July 7, 2024 6:53 pm

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ

RANGLA PUNJAB

ਚੰਡੀਗੜ੍ਹ, 07 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਤੀਜੇ ਦਿਨ ਸਿਹਤ (Health) ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਨ ਜਾ ਰਹੇ ਹਨ । ਬੁੱਧਵਾਰ ਨੂੰ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਨਾਲ ਹੋਈ ਬੈਠਕ ਦੌਰਾਨ ਸਿਹਤ ਵਿਭਾਗ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸੀਐਮ ਮਾਨ ਨੇ ਹਸਪਤਾਲਾਂ ਨੂੰ ਅਪਗ੍ਰੇਡ […]