July 4, 2024 10:55 pm

ਫਗਵਾੜਾ ਸ਼ੂਗਰ ਮਿੱਲ ਮਾਮਲਾ: ਪਿਛਲੀਆਂ ਸਰਕਾਰਾਂ ‘ਚ ਇਹ ਲੋਕ ਕਿਸਾਨਾਂ ਨਾਲ ਧੋਖਾ ਕਰਦੇ ਸਨ, ਹੁਣ ਸਰਕਾਰ ਇਨ੍ਹਾਂ ਦੇ ਭ੍ਰਿਸ਼ਟਾਚਾਰ ‘ਤੇ ਲਗਾਮ ਲਾ ਰਹੀ ਹੈ: ਆਪ

ਭੂਪੇਂਦਰ ਯਾਦਵ

ਚੰਡੀਗੜ੍ਹ, 30 ਸਤੰਬਰ 2023: ਫਗਵਾੜਾ ਸ਼ੂਗਰ ਮਿੱਲ ਦੇ ਮਾਲਕ ਜਰਨੈਲ ਸਿੰਘ ਵਾਹਿਦ ਦੀ ਗ੍ਰਿਫਤਾਰੀ ‘ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਕਾਰਵਾਈ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦਾ ਹਿੱਸਾ ਹੈ। ਸ਼ਨੀਵਾਰ ਨੂੰ ਪਾਰਟੀ […]

ਪੰਜਾਬ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਕਰੇਗੀ: ਗੁਰਮੀਤ ਸਿੰਘ ਖੁੱਡੀਆਂ

ਫਗਵਾੜਾ ਖੰਡ ਮਿੱਲ

ਚੰਡੀਗੜ੍ਹ, 28 ਸਤੰਬਰ 2023: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੋਆਬਾ ਦੇ ਗੰਨਾ ਕਾਸ਼ਤਕਾਰਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨਾਲ ਸਬੰਧਤ ਸਾਰੇ ਮਸਲਿਆਂ ਨੂੰ ਜਲਦੀ ਹੱਲ ਕਰੇਗੀ। ਸ. ਗੁਰਮੀਤ ਸਿੰਘ ਖੁੱਡੀਆਂ, […]

ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਜਲਦ ਅਦਾ ਕਰੇ ਪੰਜਾਬ ਸਰਕਾਰ: ਸੁਖਪਾਲ ਖਹਿਰਾ

Sukhpal Khaira

ਫਗਵਾੜਾ 25 ਅਗਸਤ 2022: ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਅਗਵਾਈ ਹੇਠ ਸਮੂਹ ਕਿਸਾਨਾ ਵਲੋਂ ਗੰਨਾ ਮਿਲ ਫਗਵਾੜਾ ਖ਼ਿਲਾਫ ਗੰਨੇ ਦੀ 72 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਸ਼ੁਗਰ ਮਿਲ ਪੁਲ ‘ਤੇ ਪਿਛਲੀ 8 ਅਗਸਤ ਤੋ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ ਹੈ।ਕਿਸਾਨਾਂ ਦੇ ਇਸ ਧਰਨੇ ਵਿੱਚ ਸ਼ਾਮਲ ਹੋਣ ਲਈ ਆਲ ਇੰਡੀਆਂ ਕਿਸਾਨ ਕਾਂਗਰਸ […]

ਫਗਵਾੜਾ ਖੰਡ ਮਿੱਲ ਹਰ ਹਾਲ ‘ਚ ਚਲਾਈ ਜਾਵੇਗੀ, ਗੰਨਾਂ ਕਾਸ਼ਤਕਾਰਾਂ ਦਾ ਨਹੀਂ ਹੋਣ ਦੇਵਾਂਗੇ ਕੋਈ ਨੁਕਸਾਨ: ਕੁਲਦੀਪ ਸਿੰਘ ਧਾਲੀਵਾਲ

Phagwara sugar mill

ਚੰਡੀਗੜ੍ਹ 18 ਅਗਸਤ 2022: ਪੰਜਾਬ ਸਰਕਾਰ ਵਲੋਂ ਫਗਵਾੜਾ ਖੰਡ ਮਿੱਲ (Phagwara sugar mill) ਹਰ ਹਾਲਤ ਵਿਚ ਚਲਾਈ ਜਾਵੇਗੀ ਅਤੇ ਗੰਨਾਂ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਅੱਜ ਇੱਥੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਖੰਡ ਮਿੱਲ ਦੇ ਮਸਲੇ ਦਾ ਹੱਲ ਕੱਢਣ ਲਈ ਕਿਸਾਨਾਂ ਦੇ ਵਫਦ ਨਾਲ ਮੀਟਿੰਗ ਕੀਤੀ। ਖੇਤੀਬਾੜੀ ਮੰਤਰੀ […]

ਫਗਵਾੜਾ ਖੰਡ ਮਿੱਲ ਅੱਗੇ ਦਿੱਤੇ ਜਾ ਰਹੇ ਧਰਨੇ ਨੂੰ ਕਿਸਾਨ ਜੱਥੇਬੰਦੀਆਂ ਦਾ ਮਿਲਿਆ ਸਮਰਥਨ, ਸੰਘਰਸ਼ ਤੇਜ਼ ਕਰਨ ਦਾ ਐਲਾਨ

Phagwara

ਫਗਵਾੜਾ 13 ਅਗਸਤ 2022: ਫਗਵਾੜਾ (Phagwara) ਵਿਖੇ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਲਗਾਏ ਗਏ ਧਰਨੇ ਤੇ ਗੱਲਬਾਤ ਕਰਨ ਲਈ ਧਰਨੇ ਦੇ ਪੰਜਵੇਂ ਦਿਨ ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਧਾਲੀਵਾਲ ਫਗਵਾੜਾ ਪਹੁੰਚੇ। ਜਿੱਥੇ ਕਿ ਨਗਰ ਨਿਗਮ ਦੇ ਮੀਟਿੰਗ ਹਾਲ ਵਿੱਚ ਖੇਤੀਬਾੜੀ ਮੰਤਰੀ ਅਤੇ ਕਿਸਾਨ ਜੱਥੈਬੰਦੀਆਂ ਦੇ ਆਗੂਆਂ ਵਿਚਕਾਰ ਕਰੀਬ ਪੌਣੇ ਦੋ ਘੰਟੇ ਚੱਲੀ ਮੀਟਿੰਗ ਆਖਿਰ […]