July 7, 2024 7:52 pm

DCGI ਵਲੋਂ ਨਕਲੀ ਦਵਾਈਆਂ ਬਣਾਉਣ ਦੇ ਮਾਮਲੇ ‘ਚ 18 ਫ਼ਾਰਮਾ ਕੰਪਨੀਆਂ ਦੇ ਲਾਇਸੈਂਸ ਰੱਦ

pharma companies

ਚੰਡੀਗੜ੍ਹ,13 ਅਪ੍ਰੈਲ 2023: ਡਰੱਗਜ਼ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਨਕਲੀ ਦਵਾਈਆਂ ਬਣਾਉਣ ਦੇ ਮਾਮਲੇ ‘ਚ 18 ਫਾਰਮਾ ਕੰਪਨੀਆਂ (Pharma Companies) ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਡੀਸੀਜੀਆਈ ਨੇ 20 ਸੂਬਿਆਂ ਦੀਆਂ 76 ਕੰਪਨੀਆਂ ਦਾ ਨਿਰੀਖਣ ਕੀਤਾ ਸੀ। ਸੂਤਰਾਂ ਦੇ ਮੁਤਾਬਕ ਵੀਰਵਾਰ ਨੂੰ ਸਰਕਾਰ ਨਕਲੀ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਖ਼ਿਲਾਫ਼ […]

ਭਾਰਤ ਸਰਕਾਰ ਵਲੋਂ ਨਕਲੀ ਦਵਾਈਆਂ ਬਣਾਉਣ ਦੇ ਦੋਸ਼ ਹੇਠ 18 ਫ਼ਾਰਮਾ ਕੰਪਨੀਆਂ ਦੇ ਲਾਇਸੈਂਸ ਰੱਦ

Pharma Companies

ਚੰਡੀਗੜ੍ਹ, 28 ਮਾਰਚ 2023: ਭਾਰਤ ਸਰਕਾਰ ਨੇ ਨਕਲੀ ਦਵਾਈਆਂ ਬਣਾਉਣ ਦੇ ਦੋਸ਼ ਹੇਠ 18 ਫ਼ਾਰਮਾ ਕੰਪਨੀਆਂ (Pharma Companies) ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਅਧਿਕਾਰਤ ਸੂਤਰਾਂ ਮੁਤਾਬਕ ਡਰੱਗਜ਼ ਕੰਟਰੋਲਰ ਜਨਰਲ ਆਫ ਇੰਡੀਆ ਨੇ 20 ਸੂਬਿਆਂ ‘ਚ 76 ਫਾਰਮਾਸਿਊਟੀਕਲ ਕੰਪਨੀਆਂ ਦਾ ਨਿਰੀਖਣ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ। ਅਧਿਕਾਰਤ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ […]