July 4, 2024 11:53 pm

ਰੂਪਨਗਰ ਪੁਲਿਸ ਨੇ ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰਾਂ ਨੂੰ ਗੈਰ ਕਾਨੂੰਨੀ ਹਥਿਆਰਾਂ ਸਮੇਤ ਕੀਤਾ ਕਾਬੂ

Rupnagar Police

ਚੰਡੀਗੜ੍ਹ /ਰੂਪਨਗਰ 08 ਅਗਸਤ 2022: ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਰੂਪਨਗਰ ਪੁਲਿਸ (Rupnagar Police) ਵਲੋਂ ਲਾਰੈਂਸ ਬਿਸ਼ਨੌਈ ਗੈਂਗ ਨਾਲ ਸਬੰਧਤ ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਹਨਾਂ ਕੋਲੋਂ ਸੱਤ ਗੈਰ ਕਾਨੂੰਨੀ ਹਥਿਆਰ ਅਤੇ 51 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) […]