਕਟਰ 25 ਦੇ ਸ਼ਮਸ਼ਾਨਘਾਟ ਵਿਖੇ ਬਾਅਦ ਦੁਪਹਿਰ 3 ਵਜੇ ਕਰ ਦਿੱਤਾ ਗਿਆ। ਲੰਗਰ ਬਾਬਾ ਦੇ ਨਾਂ ਨਾਲ ਮਸ਼ਹੂਰ ਆਹੂਜਾ ਨੇ ਪੀਜੀਆਈ ਦੇ ਨਾਲ-ਨਾਲ ਜੀਐਮਐਸਐਚ-16 ਅਤੇ ਜੀਐਮਸੀਐਚ-32 ਦੇ ਸਾਹਮਣੇ ਲੰਗਰ […]