July 2, 2024 9:59 pm

Road Accident: ਸ਼ਰਧਾਲੂਆਂ ਨਾਲ ਭਰਿਆ ਕੈਂਟਰ ਖੱਡ ‘ਚ ਪਲਟਿਆ, 18 ਸ਼ਰਧਾਲੂ ਜ਼ਖ਼ਮੀ

Road accident

ਚੰਡੀਗੜ੍ਹ, 28 ਜੂਨ 2024: ਉੱਤਰ ਪ੍ਰਦੇਸ਼ ‘ਚ ਰਾਤ ਕਰੀਬ 1.30 ਵਜੇ ਸ਼ਰਧਾਲੂਆਂ (Pilgrims) ਨਾਲ ਭਰਿਆ ਇੱਕ ਤੇਜ਼ ਰਫ਼ਤਾਰ ਕੈਂਟਰ ਨੇ ਸੰਤੁਲਨ ਗੁਆ ਦਿੱਤਾ ਅਤੇ ਖੱਡ ਜਾ ਡਿੱਗਾ | ਇਹ ਹਾਦਸਾ ਹਾਪੁੜ ‘ਚ ਥਾਣਾ ਦਿਹਾਤ ਖੇਤਰ ਅਧੀਨ NH-334 ‘ਤੇ ਪਿੰਡ ਧਨੌਰਾ ਕੱਟ ਨੇੜੇ ਵਾਪਰਿਆ ਹੈ ਅਤੇ 18 ਦੇ ਕਰੀਬ ਸ਼ਰਧਾਲੂ ਜ਼ਖ਼ਮੀ ਹੋ ਗਏ ਹਨ । ਸ਼ਰਧਾਲੂਆਂ […]

Saudi Arabia: ਸਾਊਦੀ ਅਰਬ ‘ਚ ਹੱਜ ਯਾਤਰਾ ਦੌਰਾਨ 1301 ਸ਼ਰਧਾਲੂਆਂ ਦੀ ਗਈ ਜਾਨ

Hajj pilgrimage

ਚੰਡੀਗੜ੍ਹ, 24 ਜੂਨ, 2024: ਦੇਸ਼-ਦੁਨੀਆ ਪੈ ਰਹੀ ਅੱਤ ਦ ਗਰਮੀ ਜਾਨਲੇਵਾ ਹੁੰਦੀ ਜਾ ਰਹੀ ਹੈ | ਸਾਊਦੀ ਅਰਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੱਜ ਯਾਤਰਾ ਦੌਰਾਨ 1,301 ਸ਼ਰਧਾਲੂਆਂ (Hajj pilgrimage) ਦੀ ਗਰਮੀ ਕਾਰਨ ਜਾਨ ਜਾ ਚੁੱਕੀ ਹੈ । ਇਨ੍ਹਾਂ ‘ਚ ਸਭ ਤੋਂ ਵੱਧ ਮਰਨ ਵਾਲੇ 660 ਹੱਜ ਯਾਤਰੀ ਮਿਸਰ ਤੋਂ ਹਨ । ਇਸਦੇ ਨਾਲ ਹੀ […]

ਗੜਸ਼ੰਕਰ ਨੇੜੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਖੱਡ ‘ਚ ਡਿੱਗਿਆ, 3 ਜਣਿਆਂ ਦੀ ਮੌਤ ਤੇ ਕਈ ਜ਼ਖਮੀ

Kapurthala

ਚੰਡੀਗੜ੍ਹ, 11 ਜੂਨ, 2024: ਹੁਸ਼ਿਆਰਪੁਰ ਦੇ ਗੜਸ਼ੰਕਰ ਨੇੜੇ ਸ਼ਰਧਾਲੂਆਂ ਨਾਲ ਭਰੇ ਇੱਕ ਟਰੱਕ ਨਾਲ ਹਾਦਸਾ ਵਾਪਰਿਆ ਹੈ | ਦੱਸਿਆ ਜਾ ਰਿਹਾ ਹੈ ਕਿ ਧਾਰਮਿਕ ਸਮਾਗਮ ਤੋਂ ਵਾਪਸ ਆ ਰਿਹਾ ਟਰੱਕ ਖੁਲਾਰਗੜ੍ਹ ਅਤੇ ਗੜਸ਼ੰਕਰ ਦੇ ਵਿਚਾਲੇ ਬੇਕਾਬੂ ਹੋ ਗਿਆ ਅਤੇ ਕਰੀਬ 15 ਫੁੱਟ ਡੂੰਘੀ ਖੱਡ ‘ਚ ਡਿੱਗ ਗਿਆ | ਹਾਦਸੇ ‘ਚ 3 ਜਣਿਆਂ ਦੀ ਮੌਤ ਹੋਈ […]

ਪਵਿੱਤਰ ਚਾਰ ਧਾਮ ਯਾਤਰਾ ‘ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸਿਹਤ ਦੀ ਦੇਖਭਾਲ ਲਈ ਬਣਾਇਆ ਈ-ਸਿਹਤ ਧਾਮ ਐਪ

Char dham yatra

ਚੰਡੀਗੜ੍ਹ, 27 ਮਈ 2024: ਉਤਰਾਖੰਡ ਸਰਕਾਰ ਨੇ ਪਵਿੱਤਰ ਚਾਰ ਧਾਮ ਯਾਤਰਾ (Char Dham Yatra) ‘ਤੇ ਆਉਣ ਵਾਲੇ ਸ਼ਰਧਾਲੂਆਂ ਦੇ ਸਿਹਤ ਦੀ ਦੇਖਭਾਲ ਅਤੇ ਨਿਗਰਾਨੀ ਪ੍ਰਣਾਲੀਆਂ ਵਿਚ ਸੁਧਾਰ ਲਈ ਈ-ਸਿਹਤ ਧਾਮ ਐਪ ਨਾਂਅ ਦੀ ਪਹਿਲ ਸ਼ੁਰੂ ਕੀਤੀ ਹੈ। ਇਹ ਐਪ ਇਕ ਵਿਸ਼ੇਸ਼ ਆਨਲਾਈਨ ਟੂਲ ਹੈ, ਜਿਸ ਨੂੰ ਯਾਤਰਾ ਦੌਰਾਨ ਤੀਰਥ ਯਾਤਰੀਆਂ ਦੀ ਸਿਹਤ ਸਥਿਤੀ ਨੂੰ ਟ੍ਰੈਕ […]

ਚਾਰਧਾਮ ਯਾਤਰਾ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 50 ਤੋਂ ਵੱਧ ਸ਼ਰਧਾਲੂਆਂ ਦੀ ਗਈ ਜਾਨ

Char dham Yatra

ਚੰਡੀਗੜ੍ਹ, 25 ਮਈ 2024: ਚਾਰਧਾਮ ਯਾਤਰਾ (Char dham Yatra) ‘ਤੇ ਸ਼ਰਧਾਲੂਆਂ ਦੀ ਭਾਰੀ ਆਮਦ ਦੇ ਮੱਦੇਨਜ਼ਰ ਸਰਕਾਰ ਨੇ ਰਜਿਸਟ੍ਰੇਸ਼ਨ ਦੀ ਸਖ਼ਤੀ ਨਾਲ ਪਾਲਣਾ ਸ਼ੁਰੂ ਕਰ ਦਿੱਤੀ ਹੈ। ਬਿਨਾਂ ਰਜਿਸਟ੍ਰੇਸ਼ਨ ਚਾਰਧਾਮ ਯਾਤਰਾ (Char dham Yatra) ‘ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਵਾਪਸ ਮੋੜ ਦਿੱਤਾ ਜਾਵੇਗਾ। ਜਿਕਰਯੋਗ ਹੈ ਕਿ ਉੱਤਰਾਖੰਡ ‘ਚ 10 ਮਈ ਨੂੰ ਚਾਰਧਾਮ ਯਾਤਰਾ ਸ਼ੁਰੂ ਹੋਣ […]

ਕੇਦਾਰਨਾਥ ਧਾਮ ‘ਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਵਾਲ-ਵਾਲ ਬਚੀ 6 ਸ਼ਰਧਾਲੂਆਂ ਦੀ ਜਾਨ

Kedarnath Dham

ਚੰਡੀਗੜ੍ਹ, 24 ਮਈ 2024: ਉੱਤਰਾਖੰਡ ਦੇ ਕੇਦਾਰਨਾਥ ਧਾਮ (Kedarnath Dham) ਵਿੱਚ ਹੈਲੀਕਾਪਟਰ ਦਾ ਸੰਤੁਲਨ ਵਿਗੜ ਗਿਆ ਅਤੇ ਹੈਲੀਕਾਪਟਰ ਨੂੰ ਨੁਕਸਾਨ ਪਹੁੰਚਿਆ ਹੈ। ਹਾਲਾਂਕਿ ਇਸ ਹਾਦਸੇ ‘ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਹੈਲੀਕਾਪਟਰ ਵਿੱਚ ਤਕਨੀਕੀ ਖ਼ਰਾਬੀ ਕਾਰਨ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਹੈਲੀਕਾਪਟਰ ਦੇ ਰੋਟਰ ‘ਚ ਖਰਾਬੀ ਕਾਰਨ ਇਸ ਦੀ ਐਮਰਜੈਂਸੀ ਲੈਂਡਿੰਗ ਹੋਈ। ਹਾਲਾਂਕਿ, ਸਫਲ […]

ਹਰਿਆਣਾ ਦੇ ਨੂੰਹ ਜ਼ਿਲ੍ਹੇ ‘ਚ ਸ਼ਰਧਾਲੂਆਂ ਦੀ ਦਰਦਨਾਕ ਮੌਤ ‘ਤੇ CM ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

Nuh

ਚੰਡੀਗੜ੍ਹ, 18 ਮਈ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਨੂੰਹ (Nuh) ਵਿਖੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅੱਗ ਲੱਗਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਵਿੱਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਐਕਸ’ ‘ਤੇ […]

ਚਾਰ ਧਾਮ ਯਾਤਰਾ: ਸ਼ਰਧਾਲੂਆਂ ਲਈ ਖੋਲ੍ਹੇ ਕੇਦਾਰਨਾਥ ਤੇ ਯਮੁਨੋਤਰੀ ਧਾਮ ਦੇ ਕਿਵਾੜ

Kedarnath

ਚੰਡੀਗੜ੍ਹ, 10 ਮਈ 2024: ਪਵਿੱਤਰ ਚਾਰ ਧਾਮ ਯਾਤਰਾ ਕੇਦਾਰਨਾਥ (Kedarnath) , ਗੰਗੋਤਰੀ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਖੋਲ੍ਹਣ ਨਾਲ ਸ਼ੁਰੂ ਹੋਵੇਗੀ। ਅੱਜ ਸਵੇਰੇ ਸੱਤ ਵਜੇ ਰਸਮਾਂ ਤੋਂ ਪਹਿਲਾਂ ਕੇਦਾਰਨਾਥ ਧਾਮ ਦੇ ਦਰਵਾਜ਼ੇ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤੇ ਗਏ। ਇਸ ਦੌਰਾਨ ਹੈਲੀਕਾਪਟਰ ਤੋਂ ਫੁੱਲਾਂ ਦੀ ਵਰਖਾ ਕੀਤੀ ਗਈ। ਬਾਬਾ ਕੇਦਾਰਨਾਥ ਦੀ ਪੰਚਮੁਖੀ ਡੋਲੀ ਹਜ਼ਾਰਾਂ ਸ਼ਰਧਾਲੂਆਂ […]

ਕੀਰਤਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਦੋ ਸ਼ਰਧਾਲੂਆਂ ਦੀ ਸੜਕ ਹਾਦਸੇ ‘ਚ ਮੌਤ

Kiratpur Sahib

ਚੰਡੀਗ੍ਹੜ, 13 ਅਪ੍ਰੈਲ, 2024: ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ (Kiratpur Sahib) ਵਿਖੇ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ। ਇਸੇ ਦੌਰਾਨ ਸ਼ਨੀਵਾਰ ਸਵੇਰੇ ਕੀਰਤਪੁਰ ਸਾਹਿਬ-ਮਨਾਲੀ ਰੋਡ ‘ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ […]

ਕੋਟਕਪੂਰਾ: ਸ਼ਰਧਾਲੂਆਂ ਨਾਲ ਭਰੇ ਵਾਹਨ ਨੂੰ ਟਰਾਲੇ ਨੇ ਮਾਰੀ ਟੱਕਰ, ਪੰਜ ਜਣਿਆਂ ਦੀ ਮੌਤ

Kapurthala

ਚੰਡੀਗੜ੍ਹ, 05 ਅਪ੍ਰੈਲ 2024: ਕੋਟਕਪੂਰਾ (Kotakpura) ਨੇੜਲੇ ਪਿੰਡ ਪੰਜਗਰਾਈ ਖੁਰਦ ਨੇੜੇ ਦੇਰ ਰਾਤ 2 ਵਜੇ ਟਾਟਾ ਏਸ ਅਤੇ ਟਰਾਲੇ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ‘ਚ ਦੋ ਬੀਬੀਆਂ ਸਮੇਤ 5 ਜਣਿਆਂ ਦੀ ਮੌਤ ਹੋ ਗਈ, ਜਦਕਿ 8 ਜਣੇ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਕੋਟਕਪੂਰਾ ਅਤੇ ਫਰੀਦਕੋਟ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। […]