July 5, 2024 1:57 pm

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਵੱਡੀ ਗਿਣਤੀ ‘ਚ ਪਹੁੰਚ ਰਹੇ ਪ੍ਰਸ਼ੰਸਕ

ਮਾਨਸਾ 08 ਜੂਨ 2022: ਅੱਜ ਮਾਨਸਾ ਦੀ ਅਨਾਜ ਮੰਡੀ ਵਿਖੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਹੈ। ਇਸ ਸਬੰਧੀ ਭੋਗ ਸਮਾਗਮ ਕਰਵਾਇਆ ਗਿਆ ਹੈ। ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਦੂਰੋਂ-ਦੂਰੋਂ ਪ੍ਰਸ਼ੰਸਕ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਕਈ ਰਾਜਨੇਤਾ ਅਤੇ ਕਲਾਕਾਰ ਵੀ ਮੌਜੂਦ ਰਹਿਣਗੇ। ਆਪਣੇ ਇਕਲੌਤੇ ਪੁੱਤ ਦੇ ਭੋਗ ਸਮਾਗਮ ‘ਚ ਸਿੱਧੂ […]

ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਵੰਡਾਉਣ ਲਈ ਪਿੰਡ ਮੂਸਾ ਪਹੁੰਚ ਰਹੇ ਰਾਹੁਲ ਗਾਂਧੀ

ਰਾਹੁਲ ਗਾਂਧੀ

ਚੰਡੀਗੜ੍ਹ 07 ਜੂਨ 2022:ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਅੱਜ ਸਵੇਰੇ ਚੰਡੀਗੜ੍ਹ ਹਵਾਈ ਅੱਡੇ ਪਹੁੰਚੇ ਹਨ। ਇਥੋਂ ਉਹ ਮਾਨਸਾ ਦੇ ਪਿੰਡ ਮੂਸਾ ਲਈ ਰਵਾਨਾ ਹੋ ਚੁਕੇ ਹਨ। ਉਹ ਮੂਸਾ ਪਿੰਡ ਪਹੁੰਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਤੇ ਓਹਨਾ ਨਾਲ ਦੁੱਖ ਸਾਂਝਾ ਕਰਨਗੇ। ਚੰਡੀਗੜ੍ਹ ਹਵਾਈ ਅੱਡੇ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ […]

ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ CM ਭਗਵੰਤ ਮਾਨ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸਿੱਧੂ ਮੂਸੇਵਾਲਾ

ਮੂਸਾ 03 ਜੂਨ 2022: CM ਭਗਵੰਤ ਮਾਨ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਚੁਕੇ ਹਨ। ਓਹਨਾ ਨੇ ਮੂਸੇਵਾਲਾ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ ਅਤੇ ਓਹਨਾ ਨੂੰ ਹੋਂਸਲਾ ਦਿੱਤਾ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਭਗਵੰਤ ਮਾਨ ਨੂੰ ਚਿੱਠੀ ਸੌਂਪ ਕੇ ਆਪਣੇ ਪੁੱਤ ਦੇ ਹੋਏ ਕਤਲ […]