July 4, 2024 7:28 pm

ਪੰਜਾਬ ਅਤੇ ਇਸ ਦੇ ਉਦਯੋਗ ਨੂੰ ਪ੍ਰਫੁੱਲਤ ਕਰਨ ਦੀ ਲੋੜ: ਪਿਊਸ਼ ਗੋਇਲ

Piyush Goyal

ਚੰਡੀਗੜ੍ਹ, 29 ਮਈ 2024: ਕੇਂਦਰੀ ਮੰਤਰੀ ਪਿਊਸ਼ ਗੋਇਲ (Piyush Goyal) ਅੱਜ ਲੁਧਿਆਣਾ ਪਹੁੰਚੇ, ਇਸ ਦੌਰਾਨ ਪਿਊਸ਼ ਗੋਇਲ ਦੀ ਕਾਰੋਬਾਰੀਆਂ ਨਾਲ ਬੈਠਕਾਂ ਦਾ ਦੌਰ ਜਾਰੀ ਹੈ। ਇਸ ਮੌਕੇ ਵਪਾਰੀਆਂ ਨਾਲ ਗੱਲਬਾਤ ਕਰਦੇ ਹੋਏ ਪਿਊਸ਼ ਗੋਇਲ ਨੇ ਕਿਹਾ ਕਿ ਪੰਜਾਬ ਦੇ ਵਪਾਰੀਆਂ ਵਿੱਚ ਬਹੁਤ ਹੁਨਰ ਹੈ, ਪਰ ਇਸ ਦੇ ਬਾਵਜੂਦ ਪੰਜਾਬ ਪਛੜ ਰਿਹਾ ਹੈ। ਉਨ੍ਹਾਂ (Piyush Goyal) […]

ਪੀਯੂਸ਼ ਗੋਇਲ ਤੇ ਤਰੁਣ ਚੁੱਘ ਵਿਚਾਲੇ ਪੰਜਾਬ ‘ਚ ਖੇਤੀਬਾੜੀ, ਉਦਯੋਗ ਅਤੇ ਵਪਾਰ ਦੀ ਪ੍ਰਗਤੀ ਬਾਰੇ ਵਿਸਤ੍ਰਿਤ ਚਰਚਾ

Piyush Goyal

ਅੰਮ੍ਰਿਤਸਰ/ਚੰਡੀਗੜ੍ਹ, 27 ਮਈ 2024: ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਅੰਤਿਮ ਪੜਾਅ ‘ਤੇ ਹਨ, ਪੰਜਾਬ ‘ਚ ਚੋਣ ਮੌਸਮ ਲਗਾਤਾਰ ਵਧਦਾ ਜਾ ਰਿਹਾ ਹੈ, ਇਸ ਦੌਰਾਨ ਭਾਜਪਾ ਦੀ ਰਾਸ਼ਟਰੀ ਲੀਡਰਸ਼ਿਪ ਵੀ ਪੰਜਾਬ ‘ਚ ਜਨ ਸੰਪਰਕ ਦੌਰੇ ਅਤੇ ਮੀਟਿੰਗਾਂ ਕਰ ਰਹੀ ਹੈ। ਇਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਪਿਊਸ਼ ਗੋਇਲ (Piyush Goyal) ਅੰਮ੍ਰਿਤਸਰ ਵਿੱਚ ਭਾਜਪਾ ਦੇ […]

ਅੰਮ੍ਰਿਤਸਰ ‘ਚ ਪਹੁੰਚੇ ਕੇਂਦਰੀ ਮੰਤਰੀ ਪਿਊਸ਼ ਗੋਇਲ, ਤਰਨਜੀਤ ਸੰਧੂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

Piyush Goyal

ਚੰਡੀਗੜ੍ਹ, 25 ਮਈ 2024: ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਪਿਊਸ਼ ਗੋਇਲ (Piyush Goyal) ਅੱਜ ਅੰਮ੍ਰਿਤਸਰ ਵਿੱਚ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ | ਉਹ ਬੀਤੀ ਸ਼ਾਮ ਹੀ ਅੰਮ੍ਰਿਤਸਰ ਪਹੁੰਚੇ ਸਨ। ਉਨ੍ਹਾਂ ਸ਼ਾਮ ਨੂੰ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਬੈਠਕ ਵੀ ਕੀਤੀ। ਜਿਸ ਵਿੱਚ ਉਨ੍ਹਾਂ ਨੇ ਪੰਜਾਬ ਵਿੱਚ ਭਾਜਪਾ ਦੀ […]

ਖੁਰਾਕ ਸੁਰੱਖਿਆ ਅਤੇ ਕਿਸਾਨ ਭਲਾਈ- ਮੋਦੀ ਦੀ ਗਾਰੰਟੀ: ਕੇਂਦਰੀ ਮੰਤਰੀ ਪੀਊਸ਼ ਗੋਇਲ

Piyush Goyal

ਦਿੱਲੀ 23 ਫਰਵਰੀ 2024: ਕੇਂਦਰੀ ਵਣਜ ਤੇ ਉਦਯੋਗ, ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਅਤੇ ਕੱਪੜਾ ਮੰਤਰੀ ਪੀਊਸ਼ ਗੋਇਲ (Piyush Goyal) ਨੇ ਕਿਹਾ ਕਿ ਅਜਿਹੇ ਸਮੇਂ ਵਿੱਚ ਜਦੋਂ ਯੁੱਧ, ਮੌਸਮ ਅਤੇ ਅਸਥਿਰਤਾ ਦੇ ਚਲਦੇ ਪੈਦਾ ਹੋਈ ਬਜ਼ਾਰ ਦੀ ਨਾਜ਼ੁਕ ਸਥਿਤੀ ਦੀ ਵਜ੍ਹਾ ਨਾਲ ਗਲਬੋਲ ਫੂਡ ਸਪਲਾਈ ਦਬਾਅ ਵਿੱਚ ਹੈ, ਉਪਭੋਗਤਾਵਾਂ ਅਤੇ ਕਿਸਾਨਾਂ ਦੇ ਹਿੱਤਾਂ ਦੀ […]

MP ਵਿਕਰਮਜੀਤ ਸਿੰਘ ਸਾਹਨੀ ਨੇ ਬੰਗਲਾਦੇਸ਼ ਵੱਲੋਂ ਕਿੰਨੂ ਦੀ ਦਰਾਮਦ ‘ਤੇ ਲਗਾਈ ਭਾਰੀ ਕਸਟਮ ਡਿਊਟੀ ਦਾ ਮੁੱਦਾ ਉਠਾਇਆ

MP Vikramjit singh Sahney

ਨਵੀਂ ਦਿੱਲੀ, 02 ਫਰਵਰੀ 2024 (ਦਵਿੰਦਰ ਸਿੰਘ): ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (MP Vikramjit singh Sahney) ਨੇ ਪਿਛਲੇ ਮਹੀਨੇ ਭਾਰਤ ਤੋਂ ਕਿੰਨੂ ਦੀ ਦਰਾਮਦ ‘ਤੇ ਕਸਟਮ ਡਿਊਟੀ ਵਧਾਉਣ ਦੇ ਬੰਗਲਾਦੇਸ਼ ਸਰਕਾਰ ਦੇ ਫੈਸਲੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨਾਲ ਸੰਪਰਕ ਕੀਤਾ ਸੀ। ਸਾਹਨੀ ਨੇ […]

ਭਾਰਤ ਵੀ ਅਮਰੀਕਾ ਦੀ ਅਗਵਾਈ ਵਾਲੇ IPEF ਗਲੋਬਲ ਸਪਲਾਈ ਚੇਨ ‘ਚ ਹੋਇਆ ਸ਼ਾਮਲ

IPEF

ਚੰਡੀਗੜ੍ਹ, 15 ਨਵੰਬਰ 2023: ਭਾਰਤ ਵੀ ਅਮਰੀਕਾ ਦੀ ਅਗਵਾਈ ਵਾਲੇ ਇੰਡੋ ਪੈਸੀਫਿਕ ਇਕਨਾਮਿਕ ਫਰੇਮਵਰਕ ਫਾਰ ਪ੍ਰੋਸਪਰਿਟੀ (IPEF) ਵਿੱਚ ਗਲੋਬਲ ਸਪਲਾਈ ਚੇਨ ਵਿੱਚ ਸ਼ਾਮਲ ਹੋ ਗਿਆ ਹੈ। ਕੇਂਦਰੀ ਵਣਜ ਮੰਤਰੀ ਪੀਯੂਸ਼ ਗੋਇਲ ਨੇ ਇਸ ਸਮਝੌਤੇ ‘ਤੇ ਦਸਤਖਤ ਕੀਤੇ। ਪੀਯੂਸ਼ ਗੋਇਲ ਨੇ ਕਿਹਾ ਕਿ ਇਸ ਨਾਲ ਗਲੋਬਲ ਸਪਲਾਈ ਚੇਨ ਲਚਕਦਾਰ ਅਤੇ ਮਜ਼ਬੂਤ ​​ਹੋਵੇਗੀ। ਭਾਰਤ ਅਤੇ ਅਮਰੀਕਾ ਤੋਂ […]

ਕੇਂਦਰੀ ਮੰਤਰੀ ਪੀਯੂਸ਼ ਗੋਇਲ ਕੋਲ ਬਾਸਮਤੀ ਚੌਲਾਂ ‘ਤੇ ਐਮ.ਈ.ਪੀ ਦਾ ਮੁੱਦਾ ਚੁੱਕਾਂਗੇ: ਵਿਕਰਮਜੀਤ ਸਿੰਘ ਸਾਹਨੀ

Vikramjit Singh Sahney

ਅੰਮ੍ਰਿਤਸਰ/ਨਵੀਂ ਦਿੱਲੀ 14 ਸਤੰਬਰ 2023 (ਦਵਿੰਦਰ ਸਿੰਘ): ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Vikramjit Singh Sahney) ਪੰਜਾਬ ਤੋਂ ਸੰਸਦ ਮੈਂਬਰਾਂ ਨੂੰ ਨਾਲ ਲੈ ਕੇ, ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪੀਯੂਸ਼ ਗੋਇਲ ਨੂੰ ਬਾਸਮਤੀ ਚੌਲਾਂ ਦੇ ਘੱਟੋ-ਘੱਟ ਨਿਰਯਾਤ ਮੁੱਲ (ਐੱਮ.ਈ.ਪੀ.) ਨੂੰ ਤਰਕਸੰਗਤ ਬਣਾਉਣ ਲਈ ਦਖਲ ਦੇਣ ਦੀ ਮੰਗ ਕਰਨਗੇ। ਪਤਾ ਲੱਗਾ ਹੈ ਕਿ ਕੇਂਦਰ ਸਰਕਾਰ […]

ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ, ਸਰਕਾਰ ਨੇ ਕਿਹਾ- ਚਰਚਾ ਤੋਂ ਭੱਜ ਰਿਹੈ ਵਿਰੋਧੀ ਧਿਰ

Special Session

ਚੰਡੀਗ੍ਹੜ, 31 ਜੁਲਾਈ 2023: ਹੰਗਾਮੇ ਕਾਰਨ ਲੋਕ ਸਭਾ (Lok Sabha) ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰ ਮਣੀਪੁਰ ਮੁੱਦੇ ‘ਤੇ ਪ੍ਰਧਾਨ ਮੰਤਰੀ ਦੇ ਬਿਆਨ ਦੀ ਮੰਗ ‘ਤੇ ਅੜੇ ਹੋਏ ਹਨ। ਇਸ ਦੇ ਨਾਲ ਹੀ ਸਰਕਾਰ ਨੇ ਕਿਹਾ ਹੈ ਕਿ ਉਹ ਮਣੀਪੁਰ ਮੁੱਦੇ ‘ਤੇ ਚਰਚਾ ਕਰਨ ਲਈ […]

ਹੰਗਾਮੇ ਦੀ ਭੇਂਟ ਚੜੀ ਸੰਸਦ, ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

Lok Sabha

ਚੰਡੀਗੜ੍ਹ, 25 ਜੁਲਾਈ 2023: ਸੰਸਦ ਦੇ ਮਾਨਸੂਨ ਸੈਸ਼ਨ ‘ਚ ਮਣੀਪੁਰ ਮੁੱਦੇ ‘ਤੇ ਅੱਜ ਫਿਰ ਹੰਗਾਮਾ ਹੋਇਆ ਹੈ। ਸਰਕਾਰ ਦਾ ਕਹਿਣਾ ਹੈ ਕਿ ਮਣੀਪੁਰ ਹਿੰਸਾ ‘ਤੇ ਚਰਚਾ ਲਈ ਤਿਆਰ ਹੈ ਪਰ ਦੂਜੇ ਪਾਸੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਤੋਂ ਸੰਸਦ ‘ਚ ਬਿਆਨ ਦੇਣ ਦੀ ਮੰਗ ‘ਤੇ ਅੜੀ ਹੋਈ ਹੈ। ਇਸ ਦੇ ਨਾਲ ਹੀ ਸੰਸਦ ‘ਚ ਚੱਲ ਰਹੇ […]

Foreign Trade Policy 2023: ਨਵੀਂ ਵਿਦੇਸ਼ੀ ਵਪਾਰ ਨੀਤੀ ਜਾਰੀ, 760 ਤੋਂ 770 ਅਰਬ ਡਾਲਰ ਦੇ ਨਿਰਯਾਤ ਦਾ ਅਨੁਮਾਨ

Foreign Trade Policy 2023

ਚੰਡੀਗੜ੍ਹ, 31 ਮਾਰਚ 2023: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਸ਼ੁੱਕਰਵਾਰ ਨੂੰ ਵਿਦੇਸ਼ੀ ਵਪਾਰ ਨੀਤੀ 2023 (Foreign Trade Policy 2023) ਦਾ ਉਦਘਾਟਨ ਕੀਤਾ ਹੈ । ਇਹ ਨਵੀਂ ਵਿਦੇਸ਼ੀ ਵਪਾਰ ਨੀਤੀ 1 ਅਪ੍ਰੈਲ ਤੋਂ ਲਾਗੂ ਹੋਵੇਗੀ। ਇਸ ਦੌਰਾਨ ਸਰਕਾਰ ਨੇ ਦੱਸਿਆ ਹੈ ਕਿ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦਾ ਵਾਧਾ ਸੱਤ ਫੀਸਦੀ ਰਹਿਣ ਵਾਲਾ ਹੈ। […]