July 7, 2024 1:04 pm

ਹਿਮਾਚਲ ‘ਚ ਕਾਂਗਰਸ ਨੂੰ ਵੱਡਾ ਝਟਕਾ, ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ ਭਾਜਪਾ ‘ਚ ਹੋਏ ਸ਼ਾਮਲ

Harsh Mahajan

ਚੰਡੀਗੜ੍ਹ 28 ਸਤੰਬਰ 2022: ਹਿਮਾਚਲ ਵਿੱਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਮੰਤਰੀ ਹਰਸ਼ ਮਹਾਜਨ (Harsh Mahajan) ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ । ਉਹ ਦਿੱਲੀ ਵਿੱਚ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। […]

CM ਮਾਨ ਨੇ ਪਿਯੂਸ਼ ਗੋਇਲ ਨੂੰ ਲਿਖੀ ਚਿੱਠੀ, ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਵਾਂ ਟੈਕਸਟਾਈਲ ਪਾਰਕ ਬਣਾਉਣ ਦੀ ਕੀਤੀ ਪੇਸ਼ਕਸ਼

Patwaris

ਚੰਡੀਗੜ੍ਹ 07 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਨਵੇਂ ਟੈਕਸਟਾਈਲ ਪਾਰਕ (Textile Park) ਦੇ ਮੁੱਦੇ ਨੂੰ ਲੈ ਕੇ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਨੇ ਫਤਹਿਗੜ੍ਹ ਸਾਹਿਬ (Sri Fatehgarh Sahib) ਵਿਖੇ ਨਵਾਂ ਟੈਕਸਟਾਈਲ ਪਾਰਕ ਬਣਾਉਣ ਦੀ ਪੇਸ਼ਕਸ਼ ਕੀਤੀ ਹੈ। ਭਗਵੰਤ ਮਾਨ ਨੇ 1000 ਏਕੜ ਜ਼ਮੀਨ ‘ਤੇ ਟੈਕਸਟਾਈਲ ਪਾਰਕ […]

ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ RDF ਫੰਡ ਦੇ 1760 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼: CM ਮਾਨ

Piyush Goyal

ਚੰਡੀਗੜ੍ਹ 08 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪਿਊਸ਼ ਗੋਇਲ (Piyush Goyal) ਨਾਲ ਮੁਲਾਕਾਤ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ ਡਿਵੈਲਪਮੈਂਟ ਫੰਡ (RDF) ਦਾ 1760 ਕਰੋੜ ਰੁਪਏ ਬਕਾਇਆ ਰੁਕਿਆ ਪਿਆ ਸੀ | ਉਹ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਤੁਰੰਤ ਜਾਰੀ ਕਰਨ […]

ਭਾਜਪਾ ਨੇ ਪੀਯੂਸ਼ ਗੋਇਲ ਨੂੰ ਰਾਜ ਸਭਾ ‘ਚ ਸਦਨ ਦਾ ਨੇਤਾ ਕੀਤਾ ਨਿਯੁਕਤ

Piyush Goyal

ਚੰਡੀਗੜ੍ਹ 14 ਜੁਲਾਈ 2022: ਭਾਜਪਾ ਨੇ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੰਸਦ ਮੈਂਬਰ ਪੀਯੂਸ਼ ਗੋਇਲ (Piyush Goyal) ਨੂੰ ਰਾਜ ਸਭਾ ਵਿੱਚ ਸਦਨ ਦਾ ਨੇਤਾ ਨਿਯੁਕਤ ਕੀਤਾ ਹੈ। ਭਾਜਪਾ ਨੇ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਇਹ ਵੱਡਾ ਫੈਸਲਾ ਲਿਆ ਹੈ। ਮਾਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ। ਹਾਲ ਹੀ ਦੇ ਨਵੇਂ […]

PM ਮੋਦੀ ਵਲੋਂ ਪਹਿਲੇ ਬਾਇਓਟੈਕ ਸਟਾਰਟਅੱਪ ਐਕਸਪੋ 2022 ਦਾ ਉਦਘਾਟਨ

First Biotech Startup Expo

ਚੰਡੀਗੜ੍ਹ 09 ਜੂਨ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਦੇਸ਼ ਦੇ ਪਹਿਲੇ ਬਾਇਓਟੈਕ ਸਟਾਰਟਅੱਪ ਐਕਸਪੋ 2022 (Bio-tech startup expo-2022) ਦਾ ਉਦਘਾਟਨ ਕੀਤਾ। ਇਸ ਦੌਰਾਨ ਕੇਂਦਰੀ ਮੰਤਰੀ ਡਾਕਟਰ ਜਤਿੰਦਰ ਸਿੰਘ, ਪੀਯੂਸ਼ ਗੋਇਲ ਅਤੇ ਧਰਮਿੰਦਰ ਪ੍ਰਧਾਨ ਵੀ ਮੌਜੂਦ ਸਨ। ਉਦਘਾਟਨ ਤੋਂ ਬਾਅਦ ਪੀਐਮ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੇਸ਼ […]

ਪੈਗੰਬਰ ਮੁਹੰਮਦ ‘ਤੇ ਵਿਵਾਦਤ ਟਿੱਪਣੀ ਮਾਮਲਾ : ਖਾੜੀ ਦੇਸ਼ਾਂ ਨਾਲ ਭਾਰਤ ਦੇ ਚੰਗੇ ਸਬੰਧ ਜਾਰੀ ਰਹਿਣਗੇ : ਪਿਊਸ਼ ਗੋਇਲ

Piyush Goyal

ਚੰਡੀਗੜ੍ਹ 07 ਜੂਨ 2022: ਭਾਜਪਾ ਦੀ ਬੁਲਾਰਾ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ਖਿਲਾਫ ਕੀਤੀ ਗਈ ਟਿੱਪਣੀ ਦੇ ਮਾਮਲੇ ‘ਚ ਕੇਂਦਰੀ ਮੰਤਰੀ ਪਿਊਸ਼ ਗੋਇਲ (Piyush Goyal) ਨੇ ਮੰਗਲਵਾਰ ਨੂੰ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਾਬਕਾ ਬੁਲਾਰਾ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ਬਾਰੇ ਕੀਤੀ ਗਈ ਵਿਵਾਦਤ ਟਿੱਪਣੀ ਦਾ ਕੇਂਦਰ ਦੀ ਸੱਤਾਧਾਰੀ ਐਨਡੀਏ ਸਰਕਾਰ ’ਤੇ […]

ਭਾਰਤ-ਆਸਟ੍ਰੇਲੀਆ ਨੇ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ ‘ਤੇ ਕੀਤੇ ਹਸਤਾਖਰ

India-Australia

ਚੰਡੀਗੜ੍ਹ 02 ਅਪ੍ਰੈਲ 2022: ਭਾਰਤ-ਆਸਟ੍ਰੇਲੀਆ (India-Australia) ਵਿਚਾਲੇ ਆਰਥਿਕ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਸ਼ਨੀਵਾਰ ਨੂੰ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਸਮਝੌਤੇ ਦੇ ਤਹਿਤ, ਆਸਟ੍ਰੇਲੀਆ ਕੱਪੜਾ, ਚਮੜਾ, ਗਹਿਣੇ ਅਤੇ ਖੇਡ ਉਤਪਾਦਾਂ ਸਮੇਤ ਸਮਾਨ ਲਈ ਆਪਣੇ 95 ਫੀਸਦੀ ਤੋਂ ਵੱਧ ਬਾਜ਼ਾਰ ਤੱਕ ਕਸਟਮ-ਮੁਕਤ ਪਹੁੰਚ ਪ੍ਰਦਾਨ ਕਰੇਗਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ […]

ਸੰਸਦ ਭਵਨ ਦੇ ਸੈਂਟਰਲ ਹਾਲ ‘ਚ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਦਿੱਤੀ ਸ਼ਰਧਾਂਜਲੀ

Netaji Subhash Chandra Bose

ਚੰਡੀਗੜ੍ਹ 23 ਜਨਵਰੀ 2022: ਨੇਤਾਜੀ ਸੁਭਾਸ਼ ਚੰਦਰ ਬੋਸ (Netaji Subhash Chandra Bose) ਦੀ 125ਵੀਂ ਜਯੰਤੀ ਪੂਰੇ ਦੇਸ਼ ‘ਚ ਮਨਾਈ ਜਾ ਰਹੀ ਹੈ | ਅੱਜ ਸੰਸਦ ਭਵਨ ਦੇ ਸੈਂਟਰਲ ਹਾਲ ਵਿੱਚ ਨੇਤਾਜੀ ਸੁਭਾਸ਼ ਚੰਦਰ ਬੋਸ (Netaji Subhash Chandra Bose) ਦੀ ਜਯੰਤੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਰਾਜ ਸਭਾ ਦੇ ਨੇਤਾ […]