July 7, 2024 10:55 pm

ਪੰਜਾਬ ਭਰ ‘ਚ ਪਲੇਸਮੈਂਟ ਮੁਹਿੰਮ ਦੌਰਾਨ ਨੌਕਰੀ ਹਾਸਲ ਕਰਨ ਲਈ ਪਹੁੰਚੇ 11 ਹਜ਼ਾਰ ਤੋਂ ਵੱਧ ਨੌਜਵਾਨ

Aman Arora

ਚੰਡੀਗੜ੍ਹ, 7 ਜੂਨ 2023: ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰਾਈ ਗਈ ਪਲੇਸਮੈਂਟ ਮੁਹਿੰਮ (Placement Campaign) ਵਿੱਚ ਨੌਕਰੀ ਹਾਸਲ ਕਰਨ ਲਈ ਤਕਰੀਬਨ 11,268 ਚਾਹਵਾਨ ਨੌਜਵਾਨਾਂ ਨੇ ਹਿੱਸਾ ਲਿਆ। ਇਸ ਮੁਹਿੰਮ ਦੌਰਾਨ ਨੌਕਰੀਆਂ ਹਾਸਲ ਕਰਨ ਲਈ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪਲੇਸਮੈਂਟ ਮੁਹਿੰਮ ਨੂੰ ਸਫ਼ਲ ਕਰਾਰ […]